ਮੋਦੀ ਦੇ GST ਖਿਲਾਫ ਡਟੀਆਂ RSS ਦੀਆਂ ਜਥੇਬੰਦੀਆਂ

By: ਏਬੀਪੀ ਸਾਂਝਾ | | Last Updated: Friday, 20 October 2017 11:29 AM
ਮੋਦੀ ਦੇ GST ਖਿਲਾਫ ਡਟੀਆਂ RSS ਦੀਆਂ ਜਥੇਬੰਦੀਆਂ

ਨਵੀਂ ਦਿੱਲੀ: ਜੀਐਸਟੀ ਲਾਗੂ ਹੋਣ ਤੋਂ ਬਾਅਦ ਛੋਟੇ ਕਾਰੋਬਾਰੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ‘ਤੇ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਨਾਲ ਜੁੜੀਆਂ ਜਥੇਬੰਦੀਆਂ ਨੇ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੇ ਜੀਐਸਟੀ ਕੌਂਸਲ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਨੂੰ ਰਾਹਤ ਦਿੱਤੀ ਜਾਵੇ।

 

ਸੂਤਰਾਂ ਮੁਤਾਬਕ, ਛੋਟੇ ਕਾਰੋਬੀਆਂ ਨੂੰ ਜੀਐਸਟੀ ਲਾਗੂ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਅਜਿਹੇ ਕਾਰੋਬਾਰੀਆਂ ਲਈ ਕੰਪੋਜੀਸ਼ਨ ਸਕੀਮ 1.5 ਕਰੋੜ ਰੁਪਏ ਹੈ। ਉੱਥੇ ਅਜਿਹੇ ਕਾਰੋਬਾਰੀ ਆਪਣੇ ਸਾਮਾਨ ਨੂੰ ਦੂਜੇ ਸੂਬੇ ‘ਚ ਵੇਚਦਾ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਮਿਲਦੀ।

 

ਆਰਐਸਐਸ ਨਾਲ ਜੁੜੀ ਜਥੇਬੰਦੀ ਲਘੂ ਉਦਯੋਗ ਭਾਰਤੀ ਦੇ ਪ੍ਰਧਾਨ ਓਮ ਪ੍ਰਕਾਸ਼ ਮਿੱਤਲ ਨੇ ਕਿਹਾ ਕਿ ਜੀਐਸਟੀ ਕਾਰਨ ਮੱਧ ਪ੍ਰਦੇਸ਼ ਦੇ ਮੁਰੈਨਾ ਦਾ ਕਾਰੋਬਾਰੀ ਆਪਣਾ ਸਾਮਾਨ ਕੁਝ ਕਿਲੋਮੀਟਰ ਦੂਰ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ‘ਚ ਨਹੀਂ ਵੇਚ ਸਕਦਾ। ਇਹੋ ਜਿਹਾ ਹਾਲ ਪੂਰੇ ਮੁਲਕ ਦੇ ਛੋਟੇ ਕਾਰੋਬਾਰੀਆਂ ਦਾ ਹੈ।

 

ਆਰਐਸਐਸ ਦੇ ਕਾਰੋਬਾਰੀ ਸੰਗਠਨ ਨਾਲ ਜੁੜੇ ਨੇਤਾਵਾਂ ਨੇ ਇਸ ਸਬੰਧੀ ‘ਚ ਭਾਜਪਾ ਉਪ ਪ੍ਰਧਾਨ ਵਿਨੇ ਸਹਸਤਰਬੁੱਧੇ ਤੇ ਕੇਂਦਰੀ ਮੰਤਰੀ ਅਰੁਣ ਜੇਟਲੀ ਤੇ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰਕੇ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ।

First Published: Friday, 20 October 2017 11:29 AM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ