ਦੁਨੀਆ 'ਚ ਮੋਦੀ ਦਾ ਡੰਕਾ, ਵਿਸ਼ਵ 'ਚ ਤੀਜੇ ਨੰਬਰ 'ਤੇ

By: ਏਬੀਪੀ ਸਾਂਝਾ | | Last Updated: Friday, 12 January 2018 5:02 PM
ਦੁਨੀਆ 'ਚ ਮੋਦੀ ਦਾ ਡੰਕਾ, ਵਿਸ਼ਵ 'ਚ ਤੀਜੇ ਨੰਬਰ 'ਤੇ

ਨਵੀਂ ਦਿੱਲੀ: ਦੁਨੀਆ ਭਰ ਦੇ ਲੀਡਰਾਂ ਦੀ ਨਵੀਂ ਰੈਕਿੰਗ ਜਾਰੀ ਹੋ ਗਈ ਹੈ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੰਕਾ ਵੱਜ ਰਿਹਾ ਹੈ। ਗੈਲਪ ਇੰਟਰਨੈਸ਼ਨਲ ਐਸੋਸੀਏਸ਼ਨ ਤੇ ਸੀ ਵੋਟਰ ਇੰਟਰਨੈਸ਼ਨਲ ਦੇ ਸਰਵੇ ‘ਚ ਦੁਨੀਆ ਭਰ ਦੇ ਲੀਡਰਾਂ ਦੀ ਰੈਕਿੰਗ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਤੀਜਾ ਨੰਬਰ ਮਿਲਿਆ ਹੈ। ਇਸ ਸਰਵੇ ‘ਚ ਜਰਮਨ ਦੀ ਚਾਂਸਲਰ ਏਂਜੇਲਾ ਮਰਕਲ ਨੰਬਰ ਇੱਕ ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕ੍ਰਾਂ ਦੂਜੇ ਨੰਬਰ ‘ਤੇ ਆਏ ਹਨ।

 

ਵੱਡੀ ਗੱਲ ਇਹ ਹੈ ਕਿ ਬ੍ਰਿਟੇਨ ਦੀ ਥੇਰੇਸਾ ਮੇ, ਚੀਨ ਦੇ ਸ਼ੀ ਜਿਨਪਿੰਗ, ਰੂਸ ਦੇ ਵਲਾਦੀਮੀਰ ਪੁਤਿਨ ਤੇ ਟ੍ਰੰਪ ਨੂੰ ਮੋਦੀ ਥੱਲੇ ਥਾਂ ਮਿਲੀ ਹੈ। ਇਸ ਤੋਂ ਪਹਿਲਾਂ 2015 ਦੀ ਰੈਕਿੰਗ ‘ਚ ਮੋਦੀ ਪੰਜਵੇਂ ਨੰਬਰ ‘ਤੇ ਸਨ ਤੇ ਓਬਾਮਾ ਪਹਿਲੇ। ਗੈਲਪ ਇੰਟਰਨੈਸ਼ਨਲ ਐਸੋਸੀਏਸ਼ਨ ਨੇ 74 ਮੁਲਕਾਂ ‘ਚ ਲੋਕਾਂ ਤੋਂ ਪੁੱਛਿਆ ਕਿ ਕਿਹੜਾ ਲੀਡਰ ਕਿੰਨੇ ਨੰਬਰ ‘ਤੇ ਹੋਣਾ ਚਾਹੀਦਾ ਹੈ।

 

ਖਾਸ ਗੱਲ ਇਹ ਹੈ ਕਿ ਪੀਐਮ ਮੋਦੀ ਨੂੰ ਮਿਲੀ ਇਹ ਰੈਕਿੰਗ ਭਾਰਤ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀਆਂ ‘ਚੋਂ ਸਭ ਤੋਂ ਖਾਸ ਹੈ। ਸਰਵੇ ਮੁਤਾਬਕ ਮੋਦੀ ਵੀਅਤਨਾਮ, ਫਿਜ਼ੀ, ਅਫਗਾਨਿਸਤਾਨ ਤੇ ਬੰਗਲਾਦੇਸ਼ ਦੇ ਲੋਕਾਂ ਵਿੱਚ ਜ਼ਿਆਦਾ ਮਸ਼ਹੂਰ ਹਨ। ਪਾਕਿਸਤਾਨ ਦੇ ਲੋਕ ਪੀਐਮ ਮੋਦੀ ਨੂੰ ਪਸੰਦ ਨਹੀਂ ਕਰਦੇ।

First Published: Friday, 12 January 2018 5:02 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ