ਰਾਸ਼ਟਰਪਤੀ ਵੱਲੋਂ ਲੋਹੜੀ ਤੇ ਮਾਘੀ ਦੀ ਵਧਾਈ

By: ਏਬੀਪੀ ਸਾਂਝਾ | | Last Updated: Saturday, 13 January 2018 10:18 AM
ਰਾਸ਼ਟਰਪਤੀ ਵੱਲੋਂ ਲੋਹੜੀ ਤੇ ਮਾਘੀ ਦੀ ਵਧਾਈ

ਨਵੀਂ ਦਿੱਲੀ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਅੱਜ ਲੋਹੜੀ, ਮਾਘੀ ਅਤੇ ਪੋਂਗਲ ਦੇ ਤਿਉਹਾਰ ਦੀ ਵਧਾਈ ਦਿੱਤੀ | ਰਾਸ਼ਟਰਪਤੀ ਕੋਵਿੰਦ ਨੇ ਆਪਣੇ ਸੁਨੇਹੇ ‘ਚ ਲੋਹੜੀ, ਮਾਘੀ ਅਤੇ ਪੋਂਗਲ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਵਾਸੀਆਂ ਨਿੱਘੀ ਵਧਾਈ ਦਿੰਦਿਆਂ ਉਨ੍ਹਾਂ ਦੀ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ।
ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਇਕੱਠੇ ਹੋ ਕੇ ਮਨਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਆਨੰਦ, ਸਿਹਤਮੰਦੀ ਅਤੇ ਖ਼ੁਸ਼ੀਆਂ ਦੀ ਕਾਮਨਾ ਕੀਤੀ। ਦੇਸ਼ ਭਰ ‘ਚ ਲੋਹੜੀ ਦਾ ਤਿਉਹਾਰ ਕੱਲ੍ਹ 13 ਜਨਵਰੀ ਸਨਿਚਰਵਾਰ ਜਦਕਿ ਮਾਘੀ ਅਤੇ ਪੋਂਗਲ ਦਾ ਤਿਉਹਾਰ 14 ਜਨਵਰੀ ਮਨਾਇਆ ਜਾਵੇਗਾ।
First Published: Saturday, 13 January 2018 10:18 AM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ