'7 ਜਨਵਰੀ ਤੋਂ ਵੌਇਸ ਕਾਲਜ਼ ਹੋ ਜਾਣਗੀਆਂ ਬੰਦ...?'

By: ਰਵੀ ਇੰਦਰ ਸਿੰਘ | | Last Updated: Saturday, 6 January 2018 5:42 PM
'7 ਜਨਵਰੀ ਤੋਂ ਵੌਇਸ ਕਾਲਜ਼ ਹੋ ਜਾਣਗੀਆਂ ਬੰਦ...?'

ਪ੍ਰਤੀਕਾਤਮਕ ਤਸਵੀਰ

ਨਵੀਂ ਦਿੱਲੀ: ਸਾਲ 2018 ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਨਵੇਂ ਸਾਲ ਦੇ ਨਾਲ ਹੀ ਟੈਲੀਕਾਮ ਗਾਹਕਾਂ ਨੂੰ ਇੱਕ ਮੈਸੇਜ ਆਉਣ ਲੱਗਿਆ ਹੈ। ਇਸ ਮੈਸੇਜ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਨੰਬਰ ‘ਤੇ 7 ਜਨਵਰੀ ਤੋਂ ਵੌਇਸ ਸਰਵਿਸ ਬੰਦ ਕਰ ਦਿੱਤੀ ਜਾਵੇਗੀ। ਮੈਸੇਜ ਵਿੱਚ ਉਨ੍ਹਾਂ ਨੂੰ ਨੰਬਰ ਪੋਰਟ ਕਰਨ ਲਈ ਕਿਹਾ ਜਾ ਰਿਹਾ ਹੈ।

ਗਾਹਕਾਂ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਕੰਪਨੀਆਂ ਨੂੰ ਭੇਜੀ ਹੈ। ਇਸ ਦੇ ਜੁਆਬ ਵਿੱਚ ਵੋਡਾਫੋਨ, ਰਿਲਾਇੰਸ ਜੀਓ ਵਰਗੀਆਂ ਕੰਪਨੀਆਂ ਨੇ ਇਸ ਮੈਸੇਜ ਨੂੰ ਫ਼ਰਜ਼ੀ ਦੱਸਿਆ ਹੈ। ਟਵਿੱਟਰ ‘ਤੇ ਕਈ ਲੋਕਾਂ ਨੇ ਕੰਪਨੀ ਨੂੰ ਅਜਿਹੇ ਸਵਾਲ ਕੀਤੇ ਸਨ।

 

Capture

ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਦਾ ਕੋਈ ਮੈਸੇਜ ਮਿਲਿਆ ਹੈ ਤਾਂ ਇਸ ‘ਤੇ ਯਕੀਨ ਨਾ ਕਰੋ। ਇਹ ਸਪੈਮ ਮੈਸੇਜ ਹੈ। ਟੈਲੀਕਾਮ ਸਬਸਕ੍ਰਾਇਬਰ ਲਈ ਸਿਰਫ਼ 31 ਦਸੰਬਰ ਤੱਕ ਤੁਹਾਨੂੰ ਆਪਣਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੋੜਨਾ ਹੋਵੇਗਾ। ਇਸ ਤੋਂ ਇਲਾਵਾ ਕੋਈ ਮੈਸੇਜ ਆਉਣ ‘ਤੇ ਕੰਪਨੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ।

 

First Published: Saturday, 6 January 2018 5:37 PM

Related Stories

ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ
ਦੁਨੀਆ ਦਾ ਸਭ ਤੋਂ ਸਸਤਾ ਫੋਨ, ਕੀਮਤ 349 ਰੁਪਏ

ਨਵੀਂ ਦਿੱਲੀ: ਨਵੀਂ ਸ਼ੁਰੂਆਤ ਕਰਦਿਆਂ ਵੀਵਾ ਨੇ ਦੇਸ਼ ਵਿੱਚ ਆਪਣਾ ਪਹਿਲਾ ਫੋਨ

ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ
ਜੀਓ ਦੇ 153 ਰੁਪਏ ਵਾਲੇ ਪਲਾਨ 'ਚ ਵੀ ਰੋਜ਼ਾਨਾ 1GB ਡੇਟਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ 153 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ।

ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!
ਨਵੀਂ ਖੋਜ: ਹੁਣ ਨਹੀਂ ਹੈਕ ਹੋਵੇਗਾ ਡਾਟਾ!

ਲੈਸਟਰ (ਇੰਗਲੈਂਡ)-ਇੰਗਲੈਂਡ ਦੇ ਵਿਗਿਆਨੀਆਂ ਨੇ ਸੰਚਾਰ ਪ੍ਰਣਾਲੀ ‘ਚ ਅਜਿਹੀ

Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ
Micromax ਕਰੇਗੀ ਐਂਟਰੀ ਲੇਵਲ ਸਮਾਰਟਫੋਨ ਧਮਾਕਾ

ਘਰੇਲੂ ਮੋਬਾਈਲ ਹੈਂਡਸੈਟ ਕੰਪਨੀ ਮਾਈਕਰੋਮੈਕਸ, ਇਸ ਮਹੀਨੇ ਦੇ ਆਖੀਰ ਤੱਕ ਭਾਰਤੀ

ਫੇਸ ਅਨਲੌਕ ਤੇ ਸਮਾਰਟ ਸੈਲਫੀ ਵਾਲਾ ਓਪੋ ਦਾ ਧਮਾਕੇਦਾਰ ਫੋਨ
ਫੇਸ ਅਨਲੌਕ ਤੇ ਸਮਾਰਟ ਸੈਲਫੀ ਵਾਲਾ ਓਪੋ ਦਾ ਧਮਾਕੇਦਾਰ ਫੋਨ

ਨਵੀਂ ਦਿੱਲੀ: ਓਪੋ A83 ਨਵਾਂ ਸੈਲਫੀ ਸਮਾਰਟਫੋਨ ਭਾਰਤ ਵਿੱਚ ਲੌਂਚ ਹੋਣ ਜਾ ਰਿਹਾ ਹੈ। 20

ਨਵੀਆਂ ਵਿਸ਼ੇਸ਼ਤਾਵਾਂ ਨਾਲ ਇਸੁਜ਼ੂ ਡੀ ਮੈਕਸ ਵੀ ਕਰਾਸ 2018 ਲਾਂਚ
ਨਵੀਆਂ ਵਿਸ਼ੇਸ਼ਤਾਵਾਂ ਨਾਲ ਇਸੁਜ਼ੂ ਡੀ ਮੈਕਸ ਵੀ ਕਰਾਸ 2018 ਲਾਂਚ

ਚੰਡੀਗੜ੍ਹ- ਭਾਰਤ ਦੀ ਪਹਿਲੀ ਐਡਵੈਂਚਰ ਯੂਟਿਲਟੀ ਵਹੀਕਲ–ਇਸੁਜ਼ੂ ਡੀ ਮੈਕਸ ਵੀ

HTC ਵੱਲੋਂ ਕਮਾਲ ਕੈਮਰੇ ਵਾਲਾ U11 EYEs ਲਾਂਚ
HTC ਵੱਲੋਂ ਕਮਾਲ ਕੈਮਰੇ ਵਾਲਾ U11 EYEs ਲਾਂਚ

ਨਵੀਂ ਦਿੱਲੀ: HTC ਨੇ ਨਵੇਂ ਸਾਲ ਵਿੱਚ ਪਹਿਲਾ ਸਮਾਰਟਫ਼ੋਨ U11 EYEs ਚੀਨ ਤੇ ਤਾਇਵਾਨੀ

ਵਨ ਪਲੱਸ ਫ਼ੋਨ ਖਰੀਦਣ ਵਾਲੇ ਖ਼ਬਰਦਾਰ!
ਵਨ ਪਲੱਸ ਫ਼ੋਨ ਖਰੀਦਣ ਵਾਲੇ ਖ਼ਬਰਦਾਰ!

ਨਵੀਂ ਦਿੱਲੀ: ਵਨ ਪਲੱਸ ਸਮਾਰਟਫੋਨ ਇਸਤੇਮਾਲ ਕਰਨ ਵਾਲਿਆਂ ਲਈ ਵੱਡੀ ਖ਼ਬਰ ਇਹ ਆ ਰਹੀ

ਜੀਓ ਦੇ 100 ਰੁਪਏ ਤੋਂ ਵੀ ਸਸਤੇ ਪਲਾਨ
ਜੀਓ ਦੇ 100 ਰੁਪਏ ਤੋਂ ਵੀ ਸਸਤੇ ਪਲਾਨ

ਨਵੀਂ ਦਿੱਲੀ: ਰਿਲਾਇੰਸ ਜੀਓ ਆਪਣੇ ਸਸਤੇ ਪਲਾਨ ਕਰਕੇ ਜਾਣਿਆ ਜਾਂਦਾ ਹੈ। ਅੱਜ