ਪੁਲਿਸ ਅਫਸਰ ਨੇ ਪਾਈਆਂ ਸੋਸ਼ਲ ਮੀਡੀਆ ਉੱਤੇ ਧੁੰਮਾਂ..!

By: ABP News | | Last Updated: Friday, 11 August 2017 7:06 PM
ਪੁਲਿਸ ਅਫਸਰ ਨੇ ਪਾਈਆਂ ਸੋਸ਼ਲ ਮੀਡੀਆ ਉੱਤੇ ਧੁੰਮਾਂ..!

ਨਵੀਂ ਦਿੱਲੀ: ਜਦੋਂ ਅਸੀਂ ਕਿਸੇ ਭਾਰਤੀ ਪੁਲਿਸ ਵਾਲੇ ਦੀ ਆਪਣੇ ਮਨ ਵਿੱਚ ਕਲਪਨਾ ਕਰਦੇ ਹਨ, ਤਾਂ ਅਕਸਰ ਇੱਕ ਢਿੱਡਲ ਤੇ ਸੁਸਤ ਪੁਲਿਸ ਵਾਲੇ ਦੀ ਤਸਵੀਰ ਹੀ ਉੱਭਰ ਕੇ ਸਾਹਮਣੇ ਆਉਂਦੀ ਹੈ। ਪਰ ਉਨ੍ਹਾਂ ਪੁਲਿਸ ਵਾਲਿਆਂ ਵਿੱਚੋਂ ਕਦੇ-ਕਦੇ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਉਂਦੀਆਂ ਹਨ, ਜੋ ਲੋਕਾਂ ਨੂੰ ਉਨ੍ਹਾਂ ਦੀ ਫਿੱਟਨੈੱਸ ਦਾ ਦੀਵਾਨਾ ਬਣਾ ਦਿੰਦੀਆਂ ਹਨ।

 

ਅਜਿਹੇ ਹੀ ਇੱਕ ਪੁਲਿਸ ਵਾਲੇ ਦੀਆਂ ਤਸਵੀਰਾਂ ਇਸ ਸਮੇਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਹ ਆਪਣੀਆਂ ਤਸਵੀਰਾਂ ਰਾਹੀਂ ਲੋਕਾਂ ਨੂੰ ਆਪਣੇ ਸੁਡੌਲ ਸਰੀਰ ਦਾ ਦੀਵਾਨਾ ਬਣਾ ਰਿਹਾ ਹੈ।

1-Sachin1-580x395

ਮੱਧ ਪ੍ਰਦੇਸ਼ ਦੇ IPS ਅਧਿਕਾਰੀ ਸਚਿਨ ਅਤੁਲਕਰ ਨੇ ਆਪਣੀ ਬਾਡੀ ਨੂੰ ਇੰਨੇ ਚੰਗੇ ਢੰਗ ਨਾਲ ਸੰਭਾਲਿਆ ਹੋਇਆ ਹੈ ਕਿ ਬਾਲੀਵੁਡ ਸਿਤਾਰੇ ਵੀ ਮਾਤ ਖਾ ਜਾਣ।

 

ਇੱਕ ਅੰਗ੍ਰੇਜ਼ੀ ਅਖ਼ਬਾਰ ਮੁਤਾਬਕ 22 ਸਾਲ ਦੀ ਉਮਰ ਵਿੱਚ ਹੀ IPS ਬਣੇ ਸਚਿਨ ਬਾਡੀ ਬਿਲਡਿੰਗ ਤੋਂ ਇਲਾਵਾ ਯੋਗ ਕਰਨ ਦੇ ਵੀ ਸ਼ੌਕੀਨ ਹਨ। ਉਹ ਕੌਮੀ ਪੱਧਰ ਦੇ ਸੋਨ ਤਗ਼ਮਾ ਜੇਤੂ ਕ੍ਰਿਕਟਰ ਹੋਣ ਦੇ ਨਾਲ ਹੀ ਘੋੜ ਸਵਾਰੀ ਵਿੱਚ ਵੀ ਸੋਨ ਦਾ ਤਗ਼ਮਾ ਜਿੱਤ ਚੁੱਕੇ ਹਨ।

2-01

ਸਚਿਨ ਮੱਧ ਪ੍ਰਦੇਸ਼ ਪੁਲਿਸ ਵਿਭਾਗ ਦੇ ਵੀ ਰੋਲ ਮਾਡਲ ਬਣ ਗਏ ਹਨ। ਸਾਰਾ ਵਿਭਾਗ ਉਨ੍ਹਾਂ ਦੀ ਫਿੱਟਨੈੱਸ ਤੋਂ ਕਾਫ਼ੀ ਪ੍ਰੇਰਿਤ ਹੈ। ਇਸ ਤੋਂ ਇਲਾਵਾ ਸਚਿਨ ਜਿੱਥੇ ਵੀ ਜਾਂਦੇ ਹਨ, ਉੱਥੇ ਉਨ੍ਹਾਂ ਦੇ ਨਾਲ ਸੈਲਫੀ ਲੈਣ ਵਾਲੀਆਂ ਦੀ ਭੀੜ ਲੱਗ ਜਾਂਦੀ ਹੈ। ਸਚਿਨ ਅੱਜ-ਕੱਲ੍ਹ ਮੱਧ ਪ੍ਰਦੇਸ਼ ਦੇ ਉੱਜੈਨ ਜ਼ਿਲ੍ਹੇ ਵਿੱਚ ਬਤੌਰ ਐਸ.ਪੀ. ਤਾਇਨਾਤ ਹਨ।

First Published: Friday, 11 August 2017 7:06 PM

Related Stories

ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 
ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ 

ਨਵੀਂ ਦਿੱਲੀ: ਮੰਗਲਵਾਰ ਨੂੰ ਦੇਸ਼ ਭਰ ‘ਚ ਸਰਕਾਰੀ ਬੈਂਕਾਂ ਦੀਆਂ ਕਰੀਬ ਡੇਢ ਲੱਖ

ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ
ਚੀਨ ਨੇ ਛੇੜਿਆ ਜੰਗੀ ਅਭਿਆਸ, ਭਾਰਤ ਨੇ ਕਿਹਾ ਸ਼ਾਂਤੀ ਦੀ ਲੋੜ

ਨਵੀਂ ਦਿੱਲੀ: ਡੋਕਲਾਮ ਵਿਵਾਦ ਕਾਰਨ ਚੀਨੀ ਫੌਜ ਨੇ ਯੁੱਧ ਦਾ ਅਭਿਆਸ ਕੀਤਾ ਹੈ। ਇਹ

ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 
ਚੀਨ ਨਾਲ ਜੰਗ ਨਹੀਂ ਸ਼ਾਂਤੀ ਚਾਹੁੰਦਾ ਭਾਰਤ, ਰਾਜਨਾਥ ਦਾ ਵੱਡਾ ਬਿਆਨ 

ਨਵੀਂ ਦਿੱਲੀ: ਕਈ ਦਿਨਾਂ ਤੋਂ ਚੀਨ ਨਾਲ ਚੱਲ ਰਹੇ ਡੋਕਲਾਮ ਵਿਵਾਦ ਬਾਰੇ ਕੇਂਦਰੀ

ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..
ਇਨਸਾਫ ਲੈਣ ਲਈ ਇਹ ਜੱਜ ਵੀ ਸੜਕ 'ਤੇ ਬੈਠ ਗਿਆ..

ਰਤਲਾਮ (ਮੱਧ ਪ੍ਰਦੇਸ਼):  ਭਾਰਤ ਦਾ ਹਾਲ ਇਹ ਹੈ ਕਿ ਇਨਸਾਫ ਲੈਣ ਲਈ ਜੱਜਾਂ ਨੂੰ ਵੀ

ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...
ਗੁੱਤ ਕੱਟਣ ਦੇ ਸ਼ੱਕ 'ਚ ਭੀੜ ਨੇ ਔਰਤ ਕੁੱਟ-ਕੁੱਟ ਕੇ ਮਾਰਤੀ...

ਸਾਹਿਬਗੰਜ:  ਰਾਧਾਨਗਰ ਥਾਣਾ ਖੇਤਰ (ਸਾਹਿਬਗੰਜ, ਝਾਰਖੰਡ) ਦੀ ਇੱਕ ਮਹਿਲਾ ਦੀ ਗੁੱਤ

ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....
ਜੇ ਬੈਂਕ 'ਚ ਨੇ ਇੱਕ ਤੋਂ ਵੱਧ ਬੱਚਤ ਖਾਤੇ ਤਾਂ ਇਹ ਖ਼ਬਰ ਤੁਹਾਡੇ ਲਈ ਹੈ....

ਨਵੀਂ ਦਿੱਲੀ: ਭਾਰਤ ਦੇ ਬੈਂਕ ਇੱਕੋ ਵਿਅਕਤੀ ਦੇ ਇਕ ਤੋਂ ਵੱਧ ਬਚਤ ਖਾਤੇ ਨੂੰ ਬੰਦ

ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ
ਕੈਸ਼ ਟ੍ਰਾਂਜ਼ੈਕਸ਼ਨ ਪਨੈਲਿਟੀ ਨੇ ਕੀਤੀ ਸਟੇਟ ਬੈਂਕ ਦੀ ਚਾਂਦੀ

ਨਵੀਂ ਦਿੱਲੀ: ਸਬੰਧਤ ਬੈਂਕਾਂ ਨੂੰ ਆਪਣੇ ਵਿੱਚ ਸਮਾ ਲੈਣ ਤੋਂ ਬਾਅਦ ਦੇਸ਼ ਦੇ ਸਭ ਤੋਂ

ਆਸਟ੍ਰੇਲੀਆਈ ਨਾਗਰਿਕ ਦੀ ਸ਼ੱਕੀ ਹਾਲਾਤਾਂ 'ਚ ਰਾਜਸਥਾਨ ਵਿੱਚ ਮੌਤ
ਆਸਟ੍ਰੇਲੀਆਈ ਨਾਗਰਿਕ ਦੀ ਸ਼ੱਕੀ ਹਾਲਾਤਾਂ 'ਚ ਰਾਜਸਥਾਨ ਵਿੱਚ ਮੌਤ

ਉਦੈਪੁਰ: ਆਸਟ੍ਰੇਲੀਆ ਦੇ ਨਾਗਰਿਕ ਦੀ ਭੇਤਭਰੇ ਹਲਾਤਾਂ ਵਿਚ ਉਦੈਪੁਰ ਵਿਖੇ ਮੌਤ ਹੋ

ਉਤਕਲ ਐਕਸਪ੍ਰੈੱਸ ਹਾਦਸਾ: ਮੁਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ, 7 ਅਧਿਕਾਰੀਆਂ 'ਤੇ ਡਿੱਗੀ ਗਾਜ
ਉਤਕਲ ਐਕਸਪ੍ਰੈੱਸ ਹਾਦਸਾ: ਮੁਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ, 7...

ਮੁਜ਼ੱਫ਼ਰਨਗਰ: ਕਲਿੰਗਾ-ਉਤਕਲ ਐਕਸਪ੍ਰੈੱਸ ਦੇ 12 ਡੱਬੇ ਲੀਹੋਂ ਲੱਥਣ ਦੇ ਮਾਮਲੇ

ਉਤਰ ਪ੍ਰਦੇਸ਼ 'ਚ ਭਿਆਨਕ ਰੇਲ ਹਾਦਸਾ
ਉਤਰ ਪ੍ਰਦੇਸ਼ 'ਚ ਭਿਆਨਕ ਰੇਲ ਹਾਦਸਾ

ਨਵੀਂ ਦਿੱਲੀ: ਉਤਰ ਪ੍ਰਦੇਸ਼ ਦੇ ਮੁਜਫਰਨਗਰ ‘ਚ ਵੱਡਾ ਰੇਲ ਹਾਦਸਾ ਵਾਪਰ ਗਿਆ।