ਤਿਰੰਗੇ ਨੂੰ ਸਨਮਾਨ ਦੇਣ ਵਾਲੇ ਵਿਦਿਆਰਥੀਆਂ 'ਤੇ ਲਾਠੀਚਾਰਜ

By: Sarbjit Singh | | Last Updated: Wednesday, 6 April 2016 10:27 AM
ਤਿਰੰਗੇ ਨੂੰ ਸਨਮਾਨ ਦੇਣ ਵਾਲੇ ਵਿਦਿਆਰਥੀਆਂ 'ਤੇ ਲਾਠੀਚਾਰਜ

ਜੰਮੂ : ਸ੍ਰੀਨਗਰ ਦੇ ਐਨ.ਆਈ.ਟੀ.ਕੈਂਪਸ ਵਿੱਚ ਸਥਿਤੀ ਉਸ ਵੇਲੇ ਖ਼ਰਾਬ ਹੋ ਗਈ ਜਦੋਂ ਪੁਲਿਸ ਨੇ ਕੈਂਪਸ ਵਿੱਚ ਦਾਖਲ ਹੋ ਕੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰ ਦਿੱਤਾ। ਕੈਂਪਸ ਵਿੱਚ ਫਿਲਹਾਲ ਸੀਆਰਪੀਐਫ ਤੈਨਾਤ ਕਰ ਦਿੱਤੀ ਗਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੂਬੇ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨਾਲ ਫ਼ੋਨ ਉੱਤੇ ਇਸ ਸਬੰਧੀ ਗੱਲਬਾਤ ਵੀ ਕੀਤੀ ਹੈ।

 

 
ਯਾਦ ਰਹੇ ਕਿ ਕੈਂਪਸ ਵਿੱਚ ਪਿਛਲੇ ਦਿਨੀਂ ਪਾਕਿਸਤਾਨੀ ਝੰਡਾ ਦਿਖਾਏ ਜਾਣ ਤੋਂ ਬਾਅਦ ਕਾਲਜ ਦੇ ਗੈਰ ਕਸ਼ਮੀਰ ਵਿਦਿਆਰਥੀਆਂ ਨੇ ਇਸ ਦਾ ਤਿਰੰਗੇ ਨਾਲ ਵਿਰੋਧ ਕੀਤਾ ਸੀ। ਅਸਲ ਵਿੱਚ ਵੈਸਟ ਇੰਡੀਜ਼ ਹੱਥੋਂ ਭਾਰਤ ਨੂੰ ਕ੍ਰਿਕਟ ਟੀ-20 ਮੈਚ ਦੌਰਾਨ ਹਾਰ ਮਿਲਣ ਤੋਂ ਬਾਅਦ ਕਾਲਜ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ 1 ਅਪ੍ਰੈਲ ਨੂੰ ਪਾਕਿਸਤਾਨੀ ਝੰਡਾ ਲਹਿਰਾ ਦਿੱਤਾ ਸੀ। ਇਸ ਦਾ ਵਿਰੋਧ ਕੈਂਪਸ ਵਿੱਚ ਮੌਜੂਦ ਗੈਰ-ਕਸ਼ਮੀਰੀ ਵਿਦਿਆਰਥੀਆਂ ਨੇ ਤਿਰੰਗਾ ਲਹਿਰਾ ਕੇ ਕੀਤਾ।

 

 

 

 

ਵਿਵਾਦ ਉਸ ਸਮੇਂ ਹੋਰ ਵੱਧ ਗਿਆ ਜਦੋਂ ਐਨ ਆਈ ਟੀ ਦੇ ਡਾਇਰੈਕਟਰ ਪ੍ਰੋ ਰਜਤ ਗੁਪਤਾ ਨੇ ਇਸ ਮਾਮਲੇ ਵਿੱਚ ਕੋਈ ਐਕਸ਼ਨ ਲੈਣ ਦੀ ਥਾਂ ਤਿਰੰਗਾ ਫਹਿਰਾਉਣ ਵਾਲੇ ਵਿਦਿਆਰਥੀਆਂ ਦਾ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪ੍ਰੋ ਰਜਤ ਗੁਪਤਾ ਦੀ ਸਹਿਮਤੀ ਦੇ ਨਾਲ ਹੀ ਮੰਗਲਵਾਰ ਦੇਰ ਸ਼ਾਮ ਕੈਂਪਸ ਵਿੱਚ ਪੁਲਿਸ ਨੇ ਦਾਖਲ ਹੋ ਕੇ ਸ਼ਾਂਤਮਈ ਵਿਰੋਧ ਕਰ ਰਹੇ ਵਿਦਿਆਰਥੀਆਂ ਉਤੇ ਲਾਠੀਚਾਰਜ ਕਰ ਦਿੱਤਾ। ਅਜੇ ਤੱਕ ਕਾਲਜ ਦੇ ਪ੍ਰਬੰਧਕਾਂ ਵੱਲੋਂ ਪਾਕਿਸਤਾਨ ਦਾ ਝੰਡਾ ਦਿਖਾਉਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

First Published: Wednesday, 6 April 2016 10:26 AM

Related Stories

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ

ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!
ਮੋਦੀ ਤੇ ਯੋਗੀ ਨੇ ਰੱਖਿਆ ਨਰਾਤਿਆਂ ਦਾ ਵਰਤ!

ਨਵੀਂ ਦਿੱਲੀ: ਨਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ

ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!
ਆਮ ਆਦਮੀ ਪਾਰਟੀ ਨੂੰ ਮਿਲ ਸਕਦੀ ਤਾਮਿਲਨਾਡੂ ਤੋਂ ਖੁਸ਼ਖਬਰੀ!

ਚੇਨਈ: ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ