ਯੂਨੀਵਰਸਿਟੀ ਦਾ ਸ਼ਰਮਨਾਕ ਕਾਰਾ..ਪੜ੍ਹ ਕੇ ਹੋਵੋਂਗੇ ਹੈਰਾਨ...

By: Harsharan K | | Last Updated: Saturday, 11 November 2017 1:20 PM
ਯੂਨੀਵਰਸਿਟੀ ਦਾ ਸ਼ਰਮਨਾਕ ਕਾਰਾ..ਪੜ੍ਹ ਕੇ ਹੋਵੋਂਗੇ ਹੈਰਾਨ...

ਪੁਣੇ: ਪੁਣੇ ਦੀ ਸਵਿਤਰੀ ਬਾਈ ਫੁਲੇ ਯੂਨੀਵਰਸਿਟੀ ਆਪਣੇ ਸਰਕੂਲਰ ਦੇ ਕਾਰਨ ਸੁਰਖੀਆਂ ਵਿਚ ਹੈ। ਪੁਣੇ ਯੂਨੀਵਰਸਿਟੀ ਦੇ ਇਸ ਸਰਕੂਲਰ ਮੁਤਾਬਿਕ ਹੁਣ ਵਿਦਿਆਰਥੀਆਂ ਨੂੰ ਸ਼ਾਕਾਹਾਰੀ ਹੋਣ ਜਾਂ ਨਾ ਹੋਣ ਦੇ ਆਧਾਰ ‘ਤੇ ਗੋਲਡ ਮੈਡਲ ਦਿੱਤਾ ਜਾਵੇਗਾ।

 

 
ਯੂਨੀਵਰਸਿਟੀ ਵਲੋਂ ਗੋਲਡ ਮੈਡਲ ਪਾਉਣ ਦੀਆਂ ਸ਼ਰਤਾਂ ‘ਚ ਸ਼ਾਕਾਹਾਰੀ ਹੋਣਾ, ਭਾਰਤੀ ਸੰਸਕ੍ਰਿਤੀ ਦਾ ਸਮਰਥਕ ਹੋਣਾ ਆਦਿ ਸ਼ਾਮਲ ਹੈ। ਸਰਕੂਲਰ ਮੁਤਾਬਿਕ 10 ਅਜਿਹੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ। ਜੋ ਮਹਾਂਰਿਸ਼ੀ ਕੀਰਤਕਰ ਸ਼ੇਲਾਰ ਗੋਲਡ ਮੈਡਲ ਲਈ ਪਾਤਰਤਾ ਤੈਅ ਕਰਦੇ ਹਨ। ਇਨ੍ਹਾਂ ‘ਚ ਸ਼ਾਕਾਹਾਰੀ ਹੋਣ ਦੀ ਸ਼ਰਤ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਸ਼ਰਾਬ ਨਾ ਪੀਣਾ, ਯੋਗ ਕਰਨਾ ਆਦਿ ਵੀ ਸ਼ਾਮਲ ਹੈ। ਇਸ ਸਰਕੂਲਰ ਦਾ ਵਿਦਿਆਰਥੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

 

 

 
ਸ਼ਿਵ ਸੈਨਾ ਨੇ ਇਸ ਸਰਕੂਲਰ ਦੀ ਨਿਖੇਧੀ ਕੀਤੀ ਹੈ ਤੇ ਕਿਹਾ ਹੈ ਕਿ ਕੋਈ ਕੀ ਖਾਂਦਾ ਹੈ, ਇਹ ਉਸ ਦਾ ਆਪਣਾ ਫੈਸਲਾ ਹੋਣਾ ਚਾਹੀਦਾ ਹੈ, ਯੂਨੀਵਰਸਿਟੀ ਨੂੰ ਕੇਵਲ ਪੜਾਈ ‘ਤੇ ਧਿਆਨ ਦੇਣਾ ਚਾਹੀਦਾ ਹੈ।

First Published: Saturday, 11 November 2017 1:20 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)