67 ਕਾਰੀਗਰਾਂ ਨੇ 32 ਦਿਨਾਂ ਚ ਤਿਆਰ ਕੀਤਾ ਸੀ ਅਨੁਸ਼ਕਾ ਦਾ ਲਹਿੰਗਾ..

By: ABP SANJHA | | Last Updated: Wednesday, 13 December 2017 11:24 AM
67 ਕਾਰੀਗਰਾਂ ਨੇ 32 ਦਿਨਾਂ ਚ ਤਿਆਰ ਕੀਤਾ ਸੀ ਅਨੁਸ਼ਕਾ ਦਾ ਲਹਿੰਗਾ..

ਨਵੀਂ ਦਿੱਲੀ-ਬੀਤੇ ਦਿਨ ਅਨੁਸ਼ਕਾ ਸ਼ਰਮਾ ਦੁਲਹਨ ਦੇ ਲਿਬਾਸ ‘ਚ ਸਜੀ ਬੇਹੱਦ ਖੂਬਸੂਰਤ ਲੱਗ ਰਹੀ ਸੀ। ਇਟਲੀ ‘ਚ ਹੋਏ ਵਿਰਾਟ ਕੋਹਲੀ ਤੇ ਅਨੁਸ਼ਕਾ ਦੇ ਵਿਆਹ ਸਮਾਗਮ ‘ਚ ਅਨੁਸ਼ਕਾ ਵਲੋਂ ਪਾਏ ਲਹਿੰਗੇ ਨੂੰ 67 ਕਾਰੀਗਰਾਂ ਨੇ ਮਿਲ ਕੇ ਤਿਆਰ ਕੀਤਾ ਸੀ।

 

download (5)

ਇਸ ਵਿਆਹ ਦੀਆਂ ਸਾਰੀਆਂ ਰਸਮਾਂ ਲਈ ਅਨੁਸ਼ਕਾ ਤੇ ਵਿਰਾਟ ਦੇ ਸਾਰੇ ਕੱਪੜੇ ਆਊਟਫਿੱਟ ਡਿਜ਼ਾਈਨਰ ਸੱਭਯਸਾਚੀ ਮੁਖਰਜੀ ਨੇ ਤਿਆਰ ਕੀਤੇ।ਉੱਧਰ ਅਨੁਸ਼ਕਾ ਸੱਭਯਸਾਚੀ ਵਲੋਂ ਤਿਆਰ ਕੀਤੀ ਜਿਊਲਰੀ ਪਹਿਣੇ ਹੋਈ ਦਿਖਾਈ ਦਿੱਤੀ।

 

 

 

ਡਿਜ਼ਾਈਨਰ ਨੇ ਖ਼ੁਲਾਸਾ ਕੀਤਾ ਹੈ ਕਿ ਅਨੁਸ਼ਕਾ ਦਾ ਲਹਿੰਗਾ ਤਿਆਰ ਕਰਨ ‘ਚ ਪੂਰੇ 32 ਦਿਨ ਲੱਗੇ ਤੇ ਇਸ ਲਹਿੰਗੇ ‘ਤੇ ਪੂਰੇ 67 ਕਾਰੀਗਰਾਂ ਨੇ ਮਿਲ ਕੇ ਕੰਮ ਕੀਤਾ।

First Published: Wednesday, 13 December 2017 11:24 AM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ