ਕਿਤੇ ਤੁਸੀਂ ਵੀ ਫਿਕਰਾਂ 'ਚ ਤਾਂ ਨਹੀਂ ਡੁੱਬੇ ਰਹਿੰਦੇ!

By: ABP Sanjha | | Last Updated: Thursday, 27 July 2017 4:20 PM
ਕਿਤੇ ਤੁਸੀਂ ਵੀ ਫਿਕਰਾਂ 'ਚ ਤਾਂ ਨਹੀਂ ਡੁੱਬੇ ਰਹਿੰਦੇ!

ਨਵੀਂ ਦਿੱਲੀ: ਕੀ ਤੁਸੀਂ ਜਾਣਦੇ ਹੋ ਕਿ ਅਸਲ ਜ਼ਿੰਦਗੀ ਵਿੱਚ ਤੁਹਾਡੀ ਚਿੰਤਾ ਤੁਹਾਨੂੰ ਸਮਾਜਿਕ ਜ਼ਿੰਦਗੀ ਵਿੱਚ ਬੇਚੈਨ ਕਰ ਸਕਦੀ ਹੈ। ਇਹ ਅਸੀਂ ਨਹੀਂ ਕਹਿ ਰਹੇ ਬਲਕਿ ਹਾਲ ਹੀ ਵਿੱਚ ਕੀਤੀ ਗਈ ਇੱਕ ਖੋਜ ਵਿੱਚੋਂ ਸਾਹਮਣੇ ਆਈ ਹੈ।

ਖੋਜ ਵਿੱਚ ਇਹ ਪਤਾ ਲੱਗਾ ਹੈ ਕਿ ਤੁਹਾਡਾ ਤੁਹਾਡੇ ਪਾਰਟਨਰ ਨਾਲ ਕਿੰਨਾ ਕੁ ਲਗਾਅ ਹੈ ਤੇ ਤੁਹਾਡੀ ਨਿੱਜੀ ਜ਼ਿੰਦਗੀ ਵਿੱਚ ਜੋ ਵਾਪਰਦਾ ਹੈ, ਉਸ ਦਾ ਅਸਰ ਤੁਹਾਡੀ ਸੋਸ਼ਲ ਲਾਈਫ਼ ‘ਤੇ ਦਿਖਾਈ ਦਿੰਦਾ ਹੈ। ਯੂ.ਐਸ. ਦੀ ਯੂਨੀਵਰਸਿਟੀ ਆਫ਼ ਕੰਸਾਸ ਵਿਖੇ ਮਨੋਵਿਗਿਆਨ ਦੀ ਪ੍ਰੋਫੈਸਰ ਓਮੀ ਗਿਲਾਥ ਦਾ ਕਹਿਣਾ ਹੈ ਕਿ ਲੋਕ ਜਿਵੇਂ ਦਾ ਵਿਹਾਰ ਆਪਣੇ ਰਿਸ਼ਤਿਆਂ ਦਰਮਿਆਨ ਕਰਦੇ ਹਨ, ਉਸ ਦਾ ਅਸਰ ਸੋਸ਼ਲ ਨੈਟਵਰਕਿੰਗ ਸਾਈਟਸ ‘ਤੇ ਦਿਖਾਈ ਦਿੰਦਾ ਹੈ।

ਖੋਜਕਰਤਾਵਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਰਿਸ਼ਤਿਆਂ ਵਿੱਚ ਤਣਾਅ ਜਾਂ ਚਿੰਤਾ ਸੀ, ਉਹ ਸੋਸ਼ਲ ਨੈਟਵਰਕਿੰਗ ਸਾਈਟਸ ‘ਤੇ ਵਿਖਾਈ ਦਿੱਤੇ। ਉੱਥੇ ਜੋ ਲੋਕ ਸਹੀ ਤਰੀਕਿਆਂ ਨਾਲ ਰਿਸ਼ਤੇ ਨਿਭਾਅ ਰਹੇ ਸਨ, ਉਹ ਮਲਟੀਟਾਸਕਿੰਗ ਕਰਦੇ ਪਾਏ ਗਏ।

First Published: Thursday, 27 July 2017 4:20 PM

Related Stories

ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!
ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!

ਨਵੀਂ ਦਿੱਲੀ: ਕੀ ਤੁਹਾਡਾ ਪਾਰਟਨਰ ਐਕਸਟਰਾ ਮੈਰੀਟਲ ਅਫੇਅਰ ਕਰ ਰਿਹਾ ਹੈ? ਕੀ

 ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ
ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ

ਨਵੀਂ ਦਿੱਲੀ: ਜਹਾਜ਼ ਵਿੱਚ ਯਾਤਰਾ ਕਰਦੇ ਅਕਸਰ ਲੋਕ ਦੁਖੀ ਹੋ ਜਾਂਦੇ ਹਨ। ਕਈ ਵਾਰ

ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ
ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ

ਇੰਦੌਰ: ਜਦੋਂ 24 ਘੰਟੇ ਨਿਊਜ਼ ਚੈਨਲ ਆਏ ਸਨ ਤਾਂ ਚਰਚਾ ਛਿੜੀ ਸੀ ਕਿ ਹੁਣ ਅਖਬਾਰ ਬੰਦ

ਸਨਸਨੀਖੇਜ਼ ਖੁਲਾਸਾ: ਪੰਜਾਬ 'ਚੋਂ ਸੈਕਸ ਟੁਆਇਜ਼ ਦੇ ਸਭ ਤੋਂ ਵੱਧ ਆਰਡਰ
ਸਨਸਨੀਖੇਜ਼ ਖੁਲਾਸਾ: ਪੰਜਾਬ 'ਚੋਂ ਸੈਕਸ ਟੁਆਇਜ਼ ਦੇ ਸਭ ਤੋਂ ਵੱਧ ਆਰਡਰ

ਨਵੀਂ ਦਿੱਲੀ: ਸੈਕਸ ਨੂੰ ਭਾਰਤ ਵਿੱਚ ਸ਼ੁਰੂ ਤੋਂ ਹੀ ਕੁਰਹਿਤ ਕਰਾਰ ਦਿੱਤਾ ਹੋਇਆ ਹੈ

ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ
ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ

ਨਵੀਂ ਦਿੱਲੀ: ਇੱਕ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਭਾਰਤੀ ਨੌਕਰੀਪੇਸ਼ਾ ਲੋਕਾਂ

ਇੰਝ ਆਉਂਦਾ ਬੀਅਰ ਪੀਣ ਦਾ ਪੂਰਾ ਸੁਆਦ, ਨਹੀਂ ਤਾਂ...
ਇੰਝ ਆਉਂਦਾ ਬੀਅਰ ਪੀਣ ਦਾ ਪੂਰਾ ਸੁਆਦ, ਨਹੀਂ ਤਾਂ...

ਚੰਡੀਗੜ੍ਹ: ਬੀਅਰ ਪੀਣ ਦੇ ਅਜਿਹੇ ਵੀ ਤਰੀਕੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ