ਕੁੜੀ ਨੇ ਮੁੱਖ ਮੰਤਰੀ ਯੋਗੀ ਨਾਲ ਕਰਵਾਇਆ ਅਨੋਖਾ ਵਿਆਹ !

By: ਏਬੀਪੀ ਸਾਂਝਾ | | Last Updated: Wednesday, 6 December 2017 3:38 PM
ਕੁੜੀ ਨੇ ਮੁੱਖ ਮੰਤਰੀ ਯੋਗੀ ਨਾਲ ਕਰਵਾਇਆ ਅਨੋਖਾ ਵਿਆਹ !

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਸੀਤਾਪੁਰ ‘ਚ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕੁੜੀ ਨੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੂੰ ਆਪਣਾ ਪਤੀ ਮੰਨ ਲਿਆ ਹੈ। ਇਸ ਕੁੜੀ ਨੇ ਕੱਲ੍ਹ ਵਿਆਹ ਦੀਆਂ ਸਾਰੀਆਂ ਰਸਮਾਂ ਨੂੰ ਨਿਭਾਉਂਦੇ ਹੋਏ ਸੀਐਮ ਯੋਗੀ ਦੀ ਫੋਟੋ ਨਾਲ ਵਿਆਹ ਕਰਵਾ ਲਿਆ।

ਸੀਐਮ ਯੋਗੀ ਨਾਲ ਵਿਆਹ ਕਰਵਾਉਣ ਵਾਲੀ ਇਸ ਕੁੜੀ ਦਾ ਨਾਂ ਨੀਤੂ ਸਿੰਘ ਦੱਸਿਆ ਜਾ ਰਿਹਾ ਹੈ। ਕੁੜੀ ਨੇ ਸੀਤਾਪੁਰ ‘ਚ ਡੀਐਮ ਦਫਤਰ ਕੋਲ ਵਿਕਾਸ ਭਵਨ ਦੇ ਸਾਹਮਣੇ ਕੱਲ੍ਹ ਗਾਜੇ-ਵਾਜੇ ਨਾਲ ਯੋਗੀ ਦੀ ਫੋਟੋ ਨਾਲ ਵਿਆਹ ਕਰਵਾ ਲਿਆ।

456475467567

ਇਸ ਵਿਆਹ ‘ਚ ਕੁੜੀ ਨੇ ਫਿਲਮੀ ਗਾਣਿਆਂ ਦੀ ਧੁੰਨ ਵਿਚਾਲੇ ਸੀਐਮ ਯੋਗੀ ਦੀ ਤਸਵੀਰ ਨੂੰ ਜੈਮਾਲਾ ਪਾਈ। ਬਾਅਦ ‘ਚ ਉੱਥੇ ਮੌਜੂਦ ਲੋਕਾਂ ਨੂੰ ਮਠਾਈਆਂ ਵੀ ਵੰਡੀਆਂ। ਇਸ ਵਿਆਹ ਲਈ ਮੀਡੀਆ ਸਣੇ ਸੈਂਕੜੇ ਲੋਕਾਂ ਨੂੰ ਸੱਦਾ ਪੱਤਰ ਵੀ ਭੇਜਿਆ ਗਿਆ ਸੀ। ਵਿਆਹ ‘ਚ ਲੱਖਾਂ ਆਂਗਨਵਾੜੀ ਵਰਕਰਾਂ ਮੌਜੂਦ ਸਨ।

ਇਸ ਵਿਆਹ ਪਿੱਛੇ ਆਂਗਨਵਾੜੀ ਵਰਕਰਾਂ ਦਾ ਮਕਸਦ ਆਪਣੀਆਂ ਮੰਗਾਂ ਸੀਐਮ ਯੋਗੀ ਤੱਕ ਪਹੁੰਚਾਉਣਾ ਸੀ। ਵਰਕਰਾਂ ਦਾ ਕਹਿਣਾ ਸੀ ਕਿ ਪਤੀ ਆਪਣੀ ਪਤਨੀ ਨੂੰ ਹਰ ਖੁਸ਼ੀ ਦਿੰਦਾ ਹੈ। ਉਸ ਦੀ ਹਰ ਜ਼ਿੱਦ ਪੂਰੀ ਕਰਦਾ ਹੈ। ਇਸ ਲਈ ਨੀਤੂ ਸਿੰਘ ਨੇ ਇਹ ਰਸਤਾ ਅਪਣਾਇਆ ਤੇ ਹੁਣ ਉਹ ਯੋਗੀ ਦੇ ਨਾਲ ਰਹਿਣ ਦੀ ਗੱਲ ਵੀ ਆਖ ਰਹੀ ਹੈ।

First Published: Wednesday, 6 December 2017 3:38 PM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ