ਪੁਲਿਸ ਦੇ ਕੰਪਿਊਟਰਾਂ 'ਚ ਆਣ ਵੜਿਆ ਵਾਇਰਸ

By: Sukhwinder Singh | | Last Updated: Wednesday, 17 May 2017 3:08 PM
ਪੁਲਿਸ ਦੇ ਕੰਪਿਊਟਰਾਂ 'ਚ ਆਣ ਵੜਿਆ ਵਾਇਰਸ

ਅਹਿਮਦਾਬਾਦ: ਗੁਜਰਾਤ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਰਾਜ ਭਰ ਵਿੱਚ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਲੱਗੇ 150 ਤੋਂ ਜ਼ਿਆਦਾ ਕੰਪਿਊਟਰ ਰੈਂਸਮਵੇਅਰ ਵੰਨਾਕਰਾਈ ਤੋਂ ਪ੍ਰਭਾਵਿਤ ਹੋਏ ਹਨ। ਗੁਜਰਾਤ ਰਾਜ ਅਪਰਾਧ ਰਿਕਾਰਡਜ਼ ਬਿਊਰੋ ਦੇ ਐਸਪੀ ਅਸ਼ੋਕ ਯਾਦਵ ਨੇ ਕਿਹਾ ਰਾਜ ਭਰ ਵਿੱਚ ਪੁਲਿਸ ਥਾਣਿਆਂ ਦੇ ਕਰੀਬ 150 ਕੰਪਿਊਟਰ ਪ੍ਰਭਾਵਿਤ ਹੋਏ ਹਨ। ਅਸੀਂ ਇਸ ਵਿੱਚ ਸੁਧਾਰ ਕਰਨ ਲਈ ਤਕਨੀਕੀ ਕਰਮੀਆਂ ਦੀ ਟੀਮ ਲਾਈ ਹੈ।
ਪੁਲਿਸ ਨੇ ਕਿਹਾ ਕੋਈ ਡੇਟਾ ਦੀ ਹਾਨੀ ਨਹੀਂ ਹੋਈ ਹੈ ਪਰ ਅਸੀਂ ਤਤਕਾਲ ਸਿਸਟਮ ਦੀ ਜਾਂਚ ਕਰਨ ਦੇ ਲਈ ਪੁਲਿਸ ਥਾਣਿਆਂ ਵਿੱਚ 130 ਇੰਜਨੀਅਰ ਲਗਾਏ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕੰਪਿਊਟਰ ਗੁਜਰਾਤ ਸਟੇਟ ਵਾਈਡ ਏਰੀਆ ਨੈੱਟਵਰਕ (ਜੀਐਸਡਬਲਿਊਯੂਐਨ) ਤੇ ਬੀਐੱਸਐਨਐਲ ਨੈੱਟਵਰਕ ਨਾਲ ਜੁੜੇ ਹੋਏ ਹਨ।
ਰੈਨਸਮਵੇਅਰ ਨੂੰ ਹੋਰ ਫੈਲਣ ਤੋਂ ਰੋਕਣ ਲਈ ਉਨ੍ਹਾਂ ਕੰਪਿਊਟਰਾਂ ਨੂੰ ਅਲੱਗ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਐਂਟੀ ਵਾਇਰਸ ਤੇ ਸਿਕਿਊਰਿਟੀ ਪੈਚੇਸ ਇੰਸਟਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਅਸੀਂ ਕਰਮੀਆਂ ਨੂੰ ਸਿਖਲਾਈ ਵੀ ਦੇ ਰਹੇ ਹਨ।
First Published: Wednesday, 17 May 2017 3:08 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ