ਸਾਈਬਰ ਅਟੈਕ: ਇੱਕ ਕਰੋੜ 70 ਲੱਖ ਲੋਕਾਂ ਡੇਟਾ ਚੋਰੀ

By: ABP SANJHA | | Last Updated: Thursday, 18 May 2017 3:35 PM
ਸਾਈਬਰ ਅਟੈਕ: ਇੱਕ ਕਰੋੜ 70 ਲੱਖ ਲੋਕਾਂ ਡੇਟਾ ਚੋਰੀ

ਨਵੀਂ ਦਿੱਲੀ: ਆਨਲਾਈਨ ਭੋਜਨ ਦਾ ਆਡਰ ਲੈਣ ਵਾਲੀ ਐਪ ਜੇਮੈਟੋ ( Zomato) ਨੇ ਦਾਅਵਾ ਹੈ ਕਿ ਉਸ ਦਾ 17 ਮਿਲੀਅਨ ਗਾਹਕਾਂ ਦਾ ਡਾਟਾ ਚੋਰੀ ਹੋ ਗਿਆ ਹੈ। ਜੇਮੈਟੋ ਦੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਹੈਂਕਰਾਂ ਨੇ ਗਾਹਕਾਂ ਦੇ ਈਮੇਲ ਤੇ ਪਾਸਵਰਡ ਚੋਰੀ ਕਰ ਲਏ ਹਨ ਪਰ ਗਾਹਕਾਂ ਦੇ ਪੇਮੈਂਟ ਤੇ ਕਰੈਡਿਟ ਕਾਰਡ ਦਾ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਪਹਿਲੀ ਵਾਰ ਹੈ ਕਿਸੇ ਕੰਪਨੀ ਨੇ ਸਾਈਬਰ ਹਮਲੇ ਵਿੱਚ ਡਾਟਾ ਚੋਰੀ ਹੋਣ ਬਾਰੇ ਮੰਨਿਆ ਹੈ। ਇਸ ਕੰਪਨੀ ਦਾ ਜ਼ਿਆਦਾ ਕਾਰੋਬਾਰ ਭਾਰਤ ਤੋਂ ਹੀ ਆਪਰੇਟ ਹੁੰਦਾ ਹੈ। ਕੰਪਨੀ ਅਨੁਸਾਰ ਉਸ ਦੇ ਸੁਰੱਖਿਆ ਮਹਿਰ ਇਸ ਗੱਲ ਦਾ ਪੱਤਾ ਲਾਉਣ ਵਿੱਚ ਲੱਗੇ ਹੋਏ ਹਨ ਡਾਟਾ ਕਿਸੇ ਨੇ ਚੋਰੀ ਕੀਤਾ ਹੈ।
ਕੰਪਨੀ ਅਨੁਸਾਰ ਜਿਨ੍ਹਾਂ ਈਮੇਲ ਦੇ ਉਨ੍ਹਾਂ ਨੂੰ ਹੈਕ ਹੋਣ ਦਾ ਸ਼ੱਕ ਹੈ ਉਨ੍ਹਾਂ ਦੇ ਪਾਸਵਰਡ ਬਦਲ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕੰਪਨੀ ਨੇ ਗਾਹਕਾਂ ਨੂੰ ਆਪਣੇ ਪਾਸਵਰਡ ਬਦਲਣ ਦੀ ਅਪੀਲ ਕੀਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਉਸ ਦੀ ਵੈੱਬਸਾਈਟ ਨੂੰ ਹਰ ਮਹੀਨੇ 120 ਮਿਲੀਅਨ ਲੋਕ ਦੇਖਦੇ ਹਨ।
First Published: Thursday, 18 May 2017 3:35 PM

Related Stories

ਹੁਣ ਆਉਣਗੇ 200 ਦੇ ਨੋਟ!
ਹੁਣ ਆਉਣਗੇ 200 ਦੇ ਨੋਟ!

ਨਵੀਂ ਦਿੱਲੀ: ਹੁਣ ਜਲਦ ਹੀ 200 ਰੁਪਏ ਦਾ ਨੋਟ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ

ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!
ਆਖਰ ਕਹਿਣ ਲਈ ਮਜਬੂਰ ਹੋਏ ਇਹ ਭਾਰਤ ਉਨ੍ਹਾਂ ਦਾ ਨਹੀਂ!

ਮੁੰਬਈ: ਦੇਸ਼ ਵਿੱਚ ਅਸਹਿਣਸ਼ੀਲਤਾ ਦੇ ਫੈਲੇ ਮਾਹੌਲ ਨੂੰ ਲੈ ਕੇ ਬੁੱਧਵਾਰ ਨੂੰ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦਾ ਕਾਰਾ

ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤੇ ਦੀ ਮੁਸਤੈਦੀ ਕਾਰਨ

ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!
ਭਾਰਤ ਤੇ ਚੀਨ ਵਿਚਾਲੇ ਇਹ ਹੈ ਪੁਆੜੇ ਦੀ ਜੜ੍ਹ!

ਨਵੀਂ ਦਿੱਲੀ: ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਖਹਿਬਾਜ਼ੀ ਵਧ ਗਈ ਹੈ। ਇਸ ਦਾ

 ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ
ਗਊ ਰਾਖਿਆਂ ਨੂੰ ਮੋਦੀ ਦੀ ਚੇਤਾਵਨੀ

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ ‘ਤੇ

ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ
ਵਿਚਾਰਧਰਾ ਤੇ ਸਿਧਾਂਤ ਲਈ ਯੂਪੀਏ ਦਾ ਸ਼ਕਤੀ ਪ੍ਰਦਰਸ਼ਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਨੂੰ

ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ
ਸਰਕਾਰ ਦਾ ਹੁਕਮ; 1 ਜੁਲਾਈ ਤੋਂ ਅਧਾਰ ਕਾਰਡ ਜ਼ਰੂਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਅਧਾਰ ਕਾਰਡ ਨੂੰ ਪੈਨ ਕਾਰਡ ਨਾਲ

ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…
ਸ਼ਰਾਬ ਪੀਣ ਤੋਂ ਪਹਿਲਾਂ ਇਹ ਖ਼ਬਰ ਪੜ੍ਹਨੀ ਜ਼ਰੂਰੀ ਹੈ…

ਦਿੱਲੀ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਇਹ ਵਾਕਈ ਇਕ ਵੱਡਾ ਝਟਕਾ ਹੋ ਸਕਦਾ ਹੈ।

ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'
ਮੁਸਲਮਾਨ ਨੌਜਵਾਨ ਦੇ ਕਤਲ ਲਈ 'ਹਾਅ ਦਾ ਨਾਅਰਾ'

ਦਿੱਲੀ: ਕੌਮੀ ਰਾਜਧਾਨੀ ਨੇੜੇ ਮੁਸਲਿਮ ਨੌਜਵਾਨ ਦੇ ਕਤਲ ਦੇ ਰੋਸ ਵਿੱਚ ਉੱਘੀ

ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ
ਅਮਰਨਾਥ ਯਾਤਰਾ ਦੀ ਸੁਰੱਖਿਆ ਕੇਂਦਰ ਨੇ ਲਈ ਆਪਣੇ ਹੱਥ

ਨਵੀਂ ਦਿੱਲੀ: ਭਾਰਤੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਤੋਂ ਸ਼ੁਰੂ ਹੋ ਰਹੀ ਅਮਰਨਾਥ