ਇਸ ਮੁਲਕ 'ਚ ਖਤਰਨਾਕ ਹਥਿਆਰਾਂ ਨਾਲ ਖੇਡਦੀਆਂ ਔਰਤਾਂ 

By: ABP SANJHA | | Last Updated: Saturday, 23 December 2017 4:33 PM
ਇਸ ਮੁਲਕ 'ਚ ਖਤਰਨਾਕ ਹਥਿਆਰਾਂ ਨਾਲ ਖੇਡਦੀਆਂ ਔਰਤਾਂ 

ਤਲ ਅਵੀਵ: ਇਜ਼ਰਾਈਲ ਇੱਕ ਅਜਿਹਾ ਦੇਸ਼ ਹੈ ਜਿੱਥੇ ਹਰ ਵਿਅਕਤੀ ਲਈ ਫੌਜ ਜੁਆਇਨ ਕਰਨਾ ਲਾਜ਼ਮੀ ਹੈ। ਫਿਰ ਚਾਹੇ ਮਰਦ ਹੋਵੇ ਜਾਂ ਔਰਤ। ਇੱਥੇ 34 ਫ਼ੀਸਦੀ ਮਹਿਲਾ ਫੌਜੀ ਹਨ। ਬੀਚ ਤੋਂ ਲੈ ਕੇ ਪਾਰਟੀਆਂ ਤੱਕ ਹਰ ਸਮੇਂ ਮਹਿਲਾ ਫੌਜੀ ਨੂੰ ਹਥਿਆਰਾਂ ਨਾਲ ਲੈਸ ਰਹਿਣਾ ਪੈਂਦਾ ਹੈ। ਗੁਆਂਢੀ ਮੁਲਕ ਫ਼ਲਸਤੀਨ ਨਾਲ ਟਕਰਾਅ ਦੇ ਚੱਲਦੇ ਮਹਿਲਾ ਫੌਜੀ ਨੂੰ ਹਰ ਸਮੇਂ ਚੌਕਸ ਰਹਿਣਾ ਪੈਂਦਾ ਹੈ।
ਮਹਿਲਾ ਫੌਜੀ ਬਿਨਾ ਆਰਮੀ ਡਰੈੱਸ ਦੇ ਵੀ ਲਾਇਸੰਸੀ ਹਥਿਆਰ ਆਪਣੇ ਨਾਲ ਰੱਖ ਸਕਦੀਆਂ ਹਨ। ਇਹ ਲੜਕੀਆਂ ਨੂੰ ਸਕੂਲੀ ਦਿਨਾਂ ਤੋਂ ਹੀ ਆਰਮੀ ਟ੍ਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ, ਤਾਂ ਜੋ ਉਹ ਖ਼ੁਦ ਹੀ ਦੁਸ਼ਮਣ ਤੋਂ ਨਿਪਟ ਸਕਣ।
ਇਜ਼ਰਾਈਲੀ ਦੀ ਆਬਾਦੀ ਤਕਰੀਬਨ 86ਲੱਖ (2016) ਦੇ ਕਰੀਬ ਹੈ। ਇਸ ਦੇਸ਼ ਦੀ ਵੈੱਬਸਾਈਟ jewishvirtuallibrary.org ਮੁਤਾਬਕ ਦੇਸ਼ ਵਿੱਚ ਮਹਿਲਾ ਫੌਜੀ ਦੀ ਸੰਖਿਆ 31 ਲੱਖ ਦੇ ਕਰੀਬ ਹੈ। ਇਸ ਵਿੱਚ ਪੁਰਸ਼ਾਂ ਦੀ ਗਿਣਤੀ 1,554,186 ਹੈ ਜਦਕਿ ਮਹਿਲਾ ਦੀ ਗਿਣਤੀ 1,514,063 ਹਨ।
ਇਸ ਹਿਸਾਬ ਨਾਲ ਇਸਰਾਈਲ ਦੁਨੀਆ ਦਾ ਇੱਕ ਮਾਤਰ ਅਜਿਹਾ ਦੇਸ਼ ਹੈ ਜਿੱਥੇ ਫੌਜੀਆਂ ਦੀ ਗਿਣਤੀ ਦੇ ਹਿਸਾਬ ਨਾਲ ਆਰਮੀ ਵਿੱਚ ਮਹਿਲਾਵਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਕਮਾਲ ਦੀ ਗੱਲ ਇਹ ਹੈ ਕਿ ਆਰਮੀ ਟਰੇਨਿੰਗ ਵਿੱਚ ਵੀ ਮਹਿਲਾਵਾਂ-ਪੁਰਸ਼ਾਂ ਵਿੱਚ ਕੋਈ ਫਰਕ ਨਹੀਂ ਰੱਖਿਆ ਗਿਆ। ਜਿੰਨੀ ਹਾਈ ਟ੍ਰੇਨਿੰਗ ਪੁਰਸ਼ਾਂ ਦੀ ਹੈ, ਉਨ੍ਹੀਂ ਹੀ ਮਹਿਲਾਵਾਂ ਦੀ ਵੀ ਹੈ।
First Published: Saturday, 23 December 2017 4:33 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ