ਸੰਵਿਧਾਨ 'ਚੋਂ 'ਧਰਮ-ਨਿਰਪੱਖ' ਦਾ ਸ਼ਬਦ ਹਟੇ-ਪ੍ਰਵੀਨ ਤੋਗੜੀਆ

By: ਏਬੀਪੀ ਸਾਂਝਾ | | Last Updated: Tuesday, 16 May 2017 10:36 AM
ਸੰਵਿਧਾਨ 'ਚੋਂ 'ਧਰਮ-ਨਿਰਪੱਖ' ਦਾ ਸ਼ਬਦ ਹਟੇ-ਪ੍ਰਵੀਨ ਤੋਗੜੀਆ

ਭਦੋਹੀ : ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਨੇ ਕਿਹਾ ਹੈ ਕਿ ਦੇਸ਼ ਦੇ ਵਿਧਾਨ ਵਿਚੋਂ ਧਰਮ-ਨਿਰਪੱਖ ਸ਼ਬਦ ਹਟਾ ਦੇਣਾ ਚਾਹੀਦਾ ਹੈ ਜਿਸ ਨਾਲ ਦੇਸ਼ ਹਿੰਦੂ ਰਾਸ਼ਟਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਇਕ ਹਿੰਦੂ ਨੂੰ ਛੱਡ ਕੇ ਕੋਈ ਵੀ ਦੇਸ਼ ਦਾ ਪ੍ਰਧਾਨ ਮੰਤਰੀ, ਮੰਤਰੀ, ਜਸਟਿਸ, ਜ਼ਿਲ੍ਹਾ ਅਧਿਕਾਰੀ ਅਤੇ ਪੁਲੀਸ ਮੁਖੀ ਨਹੀਂ ਬਣ ਸਕੇਗਾ।

 

ਤੋਗੜੀਆ ਭਦੋਹੀ ਵਿਚ ਆਉਂਦੇ ਸੁਰਿਆਵਾ ਹਲਕੇ ‘ਚ ਬਜਰੰਗ ਦਲ ਦੇ ਸ਼ੌਰਿਆ ਸੰਮੇਲਨ ਅਤੇ ਸੱਤ ਦਿਨਾ ਸਿਖਲਾਈ ਸੈਸ਼ਨ ਦਾ ਉਦਘਾਟਨ ਕਰਨ ਮਗਰੋਂ ਬੋਲ ਰਹੇ ਸਨ।

 

ਉਨ੍ਹਾਂ ਕਿਹਾ ਕਿ ਹਿੰਦੂ ਰਾਸ਼ਟਰ ਦੇ ਟੀਚੇ ਲਈ ਸਰੀਰਕ ਅਤੇ ਬੌਧਿਕ ਸਮਰਥਾ ਅਤੇ ਸਿਹਤ ਨਾਲ ਚੰਗੀ ਸਿਖਿਆ ਵੀ ਜ਼ਰੂਰੀ ਹੈ। ਜਿਸ ਤਰ੍ਹਾਂ ਮੁਸਲਮਾਨ ਹਰ ਸ਼ੁਕਰਵਾਰ ਨੂੰ ਮਸਜਿਦ ਅਤੇ ਈਸਾਈ ਐਤਵਾਰ ਨੂੰ ਚਰਚ ਜਾਂਦੇ ਹਨ, ਉਸੇ ਤਰ੍ਹਾਂ ਹਿੰਦੂਆਂ ਲਈ ਵੀ ਸੰਗਮ ਹੈ, ਜਿਥੇ ਸੱਭ ਨੂੰ ਇਕ ਦਿਨ ਇਕੱਠੇ ਹੋਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਚ ਫ਼ੌਜ ‘ਤੇ ਪੱਥਰ ਸੁੱਟਣ ਵਾਲੇ ਭਾਰਤ ਵਿਚ ਰਹਿਣ ਵਾਲੇ ਪਾਕਿਸਤਾਨੀ ਹਨ। ਫ਼ੌਜ ‘ਤੇ ਪੱਥਰ ਸੁਟਣਾ ਜੰਗ ਹੈ।

First Published: Tuesday, 16 May 2017 10:30 AM

Related Stories

ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ
ਪੁਰਾਣੇ ਨੋਟਾਂ ਤੋਂ ਬਿਜਲੀ ਤਿਆਰ, 17 ਸਾਲ ਦੇ ਮੁੰਡੇ ਨੇ ਕੱਢੀ ਕਾਢ

ਨਵੀਂ ਦਿੱਲੀ: 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦੇ

ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ
ਪੈਟਰੋਲ ਪੰਪਾਂ 'ਤੇ ਚਿੱਪਾਂ ਨਾਲ ਠੱਗੀ, 110 ਚਿੱਪਾਂ ਬਰਾਮਦ

ਠਾਣੇ: ਪੈਟਰੋਲ ਪੰਪ ਉੱਤੇ ਚਿੱਪ ਜ਼ਰੀਏ ਠੱਗੀ ਕਰਨ ਦੀ ਖੇਡ ਉਜਾਗਰ ਕਰਨ ਵਾਲੀ ਯੂਪੀ

ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ
ਭ੍ਰਿਸ਼ਟਾਚਾਰ 'ਤੇ ਬੋਲਬਾਣੀ ਨਾਲ ਬੀਜੇਪੀ 'ਚ ਧਮਾਕਾ

ਨਵੀਂ ਦਿੱਲੀ: ਪਟਨਾ ਤੋਂ ਬੀਜੇਪੀ ਸਾਂਸਦ ਸ਼ਤਰੂਘਨ ਸਿਨਹਾ ਦੇ ‘ਨਕਾਰਾਤਮਕ

ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ
ਕੇਜਰੀਵਾਲ ਖਿਲਾਫ ਮਾਣਹਾਨੀ ਦਾ ਇੱਕ ਹੋਰ ਮੁਕੱਦਮਾ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਅਰੁਣ ਜੇਤਲੀ ਨੇ ਇੱਕ ਹੋਰ

ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'
ਸਕੂਲਾਂ ਚ ਲਾਜ਼ਮੀ ਹੋ ਸਕਦੀ 'ਭਗਵਤ ਗੀਤਾ'

ਨਵੀਂ ਦਿੱਲੀ: ਸਕੂਲਾਂ ਵਿੱਚ ਭਗਵਤ ਗੀਤਾ ਦੀ ਪੜ੍ਹਾਈ ਕਰਨ ਵਾਲਾ ਨਿੱਜੀ ਬਿਲ ਸੰਸਦ

ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ
ਸਾਧੂ ਦਾ ਲਿੰਗ ਕੱਟਣ ਵਾਲੀ ਕੁੜੀ ਦੀ ਹਰ ਪਾਸੇ ਚਰਚਾ

ਤਿਰੂਵਨੰਤਪੁਰਮ—ਕੇਰਲਾ ਵਿੱਚ ਇੱਕ ਵਿਦਿਆਰਥਣ ਵੱਲੋਂ ਸਾਧੂ ਦਾ ਲਿੰਗ ਕੱਟਣ ਦੀ

4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ
4 ਧਾਮਾਂ ਦੀ ਯਾਤਰਾ 'ਚ ਅੜਿੱਕਾ ਬਣਿਆ ਖਰਾਬ ਮੌਸਮ , ਹੇਮਕੁੰਟ ਦਾ ਰਾਹ ਸਾਫ

ਦੇਹਰਾਦੂਨ- ਉੱਤਰਾਖੰਡ ‘ਚ ਚਾਰ ਧਾਮਾਂ ਦੀ ਯਾਤਰਾ ਦਰਮਿਆਨ ਭਾਰੀ ਮੀਂਹ ਪੈਣ ਨਾਲ

ਮੁਹੰਮਦਪੁਰ ਤੋਂ ਰੱਬ ਵੀ ਡਰਦਾ..
ਮੁਹੰਮਦਪੁਰ ਤੋਂ ਰੱਬ ਵੀ ਡਰਦਾ..

ਚੰਡੀਗੜ੍ਹ: ਪਿੰਡ ਮੁਹੰਮਦਪੁਰ ਤੋਂ ਰੱਬ ਵੀ ਡਰਦਾ ਹੈ। ਇਸ ਪਿੰਡ ਦਾ ਕੋਈ ਵੀ ਬੰਦਾ

300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ ਵਾਇਰਲ
300 ਕਰੋੜੀ ਘੁਟਾਲੇ ਦੇ ਮੁਲਜ਼ਮ ਵਿਧਾਇਕ ਨੇ ਪੁਲਿਸ ਨੂੰ ਕੱਢੀਆਂ ਗਾਲਾਂ, ਵੀਡੀਓ...

ਮੁੰਬਈ: ਤਿੰਨ ਸੌ ਕਰੋੜ ਦੇ ਘੁਟਾਲੇ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਐਨਸੀਪੀ ਦੇ