ਨਹੀਂ ਰਹੇ 'Old Monk' ਦੇ ਬਾਪੂ

By: ਰਵੀ ਇੰਦਰ ਸਿੰਘ | | Last Updated: Tuesday, 9 January 2018 11:33 AM
ਨਹੀਂ ਰਹੇ 'Old Monk' ਦੇ ਬਾਪੂ

ਨਵੀਂ ਦਿੱਲੀ: ਦੁਨੀਆ ‘ਚ ਮੰਨੀ ਪ੍ਰਮੰਨੀ ਸ਼ਰਾਬ ‘ਓਲਡ ਮੌਂਕ’ ਦੇ ਰਚੇਤਾ ਕਪਿਲ ਮੋਹਨ ਦਾ 88 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਕਪਿਲ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾਂਦੀ ਹੈ। ਗਾਜ਼ੀਆਬਾਦ ਵਿਚਲੇ ਆਪਣੇ ਘਰ ਵਿੱਚ ਉਨ੍ਹਾਂ ਅੰਤਮ ਸਾਹ ਲਏ। ਮੋਹਨ ਦੀ ਸ਼ਰਾਬ ਦੇ ਸਭ ਤੋਂ ਵੱਧ ਸ਼ੌਕੀਨ ਫ਼ੌਜੀ ਹਨ। ਇਸ ਤੋਂ ਇਲਾਵਾ ਠੰਢ ਦੂਰ ਕਰਨ ਲਈ ਲੋਕ ਇਸ ਰੰਮ ਦਾ ਸਹਾਰਾ ਲੈਂਦੇ ਹਨ।

 

ਕਪਿਲ ਮੋਹਨ ਵੱਲੋਂ ਸ਼ਰਾਬ ਤੇ ਹੋਰ ਪੇਅ ਪਦਾਰਥਾਂ ਵਾਲਾ ਬ੍ਰੈਂਡ ਓਲਡ ਮੌਂਕ 1954 ਵਿੱਚ ਸ਼ੁਰੂ ਕੀਤਾ ਗਿਆ ਸੀ ਜੋ ਥੋੜ੍ਹੇ ਹੀ ਸਮੇਂ ਵਿੱਚ ਹਰਮਨਪਿਆਰਾ ਹੋ ਗਿਆ। ਓਲਡ ਮੌਂਕ ਲਗਾਤਾਰ ਕਈ ਸਾਲਾਂ ਤਕ ਵਿਦੇਸ਼ਾਂ ਵਿੱਚ ਵੀ ਸਭ ਤੋਂ ਵੱਧ ਵਿਕਣ ਵਾਲੀ ਭਾਰਤੀ ਸ਼ਰਾਬ ਰਹੀ। ਪਰ ਹੁਣ ਇਹ ਅਫਵਾਹਾਂ ਵੀ ਉੱਡ ਰਹੀਆਂ ਸਨ ਕਿ ਕੰਪਨੀ ਆਪਣੇ ਬ੍ਰਾਂਡ ਨੂੰ ਬੰਦ ਕਰ ਸਕਦੀ ਹੈ।

 

ਪਰ ਬੀਤੇ ਕੁਝ ਸਾਲਾਂ ਦੌਰਾਨ ਓਲਡ ਮੌਂਕ ਦੀ ਵਿਕਰੀ ਲਗਾਤਾਰ ਘਟਦੀ ਜਾ ਰਹੀ ਸੀ। 2010 ਤੋਂ 2014 ਤਕ ਕੰਪਨੀ ਦੀ ਵਿਕਰੀ ਲਗਾਤਾਰ 54 ਫ਼ੀ ਸਦੀ ਘਟਦੀ ਗਈ। ਮੋਹਨ ਨੇ 2014 ਵਿੱਚ ਸਿਰਫ 39 ਕਰੋੜ ਰੰਮ ਦੀਆਂ ਬੋਤਲਾਂ ਵੇਚੀਆਂ। ਉਨ੍ਹਾਂ ਇਹੋ ਅੰਕੜਾ 1960 ਵਿੱਚ ਪ੍ਰਾਪਤ ਕਰ ਲਿਆ ਸੀ।

First Published: Tuesday, 9 January 2018 11:33 AM

Related Stories

ਚੋਣਾਂ ਤੋਂ ਨਹੀਂ ਡਰਦੀ ਆਮ ਆਦਮੀ ਪਾਰਟੀ
ਚੋਣਾਂ ਤੋਂ ਨਹੀਂ ਡਰਦੀ ਆਮ ਆਦਮੀ ਪਾਰਟੀ

ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ 20 ਵਿਧਾਇਕਾਂ ਖ਼ਿਲਾਫ ਕਰਵਾਈ ਦੀ ਸਿਫਾਰਸ਼ ਮਗਰੋਂ

20 ਵਿਧਾਇਕਾਂ ਦੀ ਮੈਂਬਰੀ 'ਤੇ ਤਲਵਾਰ ਲਟਕਣ ਮਗਰੋਂ ਕੇਜਰੀਵਾਲ ਨੇ ਘੁਮਾਇਆ ਬੱਲਾ
20 ਵਿਧਾਇਕਾਂ ਦੀ ਮੈਂਬਰੀ 'ਤੇ ਤਲਵਾਰ ਲਟਕਣ ਮਗਰੋਂ ਕੇਜਰੀਵਾਲ ਨੇ ਘੁਮਾਇਆ ਬੱਲਾ

ਨਵੀਂ ਦਿੱਲੀ: ਮੁਨਾਫ਼ੇ ਦੇ ਅਹੁਦੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ

ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ
ਜਹਾਜ਼ 'ਚ ਵੀ ਚੱਲੇਗਾ ਮੋਬਾਈਲ, ਟਰਾਈ ਵੱਲੋਂ ਹਰੀ ਝੰਡੀ

ਨਵੀਂ ਦਿੱਲੀ: ਟ੍ਰਾਈ ਨੇ ਜਹਾਜ਼ ਵਿੱਚ ਹਵਾਈ ਸਫ਼ਰ ਦੌਰਾਨ ਇੰਟਰਨੈੱਟ ਤੇ ਕਾਲਿੰਗ ਦੀ

ਸਾਥੀ ਕਲਾਕਾਰ ਨੇ ਹੀ ਕੀਤਾ ਗਾਇਕਾ ਮਮਤਾ ਦਾ ਕਤਲ
ਸਾਥੀ ਕਲਾਕਾਰ ਨੇ ਹੀ ਕੀਤਾ ਗਾਇਕਾ ਮਮਤਾ ਦਾ ਕਤਲ

ਨਵੀਂ ਦਿੱਲੀ: ਭਜਨ ਗਾਇਕਾ ਮਮਤਾ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਨਵਾਂ ਖ਼ੁਲਾਸਾ

ਹੋਮ ਵਰਕ ਤੋਂ ਝਿੜਕਣ 'ਤੇ ਪ੍ਰਿੰਸੀਪਲ ਦਾ ਕਤਲ
ਹੋਮ ਵਰਕ ਤੋਂ ਝਿੜਕਣ 'ਤੇ ਪ੍ਰਿੰਸੀਪਲ ਦਾ ਕਤਲ

ਯਮੁਨਾਨਗਰ: 12ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ਦਾ ਗੋਲੀਆਂ ਮਾਰ

ਸਰਹੱਦ 'ਤੇ ਇੱਕ ਹੋਰ ਪੰਜਾਬੀ ਜਵਾਨ ਸ਼ਹੀਦ
ਸਰਹੱਦ 'ਤੇ ਇੱਕ ਹੋਰ ਪੰਜਾਬੀ ਜਵਾਨ ਸ਼ਹੀਦ

ਸ੍ਰੀਨਗਰ: ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਦੀ ਉਲੰਘਣਾ ਕਾਰਨ ਕ੍ਰਿਸ਼ਨਾ ਘਾਟੀ

ਸਰਹੱਦ 'ਤੇ ਜੰਗ ਵਰਗੇ ਹਾਲਾਤ, ਦੋਵੇਂ ਪਾਸਿਓਂ ਜ਼ਬਰਦਸਤ ਫਾਇਰਿੰਗ
ਸਰਹੱਦ 'ਤੇ ਜੰਗ ਵਰਗੇ ਹਾਲਾਤ, ਦੋਵੇਂ ਪਾਸਿਓਂ ਜ਼ਬਰਦਸਤ ਫਾਇਰਿੰਗ

ਜੰਮੂ: ਭਾਰਤ-ਪਾਕਿ ਸਰਹੱਦ ‘ਤੇ ਜੰਗ ਵਰਗੇ ਹਾਲਾਤ ਬਣ ਗਏ ਹਨ। ਪਾਕਿਸਤਾਨ ਲਗਾਤਾਰ

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ
ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ 'ਚ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਲਕ ਵਿੱਚ ਲੋਕ ਸਭਾ ਤੇ ਵਿਧਾਨ

ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?
ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?

ਮੁੰਬਈ: ਭਾਰਤ ਵਰਗੀ ਵੱਡੀ ਅਰਥਵਿਵਸਥਾ ਵਿੱਚ ਸਭ ਤੋਂ ਜ਼ਿਆਦਾ ਵਿਦੇਸ਼ੀ ਨਿਵੇਸ਼

'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ
'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ

ਨਵੀਂ ਦਿੱਲੀ: ਜਿਵੇਂ-ਜਿਵੇਂ ਫਿਲਮ ‘ਪਦਮਾਵਤ’ ਦੀ ਰਿਲੀਜ਼ ਤਾਰੀਖ਼ ਨੇੜੇ ਆ ਰਹੀ