ਰਾਹੁਲ ਨੇ ਪਹਿਲੀ ਵਾਲ ਖੋਲ੍ਹਿਆ ਆਪਣੇ ਟਵੀਟ ਅਕਾਊਂਟ ਦਾ ਭੇਤ

By: ਏਬੀਪੀ ਸਾਂਝਾ | | Last Updated: Sunday, 12 November 2017 5:10 PM
ਰਾਹੁਲ ਨੇ ਪਹਿਲੀ ਵਾਲ ਖੋਲ੍ਹਿਆ ਆਪਣੇ ਟਵੀਟ ਅਕਾਊਂਟ ਦਾ ਭੇਤ

ਅਹਿਮਦਾਬਾਦ: ਗੁਜਰਾਤ ਦੇ ਚੋਣ ਦੰਗਲ ਨੂੰ ਜਿੱਤਣ ਲਈ ਭਾਰਤੀ ਰਾਜਨੀਤੀ ਦੇ ਦੋ ਸੂਰਮੇ ਐਤਵਾਰ ਨੂੰ ਉੱਤਰੀ ਗੁਜਰਾਤ ਦੇ ਦੌਰੇ ‘ਤੇ ਹਨ। ਸੂਬੇ ‘ਚ 22 ਸਾਲ ਬਾਅਦ ਸੱਤਾ ‘ਚ ਵਾਪਸੀ ਦੇ ਮਿਸ਼ਨ ਨੂੰ ਲੈ ਕੇ ਰੋਡ ਸ਼ੋਅ ਕਰ ਰਹੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗੁਜਰਾਤ ‘ਚ ਝੂਠ ਦੀ ਰਾਜਨੀਤੀ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਆਪਣੇ ਇਲਾਕੇ ਨੂੰ ਬਚਾਉਣ ਲਈ ਬੀਜੇਪੀ ਦੇ ਪ੍ਰਧਾਨ ਅਮਿਤ ਸ਼ਾਹ ਵੀ ਬਨਾਸਕਾਂਠਾ ‘ਚ ਰਹੇ।

 

ਐਤਵਾਰ ਨੂੰ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪ੍ਰਚਾਰ ਦੇ ਤਰੀਕੇ ਦੱਸੇ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਟਵੀਟ ਕੌਣ ਕਰਦਾ ਹੈ। ਰਾਹੁਲ ਨੇ ਪਹਿਲੀ ਵਾਰ ਆਪਣੇ ਟਵੀਟ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਾਡੀ ਤਿੰਨ-ਚਾਰ ਲੋਕਾਂ ਦੀ ਟੀਮ ਹੈ ਜਿਸ ਨੂੰ ਮੈਂ ਗੱਲ ਦੱਸਦਾ ਹਾਂ ਤੇ ਉਹ ਟਵੀਟ ਕਰਦੇ ਹਨ। ਬਰਥਡੇ ਤੇ ਸ਼ੁਭਕਾਮਨਾਵਾਂ ਦੇ ਟਵੀਟ ਮੈਂ ਨਹੀਂ ਕਰਦਾ। ਮੈਂ ਇਸ ‘ਤੇ ਆਪਣਾ ਇਨਪੁਟ ਦਿੰਦਾ ਹਾਂ ਤੇ ਟੀਮ ਟਵੀਟ ਕਰਦੀ ਹੈ। ਰਾਜਨੀਤਕ ਟਵੀਟ ਮੈਂ ਆਪ ਹੀ ਕਰਦਾ ਹਾਂ।

 

ਉਨ੍ਹਾਂ ਕਿਹਾ ਕਿ ਜੀਐਸਟੀ ਤੇ ਨੋਟਬੰਦੀ ਕਰਕੇ ਨਰਿੰਦਰ ਮੋਦੀ ਨੇ ਗਲਤੀ ਕੀਤੀ ਹੈ। ਉਨ੍ਹਾਂ ਨੂੰ ਇਹ ਮੰਨਣਾ ਚਾਹੀਦਾ ਹੈ ਪਰ ਉਹ ਮੰਨ ਨਹੀਂ ਰਹੇ। ਗੁਜਰਾਤ ‘ਚ ਮੋਦੀ ਝੂਠ ਦੀ ਰਾਜਨੀਤੀ ਕਰ ਰਹੇ ਹਨ ਤੇ ਉਹ ਹਾਰਨ ਵਾਲੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੀ ਸਦੀ ‘ਚ ਬ੍ਰਿਟਿਸ਼ ਫੌਜ ਤੋਂ ਜ਼ਿਆਦਾ ਤਾਕਤਵਰ ਕੋਈ ਨਹੀਂ ਸੀ ਪਰ ਮਹਾਤਮਾ ਗਾਂਧੀ, ਸਰਦਾਰ ਪਟੇਲ ਨੇ ਖਾਦੀ, ਚਰਖੇ ਤੇ ਸੱਚਾਈ ਦੀ ਤਾਕਤ ਨਾਲ ਆਜ਼ਾਦੀ ਦੀ ਜੰਗ ਜਿੱਤੀ। ਅੱਜ ਮੋਦੀ ਜੀ ਕੋਲ ਫੌਜ, ਪੁਲਿਸ, ਸਰਕਾਰ ਤੇ ਮੀਡੀਆ ‘ਤੇ ਕੰਟਰੋਲ ਹੈ ਪਰ ਅਸੀਂ ਸੱਚਾਈ ਦੇ ਨਾਲ ਹਾਂ ਤੇ ਜਿੱਤ ਹਾਸਲ ਕਰਾਂਗੇ।

First Published: Sunday, 12 November 2017 5:10 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)