ਬਗੈਰ ਲੜੇ ਹੀ ਰਾਹੁਲ ਗਾਂਧੀ ਦੀ ਜਿੱਤ!

By: ABP Sanjha | | Last Updated: Tuesday, 5 December 2017 6:40 PM
ਬਗੈਰ ਲੜੇ ਹੀ ਰਾਹੁਲ ਗਾਂਧੀ ਦੀ ਜਿੱਤ!

ਉਨ੍ਹਾਂ ਅੱਗੇ ਕਿਹਾ ਕਿ ਉਸ ਸਮੇਂ ਰਜਿਸਟਰ ਖਾਲੀ ਸੀ ਤੇ ਬਾਅਦ ਵਿੱਚ ਭਾਜਪਾ ਦੇ ਲੋਕਾਂ ਨੇ ਇਸ ਵਿੱਚ ਨਾਂ ਜੋੜ ਦਿੱਤੇ ਹੋਣਗੇ। ਉਹ ਅੱਗੇ ਕਹਿੰਦੇ ਹਨ ਕਿ ਕੀ ਭਾਜਪਾ ਇੰਨੀ ਨੀਚ ਹਰਕਤਾਂ 'ਤੇ ਉੱਤਰ ਆਈ ਹੈ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਂ ‘ਤੇ ਮੋਹਰ ਲਾਉਣਾ ਹੁਣ ਸਿਰਫ ਇੱਕ ਰਸਮ ਹੀ ਰਹਿ ਗਈ ਹੈ। ਪਾਰਟੀ ਦੇ ਰਿਟਰਨਿੰਗ ਅਫਸਰ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਚੋਣ ਲਈ ਇੱਕੋ ਇੱਕ ਉਮੀਦਵਾਰ ਹਨ। ਇਸ ਸਬੰਧੀ ਰਾਹੁਲ ਗਾਂਧੀ ਦੇ ਨਿਰਵਿਰੋਧ ਚੋਣ ਦਾ ਫ਼ੈਸਲਾ ਕੀਤਾ ਗਿਆ ਹੈ।

ਰਾਹੁਲ ਗਾਂਧੀ ਨੇ ਕੱਲ੍ਹ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਫਾਰਮ ਭਰਿਆ ਸੀ। ਰਾਹੁਲ ਗਾਂਧੀ ਦੇ ਸਮਰਥਨ ਵਿੱਚ ਕੁੱਲ 89 ਨਾਮਜ਼ਦਗੀ ਪੱਤਰ ਦਰਜ ਹੋਏ ਸਨ। ਸਾਰੇ ਕਾਗਜ਼ ਦੇ ਸੈੱਟਾਂ ਵਿੱਚ 10 ਮਤੇ ਸ਼ਾਮਲ ਸਨ। ਹੁਣ ਰਾਹੁਲ ਗਾਂਧੀ ਦੇ ਨਾਂ ਦਾ ਐਲਾਨ ਰਹਿ ਗਿਆ ਹੈ।

ਪੂਨਵਾਲਾ ਨੇ ਮੁੜ ਹਮਲਾ ਬੋਲਿਆ 

ਕਾਂਗਰਸ ਆਗੂ ਸ਼ਹਿਜ਼ਾਦ ਪੂਨਾਵਾਲਾ ਨੇ ਰਾਹੁਲ ਗਾਂਧੀ ਦੀ ਚੋਣ ‘ਤੇ ਫਿਰ ਹਮਲਾ ਬੋਲਿਆ ਹੈ। ਪੂਨਵਾਲਾ ਨੇ ਟਵੀਟ ਕੀਤਾ, “ਹੈਰਾਨੀ ਵਾਲੀ ਗੱਲ ਹੈ ਕਿ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਇੱਕਮਾਤਰ ਉਮੀਦਵਾਰ ਹਨ।

ਉਹ ਅੱਗੇ ਲਿਖਦੇ ਹਨ, “ਵਿਚਾਰਾ ਗਾਂਧੀ ਪਰਿਵਾਰ ਇੱਕ ਡੰਮੀ ਉਮੀਦਵਾਰ ਵੀ ਨਹੀਂ ਖੜ੍ਹਾ ਕਰ ਸਕਿਆ ਕਿਉਕਿ ਮੈਂ ਉਨ੍ਹਾਂ ਨੂੰ ਬੇਨਕਾਬ ਕਰ ਦਿੱਤਾ ਹੈ। ਮੈਂ ਸਹੀ ਸਾਬਤ ਨਹੀਂ ਕੀਤਾ, ਇਹ ਚੋਣ ਹੈ ਚੋਣਾਂ ਨਹੀਂ” ਸ਼ਹਿਜ਼ਾਦ ਪਹਿਲਾਂ ਵੀ ਰਾਹੁਲ ਗਾਂਧੀ ਦੀ ਚੋਣ ਨੂੰ ਇਲੈਕਸ਼ਨ ਨਹੀਂ ਸਿਲੈਕਸ਼ਨ ਕਹਿੰਦੇ ਸਨ।

ਰਾਹੁਲ ਗਾਂਧੀ ਦੇ ਚੋਣ ਨਾਲ ਜੁੜੀਆਂ ਜ਼ਰੂਰੀ ਗੱਲਾਂ 

ਰਾਹੁਲ ਗਾਂਧੀ ਕਾਂਗਰਸ ਪਰਿਵਾਰ ਦੇ ਛੇਵੇਂ ਮੈਂਬਰ ਹਨ ਜੋ 132 ਸਾਲ ਪੁਰਾਣੀ ਪਾਰਟੀ ਦੇ ਪ੍ਰਧਾਨ ਦੀ ਕੁਰਸੀ ‘ਤੇ ਬੈਠਣ ਜਾ ਰਹੇ ਹਨ। ਰਾਹੁਲ ਗਾਂਧੀ ਤੋਂ ਪਹਿਲਾਂ, ਮੋਤੀਲਾਲ ਨਹਿਰੂ, ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ, ਰਾਜੀਵ ਗਾਂਧੀ, ਸੋਨੀਆ ਗਾਂਧੀ ਪਾਰਟੀ ਦੀ ਵਾਗਡੋਰ ਸੰਭਾਲ ਚੁੱਕੇ ਹਨ।

First Published: Tuesday, 5 December 2017 6:40 PM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ