ਪਬਲਿਕ ਪ੍ਰਾਵੀਡੈਂਟ ਫ਼ੰਡ ਬਾਰੇ ਸਰਕਾਰ ਨੇ ਭੁਲੇਖੇ ਕੀਤੇ ਦੂਰ

By: ਏਬੀਪੀ ਸਾਂਝਾ | | Last Updated: Wednesday, 14 February 2018 10:12 AM
ਪਬਲਿਕ ਪ੍ਰਾਵੀਡੈਂਟ ਫ਼ੰਡ ਬਾਰੇ ਸਰਕਾਰ ਨੇ ਭੁਲੇਖੇ ਕੀਤੇ ਦੂਰ

ਨਵੀਂ ਦਿੱਲੀ-ਮੀਡੀਆ ਦੇ ਕੁਝ ਹਿੱਸੇ ‘ਚ ਜ਼ਾਹਰ ਕੀਤੀਆਂ ਗਈਆਂ ਚਿੰਤਾਵਾਂ ਨੂੰ ਖ਼ਾਰਜ ਕਰਦਿਆਂ ਮੰਤਰਾਲੇ ਨੇ ਦੱਸਿਆ ਕਿ ਪ੍ਰਸਤਾਵਿਤ ਸਰਕਾਰ ਬੱਚਤਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਐਕਟ ਦੇ ਤਹਿਤ ਪੀ. ਪੀ. ਐਫ਼ ਐਕਟ ਨੂੰ ਇਕੱਤਰ ਕਰਨ ਦੌਰਾਨ ਸਾਰੇ ਮੌਜੂਦਾ ਸੁਰੱਖਿਆ ਮਾਪਦੰਡਾਂ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਮ੍ਹਾਂਕਰਤਾਵਾਂ ਨੂੰ ਕੋਈ ਮੌਜੂਦਾ ਲਾਭ ਇਸ ਪ੍ਰਕਿਰਿਆ ਦੇ ਮਾਧਿਅਮ ਤੋਂ ਦੂਰ ਕਰਨ ਦੀ ਤਜਵੀਜ਼ ਨਹੀਂ ਹੈ।

 

ਵਿੱਤ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਸਮੇਂ ਤੋਂ ਪਹਿਲਾਂ ਪਬਲਿਕ ਪ੍ਰਾਵੀਡੈਂਟ ਫ਼ੰਡ (ਪੀ. ਪੀ. ਐਫ਼.) ਨੂੰ ਬੰਦ ਕਰਨ ਦੀ ਇਜਾਜ਼ਤ ਦੇਣ ਅਤੇ ਨਾਬਾਲਗਾਂ ਦੇ ਨਾਂਅ ‘ਤੇ ਛੋਟੇ ਬੱਚਤ ਖ਼ਾਤੇ ਖੋਲ੍ਹਣ ਦੀ ਆਗਿਆ ਦੇਣ ਦੀ ਤਜਵੀਜ਼ ਕੀਤੀ ਹੈ।

 
ਉਨ੍ਹਾਂ ਕਿਹਾ ਕਿ ਵਿੱਤ ਬਿੱਲ 2018 ‘ਚ ਪ੍ਰਸਤਾਵਿਤ ਵਿਧਾਨਿਕ ਤਬਦੀਲੀਆਂ ਦਾ ਟੀਚਾ ਛੋਟੀਆਂ ਬੱਚਤ ਯੋਜਨਾਵਾਂ (ਐਸ. ਐਸ. ਐਸ.) ਦੇ ਅਧੀਨ ਖ਼ਾਤਿਆਂ ਦੇ ਸੰਚਾਲਨ ‘ਚ ਲਚਕੀਲੇਪਨ ਨੂੰ ਜੋੜਨਾ ਹੈ।

First Published: Wednesday, 14 February 2018 10:12 AM

Related Stories

ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ
ਵੱਡਾ ਖੁਲਾਸਾ: 3 ਸਾਲ ਪਹਿਲਾਂ ਰੋਕਿਆ ਜਾ ਸਕਦਾ ਸੀ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਇਆ 11 ਹਜ਼ਾਰ 500 ਕਰੋੜ ਦਾ ਘੁਟਾਲਾ ਰੋਕਿਆ

ਰਾਹੁਲ ਨੇ ਪੁੱਛਿਆ,
ਰਾਹੁਲ ਨੇ ਪੁੱਛਿਆ, "ਕਿੱਥੇ ਹੈ 'ਨਾ ਖਾਊਂਗਾ, ਨਾ ਖਾਣੇ ਦੂੰਗਾ' ਕਹਿਣ ਵਾਲਾ ਮੁਲਕ ਦਾ...

ਨਵੀਂ ਦਿੱਲੀ: ਪੀਐਨਬੀ ਘੁਟਾਲੇ ਨੂੰ ਲੈ ਕੇ ਮੁਲਕ ਦੀ ਰਾਜਨੀਤੀ ਵਿੱਚ ਗਹਿਮਾ-ਗਹਿਮੀ

ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ
ਪਾਕਿਸਤਾਨ ਉਪਰੋਂ ਲੰਘਿਆ ਮੋਦੀ ਦਾ ਜਹਾਜ਼, ਭੇਜਿਆ 2.86 ਲੱਖ ਦਾ ਬਿੱਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਜਾਣ ਲਈ ਜਿਸ ਜਹਾਜ਼ ਦਾ

ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ
ਮੋਦੀ ਦਾ ਨਵਾਂ ਜੁਗਾੜ: 1000 ਕਿਲੋਮੀਟਰ ਦੀ ਸਪੀਡ ਨਾਲ ਦੌੜੇਗੀ ਟ੍ਰੇਨ

ਮੁੰਬਈ: ਅਹਿਮਦਾਬਾਦ ਤੋਂ ਮੁੰਬਈ ਤੱਕ ਬੁਲੇਟ ਟ੍ਰੇਨ ਚਲਾਉਣ ਦੇ ਪਲਾਨ ਤੋਂ ਬਾਅਦ

800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ
800 ਕਰੋੜੀ ਰੋਟੋਮੈਕ ਕਰਜ਼ ਘੁਟਾਲੇ ਮਗਰੋਂ ਸੀਬੀਆਈ ਦਾ ਸ਼ਿਕੰਜਾ

ਕਾਨਪੁਰ: ਪੈੱਨ ਬਣਾਉਣ ਵਾਲੀ ਮਸ਼ਹੂਰ ਕੰਪਨੀ ਰੋਟੋਮੈਕ 800 ਕਰੋੜ ਦੇ ਬੈਂਕ ਕਰਜ਼

11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ
11 ਨਹੀਂ 25 ਹਜ਼ਾਰ ਕਰੋੜ ਤੋਂ ਵੀ ਵੱਧ PNB ਘੁਟਾਲਾ

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ ਘੁਟਾਲੇ ਦੀਆਂ ਨਿੱਤ ਨਵੀਆਂ ਪਰਤਾਂ

800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ
800 ਕਰੋੜ ਦਾ ਇੱਕ ਹੋਰ ਘੁਟਾਲਾ ਬੇਨਕਾਬ

ਨਵੀਂ ਦਿੱਲੀ: ਪੀਐਨਬੀ ਦੇ 11,400 ਕਰੋੜ ਰੁਪਏ ਦੇ ਘੁਟਾਲੇ ਮਗਰੋਂ ਇੱਕ ਹੋਰ ਘੁਟਾਲਾ

ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ
ਬਾਰੂਦੀ ਸੁਰੰਗ ਧਮਾਕੇ 'ਚ ਕਾਂਗਰਸ ਦੇ ਲੀਡਰ ਦੀ ਮੌਤ

ਸ਼ਿਲਾਂਗ: ਮੇਘਾਲਿਆ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਬਾਰੂਦੀ ਸੁਰੰਗ ਧਮਾਕੇ ਵਿੱਚ

ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ
ਸੰਸਦ ਮੈਂਬਰ ਬਣਿਆ ਮਿਸਾਲ, ਆਪਣੇ ਹੱਥਾਂ ਨਾਲ ਕੀਤੀ ਟੌਇਲਟ ਸਾਫ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਨੂੰ ਬੇਹੱਦ

ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ
ਪੰਚਕੂਲਾ ਹਿੰਸਾ 'ਚ ਪੁਲਿਸ ਨੂੰ ਝਟਕਾ, 53 ਡੇਰਾ ਪੈਰੋਕਾਰਾਂ ਨੂੰ ਰਾਹਤ

ਪੰਚਕੂਲਾ: ਪੰਚਕੂਲਾ ਦੰਗਾ ਮਾਮਲੇ ਵਿੱਚ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ