ਰੋਹਿੰਗੀਆ ਮੁਸਲਮਾਨਾਂ 'ਤੇ ਹਮਲਿਆਂ ਦਾ ਸੱਚ ਆਇਆ ਸਾਹਮਣੇ!

By: abp sanjha | | Last Updated: Thursday, 12 October 2017 3:07 PM
ਰੋਹਿੰਗੀਆ ਮੁਸਲਮਾਨਾਂ 'ਤੇ ਹਮਲਿਆਂ ਦਾ ਸੱਚ ਆਇਆ ਸਾਹਮਣੇ!

ਜਿਨੇਵਾ: ਮਿਆਂਮਾਰ ਵਿੱਚ ਰੋਹਿੰਗੀਆ ਮੁਸਲਮਾਨਾਂ ਖ਼ਿਲਾਫ਼ ਹਮਲੇ, ਲੋਕਾਂ ਵਿੱਚ ਵੱਡੇ ਪੈਮਾਨੇ ਉੱਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਰਣਨੀਤੀ ਵੱਲ ਇਸ਼ਾਰਾ ਕਰਦੇ ਹਨ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੀ ਰਿਪੋਰਟ ਨੇ ਕੀਤਾ ਹੈ। ਬੁੱਧਵਾਰ ਨੂੰ ਜਾਰੀ ਰਿਪੋਰਟ ਮੱਧ ਸਤੰਬਰ ਵਿੱਚ ਵਿਅਕਤੀਆਂ ਤੇ ਸਮੂਹਾਂ ਨਾਲ ਕੀਤੇ ਗਏ 65 ਇੰਟਰਵਿਊ ਦੇ ਆਧਾਰ ਉੱਤੇ ਤਿਆਰ ਕੀਤੀ ਗਈ ਹੈ।
ਅਗਸਤ ਮਹੀਨੇ ਵਿੱਚ ਮਿਆਂਮਾਰ ਵਿੱਚ ਉਗਰਵਾਦੀ ਹਮਲੇ ਮਗਰੋਂ ਸੈਨਾ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਵਜ੍ਹਾ ਨਾਲ ਪੰਜ ਲੱਖ ਤੋਂ ਜ਼ਿਆਦਾ ਰੋਹਿੰਗਾ ਭੱਜ ਕੇ ਬੰਗਲਾਦੇਸ਼ ਵਿੱਚ ਦਾਖਲ ਹੋ ਗਏ। ਸੰਯੁਕਤ ਰਾਸ਼ਟਰ ਮਾਨਵ ਅਧਿਕਾਰ ਦੇ ਪ੍ਰਮੁੱਖ ਜੈਦ ਰਾਦ ਅਲ ਹੁਸੈਨ ਨੇ ਕਿਹਾ ਕਿ ਮਿਆਂਮਾਰ ਦੀ ਸਰਕਾਰ ਵੱਲੋਂ ਰੋਹਿੰਗਾ ਲੋਕਾਂ ਨੂੰ ਅਧਿਕਾਰ ਦੇਣ ਤੋਂ ਇਨਕਾਰ ਕੀਤਾ ਜਾਣਾ ਇੰਨਾ ਲੋਕਾਂ ਨੂੰ ਜ਼ਬਰਦਸਤੀ ਇੱਥੋਂ ਬਾਹਰ ਕਰਨ ਦੀ ਸਾਜ਼ਿਸ਼ ਦਿਖਾਈ ਦਿੰਦੀ ਹੈ।
ਰਿਪੋਰਟਰ ਵਿੱਚ ਕਿਹਾ ਗਿਆ ਹੈ ਕਿ ਰੋਹਿੰਗਾ ਲੋਕਾਂ ਦੇ ਭੂਗੋਲਿਕ ਖੇਤਰ ਵਿੱਚ ਉਸ ਦੀ ਨਿਸ਼ਾਨੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀ ਗਈ ਤੇ ਅਧਿਆਪਕਾਂ, ਸਭਿਆਚਾਰਕ ਤੇ ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ।
First Published: Thursday, 12 October 2017 3:07 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500