ਰਾਹੁਲ ਗਾਂਧੀ ਨੇ ਮੰਗੀ ਜਸਟਿਸ ਲੋਇਆ ਦੀ ਮੌਤ ਦੀ ਨਿਰਪੱਖ ਜਾਂਚ

By: ਰਵੀ ਇੰਦਰ ਸਿੰਘ | | Last Updated: Friday, 12 January 2018 8:46 PM
ਰਾਹੁਲ ਗਾਂਧੀ ਨੇ ਮੰਗੀ ਜਸਟਿਸ ਲੋਇਆ ਦੀ ਮੌਤ ਦੀ ਨਿਰਪੱਖ ਜਾਂਚ

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਤੋਂ ਬਾਹਰ ਜੱਜਾਂ ਦੀ ਕਾਨਫਰੰਸ ਬਾਰੇ ਉੱਠੇ ਵਿਵਾਦ ਨੂੰ ਬੇਹੱਦ ਸੰਵੇਦਨਸ਼ੀਲ ਦੱਸਦਿਆਂ ਕਾਂਗਰਸ ਨੇ ਬਿਆਨ ਜਾਰੀ ਕੀਤਾ ਹੈ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਵਿੱਚ ਕਰ ਕੇ ਜਸਟਿਸ ਲੋਇਆ ਦੀ ਮੌਤ ਦੀ ਜਾਂਚ ਕਰਵਾਉਣ ਦੀ ਗੱਲ ਵੀ ਕਹੀ।

 

ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਜਸਟਿਸ ਲੋਇਆ ਦੀ ਮੌਤ ਦੀ ਜਾਂਚ ਸੀਨੀਅਰ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਨਿਆਂ ਪ੍ਰਣਾਲੀ ‘ਤੇ ਪੂਰਾ ਦੇਸ਼ ਭਰੋਸਾ ਕਰਦਾ ਹੈ, ਇਸ ਲਈ ਉਨ੍ਹਾਂ ਦੀ ਗੱਲ ‘ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ।

 

ਰਾਹੁਲ ਗਾਂਧੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਜੱਜਾਂ ਦਾ ਕਹਿਣਾ ਕਿ ਲੋਕਤੰਤਰ ਨੂੰ ਖ਼ਤਰਾ, ਕਾਫੀ ਸੰਵੇਦਨਸ਼ੀਲ ਮਸਲਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੇ ਜੱਜਾਂ ਦੀ ਗੱਲ ‘ਤੇ ਧਿਆਨ ਦੇਣ ‘ਤੇ ਜ਼ੋਰ ਦਿੱਤਾ।

 

ਅੱਜ ਸਵੇਰੇ ਸੁਪਰੀਮ ਕੋਰਟ ਦੇ ਚਾਰ ਜਸਿਟਸ ਨੇ ਵੀ ਮੀਡੀਆ ਸਾਹਮਣੇ ਸੋਹਾਰਬੁੱਦੀਨ ਸ਼ੇਖ ਮੁਠਭੇੜ ਮਾਮਲੇ ਦੀ ਸੁਣਵਾਈ ਕਰਨ ਵਾਲੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬੀ.ਐਚ. ਲੋਇਆ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦੀ ਜਾਂਚ ਹੋਣ ਬਾਰੇ ਦਾ ਜ਼ਿਕਰ ਕੀਤਾ ਸੀ।

First Published: Friday, 12 January 2018 8:43 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ