ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਸਵਿਧਾ ਬਿਲਕੁੱਲ ਮੁਫ਼ਤ

By: ਏਬੀਪੀ ਸਾਂਝਾ | | Last Updated: Wednesday, 10 January 2018 11:16 AM
ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਸਵਿਧਾ ਬਿਲਕੁੱਲ ਮੁਫ਼ਤ

ਨਵੀਂ ਦਿੱਲੀ- ਰੇਲਵੇ ਦੇਸ਼ ਭਰ ‘ਚ ਮੌਜੂਦ ਆਪਣੇ ਲਗਪਗ ਸਾਰੇ 8500 ਰੇਲਵੇ ਸਟੇਸ਼ਨਾਂ ‘ਤੇ ਵਾਈ-ਫਾਈ ਸੁਵਿਧਾ ਉਪਲਬਧ ਕਰਵਾਉਣ ਦੀ ਤਿਆਰੀ ‘ਚ ਹੈ। ਇਸ ਕੰਮ ‘ਤੇ 700 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ।

 

 

 

ਸਰਕਾਰ ਦੀ ਮਹੱਤਵਪੂਰਨ ‘ਡਿਜੀਟਲ ਇੰਡੀਆ’ ਪਹਿਲ ਦੇ ਹਿੱਸੇ ਦੇ ਰੂਪ ‘ਚ ਰੇਲਵੇ ਨੇ 216 ਵੱਡੇ ਸਟੇਸ਼ਨਾਂ ‘ਤੇ ਵਾਈ-ਫਾਈ ਸੁਵਿਧਾ ਆਰੰਭ ਕਰ ਦਿੱਤੀ ਹੈ, ਜਿਸ ਨਾਲ ਕਰੀਬ 70 ਲੱਖ ਰੇਲ ਯਾਤਰੀ ਮੁਫ਼ਤ ਇੰਟਰਨੈੱਟ ਸੁਵਿਧਾ ਹਾਸਲ ਕਰ ਸਕਣਗੇ।

First Published: Wednesday, 10 January 2018 11:16 AM

Related Stories

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ
ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਲਕ ਵਿੱਚ ਲੋਕ ਸਭਾ ਤੇ ਵਿਧਾਨ

ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?
ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?

ਮੁੰਬਈ: ਭਾਰਤ ਵਰਗੀ ਵੱਡੀ ਅਰਥਵਿਵਸਥਾ ਵਿੱਚ ਸਭ ਤੋਂ ਜ਼ਿਆਦਾ ਵਿਦੇਸ਼ੀ ਨਿਵੇਸ਼

'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ
'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ

ਨਵੀਂ ਦਿੱਲੀ: ਜਿਵੇਂ-ਜਿਵੇਂ ਫਿਲਮ ‘ਪਦਮਾਵਤ’ ਦੀ ਰਿਲੀਜ਼ ਤਾਰੀਖ਼ ਨੇੜੇ ਆ ਰਹੀ

ਬਾਰਡਰ 'ਤੇ ਵਧਿਆ ਤਣਾਅ, BSF ਨੇ ਚਾਰ ਪਾਕਿਸਤਾਨੀ ਮਾਰੇ
ਬਾਰਡਰ 'ਤੇ ਵਧਿਆ ਤਣਾਅ, BSF ਨੇ ਚਾਰ ਪਾਕਿਸਤਾਨੀ ਮਾਰੇ

ਜੰਮੂ: ਬਾਰਡਰ ‘ਤੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਫਾਇਰਿੰਗ ਜਾਰੀ ਹੈ। ਸ਼ਨੀਵਾਰ

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ
ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਦਿੱਲੀ

20 ਵਿਧਾਇਕ ਜਾਣ ਨਾਲ ਵੀ ਨਹੀਂ ਡਿੱਗੇਗੀ ਕੇਜਰੀਵਾਲ ਸਰਕਾਰ!
20 ਵਿਧਾਇਕ ਜਾਣ ਨਾਲ ਵੀ ਨਹੀਂ ਡਿੱਗੇਗੀ ਕੇਜਰੀਵਾਲ ਸਰਕਾਰ!

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਆਪਣੇ ਜਿਗਰ ਦੇ ਟੋਟੇ ਨੂੰ ਕਤਲ ਕਰ ਮਾਂ ਨੇ ਲਾਸ਼ ਵੀ ਸਾੜੀ
ਆਪਣੇ ਜਿਗਰ ਦੇ ਟੋਟੇ ਨੂੰ ਕਤਲ ਕਰ ਮਾਂ ਨੇ ਲਾਸ਼ ਵੀ ਸਾੜੀ

ਨਵੀਂ ਦਿੱਲੀ: ਕੇਰਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰੇ ਦੇਸ਼

ਧੁੰਦ ਨੇ ਯਾਤਰੀ ਕੀਤੇ ਬੇਹਾਲ!
ਧੁੰਦ ਨੇ ਯਾਤਰੀ ਕੀਤੇ ਬੇਹਾਲ!

ਨਵੀਂ ਦਿੱਲੀ: ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ।