300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ

By: abp sanjha | | Last Updated: Friday, 19 May 2017 4:50 PM
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ ਵਿਧਾਇਕ ਰਮੇਸ਼ ਕਦਮ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵਿੱਚ ਪੁਲਿਸ ਨੂੰ ਗਾਲ ਦਿੰਦੇ ਤੇ ਧਮਕਾਉਂਦੇ ਹੋਏ ਦਿੱਖ ਰਿਹਾ ਹੈ। ਘਟਨਾ ਵੀਰਵਾਰ ਸਵੇਰੇ ਕਰੀਬ ਸਾਢੇ 11 ਵਜੇ ਦੀ ਹੈ। ਉਸ ਸਮੇਂ ਰਮੇਸ਼ ਕਦਮ ਨੂੰ ਭਾਏਖਲਾ ਜੇਲ੍ਹ ਦੇ ਹਸਪਤਾਲ ਲੈ ਜਾਣ ਲਈ ਬਾਹਰ ਲਿਆ ਗਿਆ ਸੀ।
ਪੁਲਿਸ ਪਾਰਟੀ ਤੇ ਰਮੇਸ਼ ਕਦਮ ਪੁਲਿਸ ਵੈਨ ਦੇ ਇੰਤਜ਼ਾਮ ਵਿੱਚ ਖੜ੍ਹੇ ਸਨ। ਉਦੋਂ ਅਚਾਨਕ ਰਮੇਸ਼ ਕਦਮ ਨਾਰਾਜ਼ ਹੋ ਗਿਆ ਤੇ ਪੁਲਿਸ ਵਾਲਿਆਂ ਨੂੰ ਬੁਰਾ ਕਹਿਣ ਲੱਗਾ। ਵੀਡੀਓ ਵਿੱਚ ਰਮੇਸ਼ ਦੇ ਨਾਲ ਦਿੱਖ ਰਹੇ ਏਪੀਆਈ ਮਨੋਜ ਪਵਾਰ ਵਿਧਾਇਕ ਖ਼ਿਲਾਫ਼ ਬਦਸਲੂਕੀ ਦੀ ਡੇਅਰੀ ਐਂਟਰੀ ਨਾਗਪਾੜਾ ਪੁਲਿਸ ਥਾਣੇ ਵਿੱਚ ਕਰਾਈ ਹੈ।
ਇਸ ਦੇ ਨਾਲ ਹੀ ਆਪਣੇ ਵਿਭਾਗ ਨੂੰ ਇਸ ਘਟਨਾ ਦੀ ਲਿਖਤੀ ਜਾਣਕਾਰੀ ਦਿੱਤੀ ਹੈ। ਵੀਡੀਓ ਵਿੱਚ ਮੁਲਜ਼ਮ ਵਿਧਾਇਕ ਰਮੇਸ਼ ਕਦਮ, ਮਨੋਜ ਪਵਾਰ ਉੱਤੇ ਪੈਸੇ ਮੰਗਣ ਦਾ ਇਲਜ਼ਾਮ ਲਗਾਉਂਦੇ ਹੋਏ ਹੀ ਦਿੱਖ ਰਹੇ ਹਨ। ਹਾਲਾਂਕਿ ਮਨੋਜ ਪਵਾਰ ਨੇ ਆਪਣੀ ਕੰਪਲੇਂਟ ਵਿੱਚ ਕਿਹਾ ਹੈ ਕਿ ਖ਼ੁਦ ਨੂੰ ਬਚਾਉਣ ਦੇ ਲਈ ਵਿਧਾਇਕ ਜਾਣਬੁੱਝ ਕੇ ਝੂਠੀ ਕਹਾਣੀ ਘੜ ਰਹੇ ਹਨ।
First Published: Friday, 19 May 2017 4:50 PM

Related Stories

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ

'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ
'ਆਪ' ਦੇ ਹਥਿਆਰਾਂ ਨਾਲ ਕੇਜਰੀਵਾਲ 'ਤੇ ਹਮਲਾ

ਨਵੀਂ ਦਿੱਲੀ: ਦਿੱਲੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ

ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ
ਜ਼ਮੀਨੀ ਵਿਵਾਦ: ਤਿੰਨ ਜਣਿਆਂ ਦਾ ਕਤਲ, ਦੋ ਜ਼ਿੰਦਾ ਸਾੜੇ

ਰਾਏਬਰੇਲੀ: ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ‘ਚ ਜ਼ਮੀਨ ‘ਤੇ ਕਬਜ਼ਾ ਕਰਨ ਨੂੰ

ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ
ਚੀਨ ਨੇ ਸਰਹੱਦ 'ਤੇ ਭਾਰਤ ਨੂੰ ਵੰਗਾਰਿਆ

ਨਵੀਂ ਦਿੱਲੀ: ਚੀਨ ਦੀ ਸੈਨਾ ਨੇ ਸਿੱਕਮ ਵਿੱਚ ਭਾਰਤੀ ਸੈਨਾ ਨਾਲ ਹੱਥੋਪਾਈ ਕਰਕੇ

ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ
ਲਾਭਪਾਤਰੀ ਨੂੰ ਦੇਣਾ ਹੀ ਪਵੇਗਾ ਅਧਾਰ ਕਾਰਡ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਹਰ ਲਾਭ ਵਾਲੀ ਸਕੀਮ ਲਈ ਅਧਾਰ

ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ
ਮੋਦੀ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਤਿਆਰੀ

ਨਵੀਂ ਦਿੱਲੀ: ਵਿੱਤ ਮੰਤਰੀ ਅਰੁਣ ਜੇਤਲੀ ਨੇ ਲਗਾਤਾਰ ਘਾਟੇ ਵਿੱਚ ਚੱਲ ਰਹੀ ਸਰਕਾਰੀ

GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ
GST ਨਾਲ 17 ਟੈਕਸ ਖਤਮ; ਮਹਿੰਗਾਈ ਦਾ ਨਹੀਂ ਪਵੇਗਾ ਭਾਰ

ਨਵੀਂ ਦਿੱਲੀ: ਅੱਜ GST ਉੱਤੇ ‘ABP News’ ਦੇ ਖ਼ਾਸ ਪ੍ਰੋਗਰਾਮ ‘ਜੀਐਸਟੀ ਸੰਮੇਲਨ’ ਵਿੱਚ

ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ
ਆ ਗਿਆ ਮਾਨਸੂਨ, ਹੋ ਜਾਓ ਤਿਆਰ, ਲੱਗਣਗੀਆਂ ਛਹਿਬਰਾਂ

ਨਵੀਂ ਦਿੱਲੀ: ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਤੇ ਉਸ ਦੇ ਨੇੜਲੇ ਇਲਾਕਿਆਂ ‘ਚ

ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ
ਕੈਨੇਡੀਅਨ ਸੰਸਦ 'ਚ ਪ੍ਰੋ. ਸਾਈਬਾਬਾ ਦੇ ਹੱਕ 'ਚ ਪਟੀਸ਼ਨ ਦਾਖ਼ਲ

ਸਰੀ: ਸਰੀ ਨਿਊਟਨ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਦਿੱਲੀ ਯੂਨੀਵਰਸਿਟੀ ਦੇ

ਅਮਰੀਕਾ 'ਚੋਂ ਮੋਦੀ ਨੂੰ ਨਿਵੇਸ਼ ਦਾ ਭਰੋਸਾ
ਅਮਰੀਕਾ 'ਚੋਂ ਮੋਦੀ ਨੂੰ ਨਿਵੇਸ਼ ਦਾ ਭਰੋਸਾ

ਵਸ਼ਿੰਗਟਨ: ਅਮਰੀਕਾ ਦੀ ਦਿੱਗਜ ਆਨਲਾਈਨ ਰਿਟੇਲ ਕੰਪਨੀ ਅਮੈਜ਼ਨ ਦੇ ਮੁਖੀ ਜੈਫ ਬੇਜੋਸ