ਏਅਰਪੋਰਟ ਬੰਦ ਕਰਨ ਦੇ ਫੈਸਲੇ ਉੱਤੇ ਕੇਂਦਰ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ

By: abp sanjha | | Last Updated: Sunday, 12 November 2017 10:40 AM
ਏਅਰਪੋਰਟ ਬੰਦ ਕਰਨ ਦੇ ਫੈਸਲੇ ਉੱਤੇ ਕੇਂਦਰ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ

ਚੰਡੀਗੜ੍ਹ- ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਪੈਰਲਲ ਰੰਨਵੇ ਬਣਨ ਕਾਰਨ ਸ਼ਾਮ ਚਾਰ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਬੰਦ ਰੱਖਣ ਦਾ ਫੈਸਲਾ ਹੋ ਚੁੱਕਾ ਹੈ ਤੇ ਫਰਵਰੀ ਵਿੱਚ ਦੋ ਹਫਤਿਆਂ ਲਈ ਪੂਰੀ ਤਰ੍ਹਾਂ ਇਸ ਨੂੰ ਬੰਦ ਕਰਨ ਦੇ ਹੁਕਮਾਂ ਖਿਲਾਫ ਹਾਈ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਹੈ।

 

 

ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਦਿੱਤੀ ਗਈ ਇਸ ਅਰਜ਼ੀ ਉੱਤੇ ਹਾਈ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੀਆਂ ਸੰਬੰਧਤ ਧਿਰਾਂ ਨੂੰ 14 ਨਵੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ। ਐਸੋਸੀਏਸ਼ਨ ਨੇ ਹਾਈ ਕੋਰਟ ਨੂੰ ਅਰਜ਼ੀ ਦੇ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਅਗਲੇ ਸਾਲ ਫਰਵਰੀ ਵਿੱਚ ਪੈਰਲਲ ਰੰਨਵੇ ਦੇ ਬਣਨ ਵੇਲੇ ਦੋ ਹਫਤਿਆਂ ਲਈ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ ਇਥੋਂ ਨਾ ਕੋਈ ਫਲਾਈਟ ਉਡ ਸਕੇਗੀ ਅਤੇ ਨਾ ਲੈਂਡ ਕਰੇਗੀ।

 

 

 

ਪਹਿਲਾ ਹੀ ਇਸ ਰੰਨਵੇ ਦੇ ਬਣਨ ਕਾਰਨ ਸ਼ਾਮ ਚਾਰ ਵਜੇ ਤੋਂ ਸਵੇਰੇ ਪੰਜ ਵਜੇ ਫਲਾਈਟਸ ਬੰਦ ਰਹਿੰਦੀਆਂ ਹਨ। ਰੋਜ਼ 13 ਘੰਟੇ ਫਲਾਈਟ ਬੰਦ ਰਹਿਣ ਨਾਲ ਪਹਿਲਾ ਹੀ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਫਰਵਰੀ ਵਿੱਚ ਪੂਰੇ ਦੋ ਹਫਤੇ ਫਲਾਈਟਸ ਬੰਦ ਰਹਿਣ ਨਾਲ ਯਾਤਰੀਆਂ ਨੂੰ ਹੋਰ ਵੀ ਪਰੇਸ਼ਾਨੀ ਹੋਵੇਗੀ।

First Published: Sunday, 12 November 2017 10:40 AM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)