RSS ਨੇ ਔਰਤਾਂ ਬਾਰੇ ਕੀਤਾ ਆਪਣਾ ਪੱਖ ਸਪਸ਼ਟ

By: Harsharan K | | Last Updated: Thursday, 12 October 2017 2:39 PM
RSS ਨੇ ਔਰਤਾਂ ਬਾਰੇ ਕੀਤਾ ਆਪਣਾ ਪੱਖ ਸਪਸ਼ਟ

ਨਵੀਂ ਦਿੱਲੀ: ਰਾਸ਼ਟਰੀ ਸਵੈਯ ਸੰਘ ਨੇ ਆਪਣੇ ਮੁੱਖ ਬੁਲਾਰੇ ਮਨਮੋਹਨ ਵੈਦ ਦੇ ਉਸ ਬਿਆਨ ਦਾ ਖੰਡਨ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਆਰ.ਐਸ.ਐਸ. ਨਾਲ ਜੁੜੀਆਂ ਔਰਤਾਂ ਲਈ ਵੱਖਰੀਆਂ ਸ਼ਖਾਵਾਂ ਹੋਣੀਆਂ ਚਾਹੀਦੀਆਂ ਹਨ। ਜਦੋਂ ਇਹ ਬਿਆਨ ਚਰਚਾ ‘ਚ ਆਇਆ ਤਾਂ ਆਰ.ਐਸ.ਐਸ. ਨੇ ਟਵੀਟ ਕਰਕੇ ਇਸ ਬਿਆਨ ਦਾ ਖੰਡਨ ਕਰ ਦਿੱਤਾ। ਆਰ.ਆਰ.ਐਸ. ਨੇ ਕਿਹਾ ਕਿ ਮੀਡੀਆ ‘ਚ ਆ ਰਹੀਆਂ ਰਿਪੋਰਟਾਂ ਗਲਤ ਹਨ।
ਆਰਐਸਐਸ ਨੇ ਕਿਹਾ ਹੈ ਕਿ ਡਾ. ਵੈਦ ਨੇ ਕਿਹਾ ਸੀ ਕਿ ਆਰਐਸਐਸ ਦੀਆਂ ਸਿਰਫ਼ ਮਰਦ ਸਖ਼ਾਵਾਂ ਹਨ ਤੇ ਇਹ ਮਰਦ ਸ਼ਖਾਵਾਂ ਦੇ ਜ਼ਰੀਏ ਹੀ ਅੱਗੇ ਪਰਿਵਾਰਾਂ ਨਾਲ ਜੁੜਦੀ ਹੈ। ਸੰਸਥਾ ਨੇ ਦੱਸਿਆ ਕਿ ਔਰਤਾਂ ‘ਚ ਕੰਮ ਰਾਸ਼ਟਰੀ ਸੇਵਿਕਾ ਸਮਿਤੀ ਵੱਲੋਂ ਕੀਤਾ ਜਾਂਦਾ ਹੈ। ਇਸ ਜ਼ਰੀਏ ਔਰਤਾਂ ਵੱਡੇ ਪੱਧਰ ‘ਤੇ ਸਮਾਜਿਕ ਪ੍ਰੋਗਰਾਮਾਂ ਦਾ ਹਿੱਸਾ ਬਣਦੀਆਂ ਹਨ।
ਦਰਅਸਲ ਮੋਹਨ ਵੈਦ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਉਸ ਬਿਆਨ ਦਾ ਜਵਾਬ ਦਿੱਤਾ ਸੀ ਕਿ ਜਿਸ ‘ਚ ਰਾਹੁਲ ਨੇ ਕਿਹਾ ਸੀ ਆਰਐਸਐਸ ਔਰਤਾਂ ਨੂੰ ਆਪਣੀ ਸਖ਼ਾਵਾਂ ਤੋਂ ਦੂਰ ਰੱਖਦੀ ਹੈ। ਰਾਹੁਲ ਦੇ ਇਸ ਬਿਆਨ ਦੀ ਜਿੱਥੇ ਆਰਐਸਐਸ ਨੇ ਅਲੋਚਨਾ ਕੀਤੀ ਹੈ, ਉੱਥੇ ਹੀ ਇਹ ਵੱਡੀ ਸਿਆਸੀ ਚਰਚਾ ਦਾ ਹਿੱਸਾ ਵੀ ਬਣਿਆ ਸੀ।
First Published: Thursday, 12 October 2017 2:39 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500