ਜਦੋਂ ਮੰਤਰੀ ਨੇ 'ਰੱਬ' ਦੇ ਨਾਂ ਦੀ ਥਾਂ 'ਕੁੱਤੇ' ਦੇ ਨਾਂ ਸਹੁੰ ਚੁੱਕੀ

By: ABP Sanjha | | Last Updated: Thursday, 28 December 2017 6:22 PM
ਜਦੋਂ ਮੰਤਰੀ ਨੇ 'ਰੱਬ' ਦੇ ਨਾਂ ਦੀ ਥਾਂ 'ਕੁੱਤੇ' ਦੇ ਨਾਂ ਸਹੁੰ ਚੁੱਕੀ

ਪੁਰਾਣੀ ਤਸਵੀਰ

ਜੰਮੂ: ਸੂਬੇ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੇ ਭਾਈ ਤਸਾਦੁਕ ਹੁਸੈਨ ਮੁਫਤੀ ਦੀ ਜ਼ੁਬਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਦਿਆਂ ਕੁਝ ਅਜਿਹੀ ਤਿਲਕੀ ਕਿ ਗ਼ਜ਼ਬ ਹੋ ਗਿਆ। ਤਸਾਦੁਕ ਹੁਸੈਨ ਨੇ ਜਿੱਥੇ GOD ਬੋਲਣਾ ਸੀ, ਉੱਥੇ DOG ਬੋਲ ਗਏ। ਹਾਲਾਂਕਿ, ਗ਼ਲਤੀ ਦਾ ਅਹਿਸਾਸ ਹੋਣ ‘ਤੇ ਉਸ ਨੇ ਤੁਰੰਤ ਦਰੁਸਤ ਕਰ ਲਿਆ।

ਤਸਾਦੁਕ ਹੁਸੈਨ ਮੁਫਡਤੀ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਮੰਤਰੀ ਮੰਡਲ ਵਿੱਚ ਥਾਂ ਮਿਲਣ ‘ਤੇ ਸਹੁੰ ਚੁੱਕੀ ਸੀ। ਉਸ ਦੇ ਨਾਲ ਚਾਡਰੂ ਤੋਂ ਵਿਧਾਇਕ ਜਾਵੇਦ ਮੁਸਤਫਾ ਮੀਰ ਨੇ ਵੀ ਮੰਤਰੀ ਵਜੋਂ ਸਹੁੰ ਚੁੱਰ ਲਈ।

ਰਾਜਪਾਲ ਐਨ.ਐਨ. ਵੋਹਰਾ ਨੇ ਦੋਵਾਂ ਵਿਧਾਇਕਾਂ ਨੂੰ ਰਾਜਭਵਨ ਵਿੱਚ ਅਹੁਦੇ ਤੇ ਜਾਣਕਾਰੀ ਗੁਪਤ ਰੱਖਣ ਲਈ ਸਹੁੰ ਚੁਕਵਾਈ। ਸਥਾਪਤ ਸਿਨੇਮੈਟੋਗ੍ਰਾਫਰ ਤਸਾਦੁਕ ਮੁਫਤੀ ਬੀਤੀ ਸੱਤ ਜਨਵਰੀ ਨੂੰ ਆਪਣੇ ਪਿਤਾ ਮੁਫਤੀ ਮੁਹੰਮਦ ਸਈਦ ਦੀ ਪਹਿਲੀ ਬਰਸੀ ਮੌਕੇ ਪੀ.ਡੀ.ਪੀ. ਵਿੱਚ ਸ਼ਾਮਲ ਹੋਇਆ ਸੀ।

First Published: Thursday, 28 December 2017 6:22 PM

Related Stories

ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..
ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..

ਮੈਕਸੀਕੋ ਸਿਟੀ- ਗੋਤਾਖੋਰਾਂ ਦੇ ਇਕ ਗਰੁੱਪ ਨੇ ਪੂਰਬੀ ਮੈਕਸੀਕੋ ‘ਚ ਦੁਨੀਆ ਦੀ ਸਭ

ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ
ਦੁਨੀਆ ਦੀ ਸਭ ਤੋਂ ਮਹਿੰਗੀ ਏਅਰਵੇਜ਼ 'ਚ ਮਿਲੇ ਕੀੜੇ, ਚਾਰ ਘੰਟੇ ਉਡਾਣ ਲੇਟ

ਲੰਡਨ- ਹੀਰਥੋ ਤੋਂ ਘਾਨਾ ਵਿਚਾਲੇ ਚੱਲਣ ਵਾਲੀ ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਵਿੱਚ

ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 
ਅੱਠਵੀਂ ਦੇ ਚਿਰਾਗ ਨੂੰ ਆਉਂਦੇ 20 ਕਰੋੜ ਤੱਕ ਦੇ ਪਹਾੜੇ 

ਨਵੀਂ ਦਿੱਲੀ: ਅੱਠਵੀਂ ਜਮਾਤ ਦੇ ਚਿਰਾਗ ਨੂੰ 20, 90, 1567 ਜਾਂ ਇੱਕ ਲੱਖ 29 ਹਜ਼ਾਰ 523 ਦਾ

ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ
ਜ਼ੀਰੋ ਤੋਂ 67 ਡਿਗਰੀ ਹੇਠਾਂ ਪਾਰਾ, ਥਰਮਾਮੀਟਰ ਨੇ ਵੀ ਕੀਤੀ ਨਾਂਹ

ਮਾਸਕੋ: ਰੂਸ ਦੇ Yakutia ਇਲਾਕੇ ਵਿੱਚ ਠੰਢ ਦਾ ਆਲਮ ਅਜਿਹਾ ਹੈ ਕਿ ਥਰਮਾਮੀਟਰ ਨੇ ਵੀ

ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ
ਮੁਰਗੇ ਬਣੇ ਸਰਕਾਰੀ ਮਹਿਮਾਨ, ਪੁਲਿਸ ਹੱਥੋਂ ਚੁਗ ਰਹੇ ਦਾਣੇ

ਬੈਤੂਲ: ਭਾਰਤ ਵਿੱਚ ਪੁਲਿਸ ਵਾਲੇ ਲੋਕਾਂ ਤੋਂ ਖਾਤਿਰਦਾਰੀ ਕਰਵਾਉਂਦੇ ਹੀ ਸੁਣੇ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ
ਅਮਰੀਕਾ 'ਚ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹਾਦਸਾ

ਕੈਲੇਫੋਰਨੀਆ: ਅਮਰੀਕਾ ਦੇ ਕੈਲੇਫੋਰਨੀਆ ਵਿੱਚ ਅਜਿਹਾ ਹਾਦਸਾ ਹੋਇਆ, ਜਿਸ ਬਾਰੇ

ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ
ਬਿਨਾ ਡਰਾਈਵਰ ਚੱਲਦੀ ਕਾਰ, ਨਾ ਸਟ੍ਰੇਰਿੰਗ ਨਾ ਹੀ ਬਰੇਕ

ਨਵੀਂ ਦਿੱਲੀ: ਸੈਲਫ਼ ਡਰਾਈਵਿੰਗ ਕਾਰ ਦੀਆਂ ਅੱਜਕਲ੍ਹ ਚਰਚਾਵਾਂ ਜ਼ੋਰਾਂ ‘ਤੇ ਹਨ।

ਮਾਰੂਥਲ 'ਚ ਬਰਫਬਾਰੀ!
ਮਾਰੂਥਲ 'ਚ ਬਰਫਬਾਰੀ!

ਨਵੀਂ ਦਿੱਲੀ: ਯਕੀਨ ਕਰਨਾ ਭਾਵੇਂ ਮੁਸ਼ਕਲ ਹੋਵੇ ਪਰ ਇਹ ਸੱਚ ਹੈ ਕਿ ਦੁਨੀਆ ਦੀ ਸਭ ਤੋਂ