RSS ਟ੍ਰੌਲਿੰਗ ਦੀ ਨਹੀਂ ਕਰਦਾ ਹਮਾਇਤ: ਮੋਹਨ ਭਾਗਵਤ

By: ABP Sanjha | | Last Updated: Tuesday, 12 September 2017 7:26 PM
RSS ਟ੍ਰੌਲਿੰਗ ਦੀ ਨਹੀਂ ਕਰਦਾ ਹਮਾਇਤ: ਮੋਹਨ ਭਾਗਵਤ

ਨਵੀਂ ਦਿੱਲੀ: ਰਾਸ਼ਟਰੀ ਸਵੈਮ ਸੇਵਕ ਸੰਘ ਮੋਹਨ ਭਾਗਵਤ ਨੇ ਬੀਤੇ ਦਿਨ ਕਿਹਾ ਕਿ ਉਨ੍ਹਾਂ ਦਾ ਸੰਗਠਨ ਟ੍ਰੌਲਿੰਗ ਤੇ ਇੰਟਰਨੈੱਟ ‘ਤੇ ਹਮਲਾਵਰ ਰਵੱਈਏ ਦਾ ਸਮਰਥਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਇਹ ਮਾਣ ਸਤਿਕਾਰ ਦੇ ਉਲਟ ਹੈ। ਸੰਘ ਮੁਖੀ ਨੇ 50 ਤੋਂ ਜ਼ਿਆਦਾ ਦੇਸ਼ਾਂ ਦੇ ਰਾਜਦੂਤਾਂ ਨਾਲ ਮੁਲਾਕਾਤ ਵੀ ਕੀਤੀ ਤੇ ਵਿਚਾਰ ਚਰਚਾ ਵੀ ਕੀਤੀ।

 

ਸਮਾਗਮ ਵਿੱਚ ਮੌਜੂਦ ਪ੍ਰਸਾਰ ਭਾਰਤੀ ਦੇ ਮੁਖੀ ਸੂਰਿਆ ਪ੍ਰਕਾਸ਼ ਦੇ ਟਵੀਟ ਮੁਤਾਬਕ ਭਾਗਵਤ ਨੇ ਕਿਹਾ ਕਿ ਉਹ ਹਮਲਾਵਰ ਤੌਰ ਤਰੀਕਿਆਂ ਦਾ ਸਮਰਥਨ ਨਹੀਂ ਕਰਦੇ ਤੇ ਨਾ ਹੀ ਸੰਘ ਭੇਦਭਾਵ ਵਿੱਚ ਵਿਸ਼ਵਾਸ ਨਹੀਂ ਕਰਦਾ। ਸਮਾਗਮ ਵਿੱਚ ਭਾਗਵਤ ਨੇ ਕਿਹਾ ਕਿ ਆਰ.ਐਸ.ਐਸ. ਦਿਹਾਤੀ ਖੇਤਰਾਂ ਵਿੱਚ ਸਿਹਤ, ਸਿੱਖਿਆ ਤੇ ਪੇਂਡੂ ਵਿਕਾਸ ਸਮੇਤ ਕਈ ਯੋਜਨਾਵਾਂ ਚੱਲ ਰਹੀਆਂ ਹਨ।

 

ਭਾਜਪਾ ਨਾਲ ਆਪਣੇ ਸਬੰਧਾਂ ਬਾਰੇ ਇੱਕ ਸਵਾਲ ਵਿੱਚ ਪਾਰਟੀ ਦੇ ਮੁੱਖ ਸਕੱਤਰ ਰਾਮ ਮਾਧਵ ਨੇ ਸੰਘ ਮੁਖੀ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਘ ਹੈ ਜੇ ਭਾਜਪਾ ਨੂੰ ਚਲਾਉਂਦਾ ਹੈ ਨਾ ਕਿ ਭਾਰਤੀ ਜਨਤਾ ਪਾਰਟੀ ਸੰਘ ਨੂੰ, ਦੋਵੇਂ ਇੱਕ ਦੂਜੇ ਦੇ ਸਲਾਹ ਮਸ਼ਵਰੇ ਨਾਲ ਚੱਲਦੇ ਹਨ।

First Published: Tuesday, 12 September 2017 7:26 PM

Related Stories

98 ਸਾਲ ਦੀ ਉਮਰ 'ਚ ਕੀਤੀ ਐਮ.ਏ. ਅਰਥ ਸਾਸ਼ਤਰ
98 ਸਾਲ ਦੀ ਉਮਰ 'ਚ ਕੀਤੀ ਐਮ.ਏ. ਅਰਥ ਸਾਸ਼ਤਰ

ਨਵੀਂ ਦਿੱਲੀ: ਜ਼ਿੰਦਗੀ ਦੇ 98 ਸਾਲ ਪੂਰੇ ਕਰ ਚੁੱਕੇ ਰਾਜਕੁਮਾਰ ਵੈਸ਼ਵ ਦਾ ਸਿੱਖਿਆ

ਨਵੀਂ ਕਾਲ ਡਰੌਪ ਪਾਲਿਸੀ ਕਰਕੇ ਕੰਬੀਆਂ ਕੰਪਨੀਆਂ
ਨਵੀਂ ਕਾਲ ਡਰੌਪ ਪਾਲਿਸੀ ਕਰਕੇ ਕੰਬੀਆਂ ਕੰਪਨੀਆਂ

ਨਵੀਂ ਦਿੱਲੀ: ਭਾਰਤੀ ਦੂਰਸੰਚਾਰ ਕੰਟਰੋਲਰ ਅਥਾਰਟੀ (ਟਰਾਈ) ਵੱਲੋਂ ਕਾਲ ਡਰੌਪ ਦੀ

ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ
ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ

ਨਵੀਂ ਦਿੱਲੀ: ਅਰਥਚਾਰੇ ਦੀ ਮੱਠੀ ਚਾਲ ਕਾਰਨ ਸੰਕਟ ਵਿੱਚੋਂ ਲੰਘ ਰਹੀ ਮੋਦੀ ਸਰਕਾਰ

ਪਟੇਲ ਵੱਲੋਂ ਰਾਹੁਲ ਦਾ ਸਵਾਗਤ ਉਡਾਏਗਾ ਬੀਜੇਪੀ ਦੀ ਨੀਂਦ!
ਪਟੇਲ ਵੱਲੋਂ ਰਾਹੁਲ ਦਾ ਸਵਾਗਤ ਉਡਾਏਗਾ ਬੀਜੇਪੀ ਦੀ ਨੀਂਦ!

ਅਹਿਮਦਾਬਾਦ: ਇਸ ਸਾਲ ਦੇ ਅੰਤ ‘ਚ ਗੁਜਰਾਤ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸੇ

'ਹਾਰਵੇ' ਦੇ ਪੀੜਤਾਂ ਲਈ ਭਾਰਤੀ ਜੋੜੇ ਵੱਲੋਂ ਇੱਕ ਕਰੋੜ 62 ਲੱਖ ਦਾਨ 
'ਹਾਰਵੇ' ਦੇ ਪੀੜਤਾਂ ਲਈ ਭਾਰਤੀ ਜੋੜੇ ਵੱਲੋਂ ਇੱਕ ਕਰੋੜ 62 ਲੱਖ ਦਾਨ 

ਹਿਊਸਟਨ: ਤੂਫ਼ਾਨ ਹਾਰਵੇ ਤੋਂ ਝੰਬੇ ਹੋਏ ਅਮਰੀਕਾ ਨੂੰ ਇੱਕ ਭਾਰਤੀ ਮੂਲ ਦੇ ਅਮਰੀਕੀ

BHU ਲਾਠੀਚਾਰਜ: ਦੋ ਅਧਿਕਾਰੀ ਹਟਾਏ, 1200 ਵਿਦਿਆਰਥੀਆਂ 'ਤੇ ਕੇਸ ਦਰਜ
BHU ਲਾਠੀਚਾਰਜ: ਦੋ ਅਧਿਕਾਰੀ ਹਟਾਏ, 1200 ਵਿਦਿਆਰਥੀਆਂ 'ਤੇ ਕੇਸ ਦਰਜ

ਨਵੀਂ ਦਿੱਲੀ: ਬਨਾਰਸ ਹਿੰਦੂ ਯੂਨੀਵਰਸਿਟੀ ਵਿੱਚ ਜਿੱਥੇ ਅੱਧੀ ਰਾਤ ਨੂੰ

ਪੰਜਾਬ ਭਾਜਪਾ ਪ੍ਰਧਾਨ ਦੇ ਨਵੇਂ ਰੂਪ ਨੇ ਸਭ ਨੂੰ ਕੀਤਾ ਹੈਰਾਨ....
ਪੰਜਾਬ ਭਾਜਪਾ ਪ੍ਰਧਾਨ ਦੇ ਨਵੇਂ ਰੂਪ ਨੇ ਸਭ ਨੂੰ ਕੀਤਾ ਹੈਰਾਨ....

ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਭਾਜਪਾ ਵਿਜੇ ਸਾਂਪਲਾ

ਡੇਰੇ ਦੀ ਤਲਾਸ਼ੀ ਮੁਹਿੰਮ ਰਿਪੋਰਟ 27 ਨੂੰ ਹੋਵੇਗੀ ਪੇਸ਼
ਡੇਰੇ ਦੀ ਤਲਾਸ਼ੀ ਮੁਹਿੰਮ ਰਿਪੋਰਟ 27 ਨੂੰ ਹੋਵੇਗੀ ਪੇਸ਼

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਡੇਰਾ ਸੱਚਾ ਸੌਦਾ

ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ
ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਸੋਪੋਰ ‘ਚ ਵੱਡਾ ਹਮਾਲ ਹੋਇਆ ਹੈ। ਇਹ ਹਮਲਾ ਫੌਜ ਦੇ