ਵਿਸ਼ਵ ਹਿੰਦੂ ਪ੍ਰੀਸ਼ਦ ਨਾਲੋਂ ਤੋਗੜੀਆ ਨੇ ਤੋੜਿਆ ਨਾਤਾ

By: ABP Sanjha | | Last Updated: Saturday, 14 April 2018 6:46 PM
ਵਿਸ਼ਵ ਹਿੰਦੂ ਪ੍ਰੀਸ਼ਦ ਨਾਲੋਂ ਤੋਗੜੀਆ ਨੇ ਤੋੜਿਆ ਨਾਤਾ

ਨਵੀਂ ਦਿੱਲ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਪਰਵੀਨ ਤੋਗੜੀਆ ਨੂੰ ਵੱਡਾ ਝਟਕਾ ਲੱਗਾ ਹੈ। ਉਹ ਪਾਰਟੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਵਾਂਝੇ ਰਹਿ ਗਏ ਹਨ, ਜਿਸ ਨਾਲ ਵੀਐਚਪੀ ਵਿੱਚ ਤੋਗੜੀਆ ਯੁਗ ਦਾ ਅੰਤ ਹੋ ਗਿਆ ਹੈ। ਹੁਣ ਬੌਖਲਾਏ ਤੋਗੜੀਆ ਨੇ ਵੀ ਵੀਐਚਪੀ ਛੱਡਣ ਤੇ 17 ਅਪ੍ਰੈਲ ਨੂੰ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ।

 

ਤੋਗੜੀਆ ਦੀ ਨਾਰਾਜ਼ਗੀ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ਦੇ  ਸਾਬਕਾ ਰਾਜਪਾਲ ਵੀ ਐਸ ਕੋਕਜੇ ਨੂੰ ਅੱਜ ਵੀਐਚਪੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਕੋਕਜੇ ਹੁਣ ਤੋਗੜੀਆ ਦੀ ਜਗ੍ਹਾ ਲੈਣਗੇ।

 

ਪ੍ਰਧਾਨ ਚੁਣਨ ਲਈ 192 ਜਣਿਆਂ ਨੇ ਵੋਟਾਂ ਪਾਈਆਂ, ਜਿਨ੍ਹਾਂ ’ਚੋਂ 131 ਵੋਟਾਂ ਕੋਕਜੇ ਅਤੇ 60 ਵੋਟਾਂ ਤੋਗੜੀਆ ਦੇ ਉਮੀਦਵਾਰ ਰਾਘਵ ਰੈੱਡੀ ਦੇ ਹਿੱਸੇ ਆਈਆਂ। ਇੱਕ ਵੋਟ ਨੂੰ ਗੈਰ ਕਾਨੂੰਨੀ ਵੀ ਕਰਾਰ ਦਿੱਤਾ ਗਿਆ।

 

First Published: Saturday, 14 April 2018 6:43 PM

Related Stories

ਚੀਫ਼ ਜਸਟਿਸ ਵਿਰੁੱਧ 'ਮਹਾਂਦੋਸ਼' ਮਤਾ ਲਿਆਉਣ ਲਈ ਡਟੀਆਂ ਵਿਰੋਧੀ ਧਿਰਾਂ
ਚੀਫ਼ ਜਸਟਿਸ ਵਿਰੁੱਧ 'ਮਹਾਂਦੋਸ਼' ਮਤਾ ਲਿਆਉਣ ਲਈ ਡਟੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ: ਕਾਂਗਰਸ ਦੀ ਅਗਵਾਈ ਵਿੱਚ ਖੱਬੇ ਪੱਖੀ ਪਾਰਟੀਆਂ ਸ਼ੁੱਕਰਕਵਾਰ ਨੂੰ ਉਪ

IMF ਤਕ ਪੁੱਜੀ ਕਠੂਆ ਗੈਂਗਰੇਪ ਦੀ ਗੂੰਜ, ਮੋਦੀ ਨੂੰ ਪਾਈ ਲਾਹਣਤ
IMF ਤਕ ਪੁੱਜੀ ਕਠੂਆ ਗੈਂਗਰੇਪ ਦੀ ਗੂੰਜ, ਮੋਦੀ ਨੂੰ ਪਾਈ ਲਾਹਣਤ

ਵਾਸ਼ਿੰਗਟਨ: ਯੂਨਾਈਟਿਡ ਨੇਸ਼ਨਜ਼ ਦੇ ਮੁਖੀ ਐਂਟੋਨੀਓ ਗੁਟੇਰੇਸ ਤੋਂ ਬਾਅਦ ਹੁਣ ਕਠੂਆ

ਸ਼ਰਮਨਾਕ! ਭਾਰਤ ’ਚ ਹਰ 15 ਮਿੰਟਾਂ ’ਚ ਇੱਕ ਬੱਚਾ ਜਿਨਸੀ ਸੋਸ਼ਣ ਦਾ ਸ਼ਿਕਾਰ
ਸ਼ਰਮਨਾਕ! ਭਾਰਤ ’ਚ ਹਰ 15 ਮਿੰਟਾਂ ’ਚ ਇੱਕ ਬੱਚਾ ਜਿਨਸੀ ਸੋਸ਼ਣ ਦਾ ਸ਼ਿਕਾਰ

ਨਵੀਂ ਦਿੱਲੀ: ਬਾਲ ਅਧਿਕਾਰਾਂ ਲਈ ਕੰਮ ਕਰਨ ਵਾਲੇ ਗ਼ੈਰ ਸਰਕਾਰੀ ਸੰਗਠਨ ‘ਕਰਾਈ’

ਨਰੋਦਾ ਪਾਟਿਆ ਕੇਸ: ਮਾਇਆ ਕੋਡਨਾਨੀ ਬਰੀ, ਬਾਬੂ ਬਜਰੰਗੀ ਮੌਤ ਤਕ ਜੇਲ੍ਹ ’ਚ
ਨਰੋਦਾ ਪਾਟਿਆ ਕੇਸ: ਮਾਇਆ ਕੋਡਨਾਨੀ ਬਰੀ, ਬਾਬੂ ਬਜਰੰਗੀ ਮੌਤ ਤਕ ਜੇਲ੍ਹ ’ਚ

ਗਾਂਧੀ ਨਗਰ: ਗੁਜਰਾਤ ਹੋਈਕੋਰਟ ਨੇ ਨਰੋਦਾ ਪਾਟਿਆ ਮਾਮਲੇ ਵਿੱਚ ਫ਼ੈਸਲਾ ਸਣਾਉਂਦਿਆਂ

ਸਰਕਾਰ ਦੇ ਦਾਅਵੇ ਝੂਠੇ, ਹਾਲੇ ਵੀ ਕੈਸ਼ ਤੋਂ ਸੱਖਣੇ ATM
ਸਰਕਾਰ ਦੇ ਦਾਅਵੇ ਝੂਠੇ, ਹਾਲੇ ਵੀ ਕੈਸ਼ ਤੋਂ ਸੱਖਣੇ ATM

ਨਵੀਂ ਦਿੱਲੀ: ਕੈਸ਼ ਦੀ ਕਿੱਲਤ ਬਾਰੇ ਬੇਸ਼ੱਕ ਸਰਕਾਰ ਦਾ ਦਾਅਵਾ ਹੈ ਕਿ 80 ਫ਼ੀਸਦੀ

20 ਰੁਪਏ ਦਾ ਲਾਲਚ ਦੇ ਕੇ ਮੰਦਬੁੱਧੀ ਬੱਚੀ ਨਾਲ ਬਲਾਤਕਾਰ
20 ਰੁਪਏ ਦਾ ਲਾਲਚ ਦੇ ਕੇ ਮੰਦਬੁੱਧੀ ਬੱਚੀ ਨਾਲ ਬਲਾਤਕਾਰ

ਕਰਨਾਲ: ਹਰਿਆਣਾ ਵਿੱਚ ਇੱਕ ਤੋਂ ਬਾਅਦ ਇੱਕ ਬਲਾਤਕਾਰ ਦੀਆਂ ਘਟਨਾਵਾਂ ਸਾਹਮਣੇ ਆ

ਪਠਾਨਕੋਟ ’ਚ ਫਿਰ ਹਾਈ ਅਲਰਟ !
ਪਠਾਨਕੋਟ ’ਚ ਫਿਰ ਹਾਈ ਅਲਰਟ !

ਚੰਡੀਗੜ੍ਹ: ਪਠਾਨਕੋਟ ਏਅਰਬੇਸ ਕੋਲ ਤਿੰਨ ਵਿਅਕਤੀਆਂ ਵੱਲੋਂ ਸ਼ੱਕੀ ਗਤੀਵਿਧੀਆਂ

ਕਸ਼ਮੀਰ ’ਚ ਪੱਥਰਬਾਜ਼ੀ ਪਿੱਛੇ ਪਾਕਿਸਤਾਨੀ ਅੱਤਵਾਦੀ ਹਾਫ਼ਿਜ਼ ਦਾ ਹੱਥ !
ਕਸ਼ਮੀਰ ’ਚ ਪੱਥਰਬਾਜ਼ੀ ਪਿੱਛੇ ਪਾਕਿਸਤਾਨੀ ਅੱਤਵਾਦੀ ਹਾਫ਼ਿਜ਼ ਦਾ ਹੱਥ !

ਚੰਡੀਗੜ੍ਹ: ਕਠੁਆ ਬਲਾਤਕਾਰ ਮਾਮਲੇ ਸਬੰਧੀ ABP ਨਿਊਜ਼ ਨੇ ਇੱਕ ਵੱਡਾ ਖ਼ੁਲਾਸਾ ਕੀਤਾ