ਯੂ ਪੀ ਵਿਧਾਨ ਸਭਾ 'ਚ ਵਿਰੋਧੀ ਧਿਰ ਨੇ ਮਾਰੀ ਸੀਟੀਆਂ , ਕੀਤਾ ਹੰਗਾਮਾ

By: Sarbjit Singh | | Last Updated: Monday, 15 May 2017 1:24 PM
ਯੂ ਪੀ ਵਿਧਾਨ ਸਭਾ 'ਚ ਵਿਰੋਧੀ ਧਿਰ ਨੇ ਮਾਰੀ ਸੀਟੀਆਂ , ਕੀਤਾ ਹੰਗਾਮਾ

ਲਖਨਊ : ਯੂ ਪੀ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਖ਼ੂਬ ਹੰਗਾਮਾ ਕੀਤਾ। ਵਿਧਾਨ ਸਭਾ ਇਜਲਾਸ ਦੇ ਸ਼ੁਰੂਆਤ ਵਿੱਚ ਜਿਵੇਂ ਹੀ ਰਾਜਪਾਲ ਰਾਮ ਨਾਇਕ ਨੇ ਬੋਲਣ ਸ਼ੁਰੂ ਕੀਤਾ ਤਾਂ ਸਮਾਜਵਾਦੀ ਪਾਰਟੀ ਅਤੇ ਬਸਪਾ ਦੇ ਵਿਧਾਇਕਾਂ ਨੇ ਹੰਗਾਮਾ ਅਤੇ ਸੀਟੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।

 
ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਰਾਜਪਾਲ ਉੱਤੇ ਕਾਗ਼ਜ਼ ਦੇ ਟੁਕੜੇ ਵੀ ਸੁੱਟ ਦਿੱਤੇ। ਹੰਗਾਮੇ ਦੇ ਬਾਵਜੂਦ ਰਾਜਪਾਲ ਆਪਣਾ ਭਾਸ਼ਣ ਪੜ੍ਹਦੇ ਰਹੇ ਅਤੇ ਵਿਰੋਧੀ ਦੇ ਆਗੂ ਹੱਥਾਂ ਵਿੱਚ ਬੈਨਰ ਲੈ ਕੇ ਵਿਰੋਧ ਪ੍ਰਦਰਸ਼ਨ ਕਰਦੇ ਰਹੇ। ਵਿਰੋਧੀ ਧਿਰ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਰਾਜਪਾਲ ਨੇ ਆਖਿਆ ਕਿ ‘ਪੂਰਾ ਯੂ ਪੀ ਦੇਖ ਰਿਹਾ ਹੈ ਕਿ ਵਿਰੋਧੀ ਧਿਰ ਹਾਊਸ ਵਿੱਚ ਕੀ ਕਰ ਰਿਹਾ ਹੈ’ । ਰਾਜਪਾਲ ਅਨੁਸਾਰ ਵਿਧਾਇਕਾਂ ਦਾ ਵਿਵਹਾਰ ਹਾਊਸ ਵਿੱਚ ਸਹੀ ਨਹੀਂ ਹੈ।

 

 

ਇਸ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ਉੱਤੇ ਵਿਰੋਧੀ ਧਿਰ ਦੇ ਨਿਸ਼ਾਨੇ ਉੱਤੇ ਯੋਗੀ ਸਰਕਾਰ ਹੈ। ਬਸਪਾ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਸੂਬੇ ਵਿੱਚ ਮਾੜੀ ਕਾਨੂੰਨ ਵਿਵਸਥਾ , ਕਿਸਾਨਾਂ ਦੇ ਕਰਜ਼ੇ ਮੁਆਫ਼ੀ, ਗੁੰਡਾ ਰਾਜ ਤੋਂ ਮੁਕਤੀ ਦੇ ਨਾਅਰੇ ਹਾਊਸ ਵਿੱਚ ਲੱਗਾ ਰਹੇ ਸਨ। ਯੂ ਪੀ ਵਿਧਾਨ ਸਭਾ ਦਾ 17 ਵਾਂ ਸੈਸ਼ਨ 22 ਮਈ ਤੱਕ ਚੱਲੇਗਾ।

First Published: Monday, 15 May 2017 1:24 PM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ