BJP ਦੀ ਹਾਰ ਦਾ ਸਿਲਸਿਲਾ ਸ਼ੁਰੂ! 81 'ਚੋਂ ਸਿਰਫ 6 ਸੀਟਾਂ ਪਈਆਂ ਪੱਲੇ

By: ਏਬੀਪੀ ਸਾਂਝਾ | | Last Updated: Friday, 13 October 2017 12:36 PM
BJP ਦੀ ਹਾਰ ਦਾ ਸਿਲਸਿਲਾ ਸ਼ੁਰੂ! 81 'ਚੋਂ ਸਿਰਫ 6 ਸੀਟਾਂ ਪਈਆਂ ਪੱਲੇ

ਮੁੰਬਈ: ਕਾਂਗਰਸ ਨੇ ਨਾਂਦੇੜ ਦੀ ਨਗਰ ਨਿਗਮ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 81 ‘ਚੋਂ 73 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ। ਨਾਂਦੇੜ ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਅਸ਼ੋਕ ਚਵਾਨ ਦਾ ਗੜ੍ਹ ਹੈ। ਸੱਤਾ ‘ਤੇ ਕਬਜ਼ਾ ਕਰਨ ਲਈ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਦਿੰਦੇ ਹੋਏ ਕਾਂਗਰਸ ਨਾਂਦੇੜ-ਵਾਘਾਲਾ ਨਗਰ ਨਿਗਮ ਚੋਣਾਂ ‘ਚ ਭਗਵਾ ਪਾਰਟੀ ਨੂੰ ਛੇ ਸੀਟਾਂ ‘ਤੇ ਸਮੇਟਣ ‘ਚ ਕਾਮਯਾਬ ਰਹੀ। ਚੋਣਾਂ ਦਾ ਆਖਰੀ ਨਤੀਜਾ ਅੱਜ ਸਵੇਰੇ ਐਲਾਨਿਆ ਗਿਆ। ਤਕਨੀਕੀ ਖਾਮੀਆਂ ਕਰਕੇ ਕੱਲ੍ਹ ਚਾਰ ਸੀਟਾਂ ਦਾ ਰਿਜ਼ਲਟ ਰੋਕ ਲਿਆ ਗਿਆ ਸੀ।

 

ਚਵਾਨ ਨੇ ਕਿਹਾ ਕਿ ਈਵੀਐਮ ਨਾਲ ਛੇੜਛਾੜ ਨਾ ਹੋਣ ਕਾਰਨ ਪਾਰਟੀ ਜਿੱਤੀ ਹੈ ਤੇ ਦਾਅਵਾ ਕੀਤਾ ਕੇ ਭਾਜਪਾ ਦੀ ਵਾਪਸੀ ਯਾਤਰਾ ਸ਼ੁਰੂ ਹੋ ਗਈ ਹੈ। ਕੁੱਲ 81 ਸੀਟਾਂ ਦੇ ਨਤੀਜਿਆਂ ਮੁਤਾਬਕ, ਕਾਂਗਰਸ ਨੇ 73 ਸੀਟਾਂ ਜਿੱਤੀਆਂ ਤੇ ਭਾਜਪਾ ਨੇ ਛੇ ਸੀਟਾਂ ਜਿੱਤੀਆਂ।

 

ਸ਼ਿਵ ਸੈਨਾ ਇੱਕ ਹੀ ਸੀਟ ‘ਤੇ ਆਪਣਾ ਖਾਤਾ ਖੋਲ੍ਹ ਸਕੀ। ਆਜ਼ਾਦ ਉਮੀਦਵਾਰ ਨੂੰ ਵੀ ਇੱਕ ਸੀਟ ਮਿਲੀ। ਦੋ ਦਹਾਕੇ ਪਹਿਲਾਂ ਨਾਂਦੇੜ ਨਗਰ ਨਿਗਮ ਬਣਨ ਤੋਂ ਬਾਅਦ ਇੱਥੇ ਕਾਂਗਰਸ ਦਾ ਹੀ ਸ਼ਾਸਨ ਰਿਹਾ ਹੈ।

First Published: Friday, 13 October 2017 12:36 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500