ਸਮੋਗ ਕਾਰਨ ਵੱਡੇ ਪੱਧਰ 'ਤੇ ਆਵਾਜਾਈ ਪ੍ਰਭਾਵਿਤ

By: Harsharan K | | Last Updated: Saturday, 11 November 2017 2:00 PM
ਸਮੋਗ ਕਾਰਨ ਵੱਡੇ ਪੱਧਰ 'ਤੇ ਆਵਾਜਾਈ ਪ੍ਰਭਾਵਿਤ

ਨਵੀਂ ਦਿੱਲੀ: ਸੰਘਣੀ ਧੁੰਦ ਕਾਰਨ ਦਿੱਲੀ ਨੂੰ ਆਉਣ ਜਾਣ ਵਾਲੀਆਂ 64 ਟਰੇਨਾਂ ਦੇਰੀ ਵਿਚ ਹਨ, 14 ਟਰੇਨਾਂ ਦਾ ਸਮਾਂ ਦੁਬਾਰਾ ਨਿਰਧਾਰਿਤ ਕੀਤਾ ਗਿਆ ਹੈ। ਦੋ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸੇ ਦੇ ਨਾਲ ਹੀ ਪੰਜਾਬ ਦੇ ਦੇਸ਼ ਦੇ ਹੋਰ ਸੂਬਿਆਂ ‘ਚ ਹੀ ਸਗੋਮ ਕਾਰਨ ਹਰ ਰੋਜ਼ ਸੜਕੀ ਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

 

 
ਦਿੱਲੀ ਵਿੱਚ ਜ਼ਹਿਰੀਲੀ ਹਵਾ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ। ਲੋਕਾਂ ਨੂੰ ਥੋੜ੍ਹੇ ਸਮੇਂ ਲਈ ਖੁੱਲ੍ਹ ਕੇ ਸਾਹ ਲੈਣਾ ਨਸੀਬ ਨਹੀਂ ਹੋ ਰਿਹਾ ਤੇ ਅੱਖਾਂ ਵਿੱਚ ਜਲਣ ਮਹਿਸੂਸ ਹੋ ਰਹੀ ਹੈ। ਸਮੌਗ ਦੇ ਇਸ ਹਮਲੇ ਤੋਂ ਬਾਅਦ ਹੀ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ।

 

 

 
ਇਸੇ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਡੀਸੀਟੀ ਬੱਸਾਂ ‘ਚ ਮੁਫਤ ਸਫ਼ਰ ਕਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ।ਇਸਦੇ ਤਹਿਤ ਤੁਸੀਂ ਦਿੱਲੀ ‘ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਬੱਸ ਦਾ ਸਫਰ ਮੁਫਤ ਕਰ ਸਕਦੇ ਹੋ। ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਇਸ ਹਾਲਤ ਤੱਕ ਪੁੱਜ ਚੁੱਕਿਆ ਹੈ ਕਿ ਲੋਕ ਕਾਫੀ ਪ੍ਰੇਸ਼ਾਨ ਹਨ। ਦਿੱਲੀ ਵਿੱਚ ਜ਼ਹਿਰੀਲੀ ਹਵਾ ਤੋਂ ਪ੍ਰੇਸ਼ਾਨੀ ਦਾ ਮਾਮਲਾ ਕਿੰਨਾ ਸੰਗੀਨ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਤੇ ਦਿੱਲੀ ਉੱਚ ਅਦਾਲਤ ਨੇ ਵੱਖ-ਵੱਖ ਸਰਕਾਰਾਂ ਤੇ ਸੰਸਥਾਵਾਂ ਨੂੰ ਖੂਬ ਝਾੜ ਪਾਈ ਹੈ।

First Published: Saturday, 11 November 2017 2:00 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)