ਜੇ ਰਾਮ ਮੰਦਰ ਆਸਥਾ ਦਾ ਵਿਸ਼ਾ ਤਾਂ ਤਿੰਨ ਤਲਾਕ ਕਿਉਂ ਨਹੀਂ?

By: ABP SANJHA | | Last Updated: Tuesday, 16 May 2017 4:43 PM
ਜੇ ਰਾਮ ਮੰਦਰ ਆਸਥਾ ਦਾ ਵਿਸ਼ਾ ਤਾਂ ਤਿੰਨ ਤਲਾਕ ਕਿਉਂ ਨਹੀਂ?

ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਮੰਗਲਵਾਰ ਨੂੰ ਚੌਥੇ ਦਿਨ ਵੀ ਟ੍ਰਿਪਲ ਤਲਾਕ ਉੱਤੇ ਸੁਣਵਾਈ ਜਾਰੀ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਆਪਣੀ ਦਲੀਲ ਵਿੱਚ ਆਖਿਆ ਹੈ ਕਿ ਜੇਕਰ ਰਾਮ ਦਾ ਅਯੁੱਧਿਆ ਵਿੱਚ ਜਨਮ ਹੋਣਾ, ਆਸਥਾ ਦਾ ਵਿਸ਼ਾ ਹੋ ਸਕਦਾ ਹੈ, ਤਾਂ ਤਿੰਨ ਤਲਾਕ ਵੀ ਆਸਥਾ ਦਾ ਮਾਮਲਾ ਹੈ। ਇਸ ਕਰਕੇ ਇਸ ਉੱਤੇ ਸਵਾਲ ਚੁੱਕੇ ਨਹੀਂ ਜਾ ਸਕਦੇ। ਸੁਪਰੀਮ ਕੋਰਟ ਵਿੱਚ ਇਸ ਮਸਲੇ ਉੱਤੇ ਰੋਜ਼ਾਨਾ ਸੁਣਵਾਈ ਹੋ ਰਹੀ ਹੈ।

 

 

ਇਹ ਸੁਣਵਾਈ ਚੀਫ਼ ਜਸਟਿਸ ਜੇਐਸ ਖੇਹਰ ਦੀ ਅਗਵਾਈ ਵਿੱਚ ਪੰਜ ਜੱਜਾਂ ਦੀ ਸੰਵਿਧਾਨਿਕ ਬੈਂਚ ਕਰ ਰਹੀ ਹੈ। ਅਸਲ ਵਿੱਚ ਤਿੰਨ ਤਲਾਕ 637 ਈਸਵੀ ਤੋਂ ਜਾਰੀ ਹੈ। ਇਸ ਕਰਕੇ ਇਸ ਨੂੰ ਗੈਰ ਇਸਲਾਮਿਕ ਦੱਸਣ ਵਾਲੇ ਅਸੀਂ ਕੌਣ ਹੁੰਦੇ ਹਨ। ਮੁਸਲਮਾਨਾਂ ਵਿੱਚ ਇਹ ਪ੍ਰਥਾ 1400 ਸਾਲ ਤੋਂ ਹੈ। ਇਹ ਆਸਥਾ ਦਾ ਮਾਮਲਾ ਹੈ। ਜੇਕਰ ਰਾਮ ਦਾ ਅਯੁੱਧਿਆ ਵਿੱਚ ਜਨਮ ਹੋਣਾ, ਆਸਥਾ ਦਾ ਵਿਸ਼ਾ ਹੋ ਸਕਦਾ ਹੈ ਤਾਂ ਤਿੰਨ ਤਲਾਕ ਵੀ ਆਸਥਾ ਦਾ ਮਾਮਲਾ ਹੈ। ਅਜਿਹੇ ਵਿੱਚ ਇਸ ਦੀ ਸੰਵਿਧਾਨਿਕ ਨੈਤਿਕਤਾ ਤੇ ਸਮਾਨਤਾ ਦਾ ਸਵਾਲ ਹੀ ਨਹੀਂ ਉੱਠਦਾ।

 

 

 

 
ਜੇਕਰ ਸੁਪਰੀਮ ਕੋਰਟ ਤਿੰਨ ਤਲਾਕ ਨੂੰ ਅਸੰਵਿਧਾਨਿਕ ਕਰਾਰ ਦਿੰਦਾ ਹੈ ਤਾਂ ਮੁਸਲਿਮ ਭਾਈਚਾਰੇ ਵਿੱਚ ਵਿਆਹ ਤੇ ਤਲਾਕ ਦਾ ਰੈਗੂਲੇਟਰ ਕਰਨ ਲਈ ਕੇਂਦਰ ਸਰਕਾਰ ਕਾਨੂੰਨ ਲੈ ਕੇ ਆਵੇਗੀ।

First Published: Tuesday, 16 May 2017 4:43 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ