ਦੋ ਮਿੰਟ 'ਚ ਪਸੀਨੇ ਦੀ ਬਦਬੂ ਛੂਮੰਤਰ, ਅਪਣਾਓ ਆਸਾਨ ਟ੍ਰਿਕ

By: abp sanjha | | Last Updated: Monday, 12 June 2017 3:09 PM
ਦੋ ਮਿੰਟ 'ਚ ਪਸੀਨੇ ਦੀ ਬਦਬੂ ਛੂਮੰਤਰ, ਅਪਣਾਓ ਆਸਾਨ ਟ੍ਰਿਕ

ਨਵੀਂ ਦਿੱਲੀ: ਜੇਕਰ ਤੁਸੀਂ ਗਰਮੀਆਂ ‘ਚ ਆਉਣ ਵਾਲੀ ਪਸੀਨੇ ਦੀ ਬਦਬੂ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਇੱਕ ਕੰਮ ਦਾ ਨੁਸਖਾ ਦੱਸਦੇ ਹਾਂ। ਇਸ ਨੁਸਖੇ ਨੂੰ ਅਪਣਾ ਕੇ ਤੁਸੀਂ 2 ਮਿੰਟ ‘ਚ ਹੀ ਪਸੀਨੇ ਦੀ ਬਦਬੂ ਤੋਂ ਨਿਜ਼ਾਤ ਪਾ ਸਕਦੇ ਹੋ।

 

ਇਸ ਲਈ ਤੁਹਾਨੂੰ ਜ਼ਰੂਰਤ ਹੋਵੇਗੀ ਇੱਕ ਚਮਚ ਬੇਕਿੰਗ ਸੋਡਾ ਤੇ ਇੱਕ ਚਮਚ ਨਿੰਬੂ ਦੇ ਰਸ ਦੀ। ਇਨ੍ਹਾਂ ਦੋਹਾਂ ਚੀਜ਼ਾਂ ਨੂੰ ਮਿਲਾ ਲਓ। ਨਹਾਉਣ ਤੋਂ ਪਹਿਲਾਂ ਅੰਡਰਆਰਮਜ਼ ਤੇ ਸਰੀਰ ‘ਚ ਜਿੱਥੇ-ਜਿੱਥੇ ਵੱਧ ਪਸੀਨਾ ਆਉਂਦਾ ਉੱਥੇ ਇਸ ਮਿਸ਼ਰਨ ਨੂੰ ਲਾਓ। ਦੋ ਮਿੰਟ ਤੱਕ ਲੱਗਾ ਰਹਿਣ ਦਿਓ।

 

ਸੁੱਕਣ ਤੋਂ ਬਾਅਦ ਇਸ ਨੂੰ ਪਾਣੀ ਨਾਲ ਧੋ ਲਓ। ਇਸ ਤੋਂ ਬਾਅਦ ਨਹਾਉਣਾ ਨਾ ਭੁੱਲੋ। ਕੁਝ ਹਫਤੇ ਇੰਝ ਕਰਨ ਨਾਲ ਪਸੀਨੇ ਦੀ ਬਦਬੂ ਦੂਰ ਹੋ ਜਾਏਗੀ।

First Published: Monday, 12 June 2017 2:26 PM

Related Stories

ਸਾਵਧਾਨ...! ਇਹ ਆਦਤ ਬਣਾ ਸਕਦੀ ਨਾਮਰਦ
ਸਾਵਧਾਨ...! ਇਹ ਆਦਤ ਬਣਾ ਸਕਦੀ ਨਾਮਰਦ

ਨਵੀਂ ਦਿੱਲੀ: ਦਿਨ ਵਿੱਚ 20 ਸਿਗਰਟ ਤੋਂ ਜ਼ਿਆਦਾ ਸਿਗਰੇਟ ਪੀਣ ਵਾਲਿਆਂ ਵਿੱਚ

ਕੋਵਿੰਦ ਖਾਤਰ ਸਖ਼ਤ ਰੂਪ ਵਿੱਚ ਸ਼ਾਕਾਹਾਰੀ ਬਣਾਇਆ ਰਾਸ਼ਟਰਪਤੀ ਭਵਨ
ਕੋਵਿੰਦ ਖਾਤਰ ਸਖ਼ਤ ਰੂਪ ਵਿੱਚ ਸ਼ਾਕਾਹਾਰੀ ਬਣਾਇਆ ਰਾਸ਼ਟਰਪਤੀ ਭਵਨ

ਨਵੀਂ ਦਿੱਲੀ: ਭਾਰਤ ਦੇ 14ਵੇਂ ਰਾਸ਼ਟਰਪਤੀ ਬਣੇ ਰਾਮ ਨਾਥ ਕੋਵਿੰਦ ਲਈ ਰਾਸ਼ਟਰਪਤੀ ਭਵਨ

ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!
ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!

ਨਵੀਂ ਦਿੱਲੀ: ਕੀ ਤੁਹਾਡਾ ਪਾਰਟਨਰ ਐਕਸਟਰਾ ਮੈਰੀਟਲ ਅਫੇਅਰ ਕਰ ਰਿਹਾ ਹੈ? ਕੀ

 ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ
ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ

ਨਵੀਂ ਦਿੱਲੀ: ਜਹਾਜ਼ ਵਿੱਚ ਯਾਤਰਾ ਕਰਦੇ ਅਕਸਰ ਲੋਕ ਦੁਖੀ ਹੋ ਜਾਂਦੇ ਹਨ। ਕਈ ਵਾਰ

ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ
ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ

ਇੰਦੌਰ: ਜਦੋਂ 24 ਘੰਟੇ ਨਿਊਜ਼ ਚੈਨਲ ਆਏ ਸਨ ਤਾਂ ਚਰਚਾ ਛਿੜੀ ਸੀ ਕਿ ਹੁਣ ਅਖਬਾਰ ਬੰਦ