ਸ਼ਿਵ ਸੈਨਾ ਲੀਡਰ ਦਾ ਕਤਲ

By: abp sanjha | | Last Updated: Monday, 8 January 2018 4:28 PM
ਸ਼ਿਵ ਸੈਨਾ ਲੀਡਰ ਦਾ ਕਤਲ

ਮੁੰਬਈ: ਮੁੰਬਈ ਦੇ ਕਾਂਦਿਆਵਲੀ ਇਲਾਕੇ ਵਿੱਚ ਸ਼ਿਵ ਸੈਨਾ ਦੇ ਸਾਬਕਾ ਕੌਂਸਲਰ ਦਾ ਕਤਲ ਕਰ ਦਿੱਤਾ ਗਿਆ ਹੈ। ਰਾਤ 11 ਵਜੇ ਦੇ ਕਰੀਬ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਦੇ ਸਾਬਕਾ ਕੌਂਸਲਰ ਅਸ਼ੋਕ ਸਾਵੰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।

 

ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਹਮਲਾ ਉਸ ਵੇਲੇ ਹੋਇਆ ਜਦ ਘਰ ਤੋਂ ਕਰੀਬ 200 ਮੀਟਰ ਹੀ ਦੂਰ ਸਨ। ਮੌਕੇ ‘ਤੇ ਪੁੱਜੀ ਪੁਲਿਸ ਨੇ ਪੰਚਨਾਮਾ ਕੀਤਾ ਤੇ ਫੌਰੈਂਸਿਕ ਟੀਮ ਨੂੰ ਸੈਂਪਲ ਲੈਣ ਲਈ ਬੁਲਾਇਆ। ਕਤਲ ਦਾ ਕਾਰਨ ਕੀ ਹੈ ਇਹ ਫਿਲਹਾਲ ਪਤਾ ਨਹੀਂ ਲੱਗ ਸਕਿਆ। ਸ਼ਿਵ ਸੈਨਾ ਨਾਲ ਜੁੜੇ ਬੰਦੇ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਹੈ।

 

ਲਾਸ਼ ਨੂੰ ਪੋਸਟਮਾਰਟਮ ਲਈ ਭਗਵਤੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਹਮਲਾਵਰਾਂ ‘ਤੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ

First Published: Monday, 8 January 2018 4:28 PM

Related Stories

ਕੇਜਰੀਵਾਲ ਨੂੰ ਹਾਈਕੋਰਟ ਤੋਂ ਵੀ ਝਟਕਾ
ਕੇਜਰੀਵਾਲ ਨੂੰ ਹਾਈਕੋਰਟ ਤੋਂ ਵੀ ਝਟਕਾ

ਨਵੀਂ ਦਿੱਲੀ: ਆਫ਼ਿਸ ਆਫ ਪ੍ਰੋਫਿਟ ਮਾਮਲੇ ਵਿੱਚ ਆਪਣੀਆਂ ਸੀਟਾਂ ਤੋਂ ਹੱਥ ਧੋਣ ਵਾਲੇ

ਹਰਮਨਪ੍ਰੀਤ ਬਣੀ ਸੀਏਟ ਨਾਲ ਕਰਾਰ ਕਰਨ ਵਾਲੀ ਪਹਿਲੀ ਖਿਡਾਰਨ
ਹਰਮਨਪ੍ਰੀਤ ਬਣੀ ਸੀਏਟ ਨਾਲ ਕਰਾਰ ਕਰਨ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ: ਭਾਰਤ ਦੀ ਸਟਾਰ ਕ੍ਰਿਕਟਰ ਹਰਮਨਪ੍ਰੀਤ ਕੌਰ ਸੀਏਟ ਨਾਲ ਬੱਲੇ ਦਾ

'ਪਰੀਕਰ ਬੀਫ ਦਰਾਮਦ, ਯੋਗੀ ਬਰਾਮਦ, ਰਿਜੀਜੂ ਖਾਣਾ ਤੇ ਸੋਮ ਵੇਚਣਾ ਚਾਹੁੰਦੇ'
'ਪਰੀਕਰ ਬੀਫ ਦਰਾਮਦ, ਯੋਗੀ ਬਰਾਮਦ, ਰਿਜੀਜੂ ਖਾਣਾ ਤੇ ਸੋਮ ਵੇਚਣਾ ਚਾਹੁੰਦੇ'

ਨਵੀਂ ਦਿੱਲੀ: ਇਸ ਸਾਲ ਹੋਣ ਵਾਲੇ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਕਰਨਾਟਕ ਵੀ ਸ਼ਾਮਲ

ਭਾਰਤ ਦਾ ਬਿਨ ਲਾਦੇਨ ਗ੍ਰਿਫਤਾਰ
ਭਾਰਤ ਦਾ ਬਿਨ ਲਾਦੇਨ ਗ੍ਰਿਫਤਾਰ

ਨਵੀਂ ਦਿੱਲੀ: ਗਣਤੰਤਰ ਦਿਵਸ ਤੋਂ ਪਹਿਲਾਂ, ਭਾਰਤ ਦੇ ਸਭ ਮੋਸਟ ਵਾਂਟੇਡ ਅੱਤਵਾਦੀ

ਮੋਦੀ ਸਰਕਾਰ ਨੇ ਜ਼ੋਰ ਦਾ ਝਟਕਾ ਹੌਲੀ ਜਿਹੀ ਲਾਇਆ, 80 ਰੁਪਏ ਹੋਇਆ ਪੈਟਰੋਲ
ਮੋਦੀ ਸਰਕਾਰ ਨੇ ਜ਼ੋਰ ਦਾ ਝਟਕਾ ਹੌਲੀ ਜਿਹੀ ਲਾਇਆ, 80 ਰੁਪਏ ਹੋਇਆ ਪੈਟਰੋਲ

ਨਵੀਂ ਦਿੱਲੀ: ਮੁਲਕ ਵਿੱਚ ਹੁਣ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ ਬਦਲ ਰਹੀਆਂ ਹਨ।

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

ਮੋਦੀ ਨੂੰ ਅਹੁਦੇ ਦਾ ਹੰਕਾਰ: ਅੰਨਾ ਹਜ਼ਾਰੇ
ਮੋਦੀ ਨੂੰ ਅਹੁਦੇ ਦਾ ਹੰਕਾਰ: ਅੰਨਾ ਹਜ਼ਾਰੇ

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਸਿੱਧ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ

ਧੁੰਦ ਦਾ ਕਹਿਰ: ਦਰਜਨ ਵਾਹਨ ਟਕਰਾਏ, 3 ਮੌਤਾਂ
ਧੁੰਦ ਦਾ ਕਹਿਰ: ਦਰਜਨ ਵਾਹਨ ਟਕਰਾਏ, 3 ਮੌਤਾਂ

ਕਰਨਾਲ: ਧੁੰਦ ਤੇ ਕੋਹਰੇ ਦਾ ਅਸਰ ਪੂਰੇ ਉੱਤਰੀ ਭਾਰਤ ‘ਚ ਦੇਖਣ ਨੂੰ ਮਿਲ ਰਿਹਾ ਹੈ।

ਭਾਰਤ ਇੱਕ ਹਿੰਦੂ ਰਾਸ਼ਟਰ ਹੈ-ਮੋਹਨ ਭਾਗਵਤ
ਭਾਰਤ ਇੱਕ ਹਿੰਦੂ ਰਾਸ਼ਟਰ ਹੈ-ਮੋਹਨ ਭਾਗਵਤ

ਨਵੀਂ ਦਿੱਲੀ :ਰਾਸ਼ਟਰੀ ਸਵੈ ਸੇਵਕ ਸੰਘ (ਆਰ ਐਸ ਐਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ

ਇਸ ਕੰਮ ਲਈ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾਈ
ਇਸ ਕੰਮ ਲਈ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾਈ

ਪਟਨਾ : ਬਿਹਾਰ ਦੇ ਕਰੋੜਾਂ ਲੋਕਾਂ ਨੇ ਐਤਵਾਰ ਨੂੰ ਇਕ ਦੂਸਰੇ ਦਾ ਹੱਥ ਫੜ ਕੇ ਦਾਜ ਅਤੇ