ਰਾਸ਼ਟਰਪਤੀ ਦੀ ਏਅਰਹੋਸਟੈੱਸ ਧੀ ਨੂੰ ਇਸ ਲਈ ਡਿਊਟੀ ਤੋਂ ਹਟਾਇਆ

By: ਰਵੀ ਇੰਦਰ ਸਿੰਘ | | Last Updated: Monday, 13 November 2017 2:59 PM
ਰਾਸ਼ਟਰਪਤੀ ਦੀ ਏਅਰਹੋਸਟੈੱਸ ਧੀ ਨੂੰ ਇਸ ਲਈ ਡਿਊਟੀ ਤੋਂ ਹਟਾਇਆ

ਨਵੀਂ ਦਿੱਲੀ: ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਧੀ ਸਵਾਤੀ ਜੋ ਹੁਣ ਤੱਕ ਏਅਰਹੋਸਟੈੱਸ ਵਜੋਂ ਨੌਕਰੀ ਕਰ ਰਹੀ ਸੀ, ਨੂੰ ਸੁਰੱਖਿਆ ਕਾਰਨਾਂ ਕਰਕੇ ਗ੍ਰਾਂਊਡ ਡਿਊਟੀ ‘ਤੇ ਲਾ ਦਿੱਤਾ ਗਿਆ ਹੈ। ਰਾਸ਼ਟਰਪਤੀ ਦੀ ਧੀ ਏਅਰ ਇੰਡੀਆ ਲਈ ਕੰਮ ਕਰਦੀ ਹੈ। ਸਵਾਤੀ ਹੁਣ ਤੱਕ ਬੋਇੰਗ 787 ਤੇ ਬੋਇੰਗ 777 ਵਿੱਚ ਕੈਬਿਨ ਕਰੂ ਮੈਂਬਰ ਸੀ। ਇਹ ਜਹਾਜ਼ ਯੂਰਪ, ਅਮਰੀਕਾ, ਆਸਟ੍ਰੇਲੀਆ ਲਈ ਉਡਾਣ ਭਰਦੇ ਹਨ। ਸਵਾਤੀ ਨੂੰ ਹੁਣ ਏਅਰ ਇੰਡੀਆ ਦੇ ਹੈੱਡਕੁਆਟਰ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।

ਨਿਊਜ਼ ਚੈਨਲ ਖ਼ਬਰ ਮੁਤਾਬਕ ਏਅਰਲਾਈਨ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਰਾਸ਼ਟਰਪਤੀ ਦੀ ਧੀ ਹੋਣ ਕਾਰਨ ਉਸ ਨੂੰ ਹੁਣ ਏਅਰਹੋਸਟੈੱਸ ਬਣਾ ਕੇ ਫਲਾਈਟ ਵਿੱਚ ਭੇਜਿਆ ਨਹੀਂ ਜਾ ਸਕਦਾ। ਉਨ੍ਹਾਂ ਇਸ ਪਿੱਛੇ ਕਾਰਨ ਦੱਸਿਆ ਕਿ ਜੇਕਰ ਰਾਸ਼ਟਰਪਤੀ ਦੀ ਧੀ ਫਲਾਈਟ ਵਿੱਚ ਰਹਿੰਦੀ ਹੈ ਤਾਂ ਉਸ ਲਈ ਕਈ ਤਰ੍ਹਾਂ ਦੇ ਵਿਸ਼ੇਸ਼ ਇੰਤਜ਼ਾਮ ਕਰਨੇ ਪੈਣਗੇ। ਅਧਿਕਾਰੀ ਨੇ ਦੱਸਿਆ ਕਿ ਸਵਾਤੀ ਜਿੱਥੇ ਮੌਜੂਦ ਹੋਵੇਗੀ ਉੱਥੇ ਮੁਸਾਫਰਾਂ ਦਾ ਜਾਣਾ ਬੰਦ ਕਰਨਾ ਪੈਣਾ ਸੀ। ਇਸ ਲਈ ਉਨ੍ਹਾਂ ਸਵਾਤੀ ਦੀ ਡਿਊਟੀ ਨੂੰ ਜ਼ਮੀਨੀ ਦਫ਼ਤਰ ਵਿੱਚ ਤਬਦੀਲ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਵਾਤੀ ਨੇ ਕੰਮ ਦੌਰਾਨ ਆਪਣੇ ਨਾਂ ਨਾਲ ਉਪਨਾਮ ਦੀ ਵਰਤੋਂ ਨਹੀਂ ਕਰਦੀ ਸੀ। ਜਦੋਂ ਉਸ ਦੇ ਪਿਤਾ ਰਾਸ਼ਟਰਪਤੀ ਦੀ ਚੋਣ ਲੜ ਰਹੇ ਸੀ ਤਾਂ ਉਸ ਨੇ ਇਸ ਦਾ ਜ਼ਿਕਰ ਕੀਤੇ ਬਗ਼ੈਰ ਕੰਮ ਤੋਂ ਛੁੱਟੀ ਲੈ ਲਈ ਸੀ। ਛੁੱਟੀ ਤੋਂ ਬਾਅਦ ਉਹ ਜਦੋਂ ਕੰਮ ‘ਤੇ ਵਾਪਸ ਆਈ ਤਾਂ ਉਸ ਨੂੰ ਗ੍ਰਾਊਂਡ ਸਟਾਫ ਵਿੱਚ ਭੇਜ ਦਿੱਤਾ ਗਿਆ ਹੈ।

First Published: Monday, 13 November 2017 2:53 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ