ਜਹਾਜ਼ ਅਗਵਾ ਦੀ ਸੂਚਨਾ ਨੇ ਪਾਇਆ ਭੜਥੂ

By: ਰਵੀ ਇੰਦਰ ਸਿੰਘ | | Last Updated: Monday, 13 November 2017 4:52 PM
ਜਹਾਜ਼ ਅਗਵਾ ਦੀ ਸੂਚਨਾ ਨੇ ਪਾਇਆ ਭੜਥੂ

ਪ੍ਰਤੀਕਾਤਮਕ ਤਸਵੀਰ

ਮੁੰਬਈ: ਜੈੱਟ ਏਅਰਵੇਅਜ਼ 9W 825 ਜੋ ਕੋਚਿਨ ਤੋਂ ਮੁੰਬਈ ਜਾ ਰਹੀ ਉਡਾਣ ਵਿੱਚ ਬੈਠੇ ਦੋ ਮੁਸਾਫਰਾਂ ਨੂੰ ਕਥਿਤ ਤੌਰ ‘ਤੇ ਹਾਈਜੈਕ ਕਰਨ ਦੀ ਯੋਜਨਾ ਬਣਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਸੁਰੱਖਿਆ ਏਜੰਸੀਆਂ ਨੇ ਦੋ ਮੁਸਾਫਰਾਂ ਨੂੰ ਕੋਚਿਨ ਹਵਾਈ ਅੱਡੇ ‘ਤੇ ਹੀ ਡੱਕ ਲਿਆ।

 

ਸੂਤਰਾਂ ਦੀ ਮੰਨੀਏ ਤਾਂ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਜਹਾਜ਼ ਵਿੱਚ ਸਵਾਰ ਹੋਣ ਵਾਲੇ ਸਥਾਨ (ਬੋਰਡਿੰਗ ਪੁਆਇੰਟ) ‘ਤੇ ਦੋ ਮੁਸਾਫਰ ਨੂੰ “ਹਾਈਜੈਕ” ਸਬੰਧੀ ਆਪਸ ਵਿੱਚ ਗੱਲਾਂ ਕਰਦਿਆਂ ਨੂੰ ਸੁਣਿਆ ਗਿਆ ਹੈ।

 

ਏਅਰਲਾਈਨ ਨੇ ਇਸ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਤਾਂ ਜੋ ਇਸ ਬਾਰੇ ਸੱਚਾਈ ਦਾ ਪਤਾ ਲਾਇਆ ਜਾ ਸਕੇ। ਸੁਰੱਖਿਆ ਦਸਤਿਆਂ ਨੇ ਫੌਰੀ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

First Published: Monday, 13 November 2017 4:52 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ