ਸਰਕਾਰ ਨੇ ਚੁੱਕਿਆ ਅਜਿਹਾ ਕਦਮ ਕਿ ਸਰਦੀ 'ਚ ਪੈ ਸਕਦੈ ਠੰਢੇ ਪਾਣੀ ਨਾਲ ਨਹਾਉਣਾ...!

By: ਰਵੀ ਇੰਦਰ ਸਿੰਘ | | Last Updated: Saturday, 16 December 2017 6:52 PM
ਸਰਕਾਰ ਨੇ ਚੁੱਕਿਆ ਅਜਿਹਾ ਕਦਮ ਕਿ ਸਰਦੀ 'ਚ ਪੈ ਸਕਦੈ ਠੰਢੇ ਪਾਣੀ ਨਾਲ ਨਹਾਉਣਾ...!

ਪ੍ਰਤੀਕਾਤਮਕ ਤਸਵੀਰ

ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਬਰਫੀਲੀਆਂ ਹਵਾਵਾਂ ਨਾਲ ਠੰਢ ਵਧਣ ਦੇ ਦੌਰਾਨ ਹੀਟਰ ਸਮੇਤ ਕਈ ਬਿਜਲਈ ਵਸਤਾਂ ‘ਤੇ ਕਸਟਮ ਡਿਊਟੀ ਵਧਾ ਦਿੱਤੀ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਵਸਤਾਂ ਦੇ ਘਰੇਲੂ ਉਤਪਾਦਨ ਨੂੰ ਵਧਾਇਆ ਬਾਹਰੋਂ ਆਉਣ ਵਾਲੇ ਉਤਪਾਦਾਂ ਦੀ ਵਿਕਰੀ ਨੂੰ ਘਟਾਇਆ ਜਾ ਸਕੇ।

 

ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਵਾਟਰ ਹੀਟਰ ‘ਤੇ ਕਸਟਮ ਡਿਊਟੀ ਨੂੰ 10 ਫ਼ੀ ਸਦੀ ਤੋਂ ਦੁੱਗਣਾ ਕਰ ਕੇ 20 ਫ਼ੀ ਸਦੀ ਕਰ ਦਿੱਤਾ ਗਿਆ ਹੈ।

 

ਜਿਨ੍ਹਾਂ ਵਸਤਾਂ ‘ਤੇ ਕਸਟਮ ਡਿਊਟੀ ਵਧੀ ਹੈ ਉਨ੍ਹਾਂ ਵਿੱਚ ਵਾਟਰ ਹੀਟਰ ਤੋਂ ਇਲਾਵਾ ਟੈਲੀਵਿਜ਼ਨ, ਮੋਬਾਈਲ ਫ਼ੋਨ ਅਤੇ ਪ੍ਰੋਜੈਕਟਰ ਸ਼ਾਮਿਲ ਹਨ। ਹੇਅਰ ਡਰੈਸਿੰਗ ਨਾਲ ਜੁੜੇ ਇਲੈਕਟ੍ਰਿਕ ਪ੍ਰੋਡਕਟਸ ‘ਤੇ ਵੀ ਹੁਣ ਇਸੇ ਹੀ ਦਰ ਮਤਲਬ 20 ਫ਼ੀ ਸਦੀ ਕਸਟਮ ਡਿਊਟੀ ਲੱਗੇਗੀ। ਕੰਪਿਊਟਰ ਮੌਨੀਟਰ ਅਤੇ ਪ੍ਰਾਜੈਕਟਰ ‘ਤੇ ਵੀ ਕਸਟਮ ਡਿਊਟੀ 20 ਫ਼ੀ ਸਦੀ ਹੀ ਲੱਗੇਗੀ।

 

ਮੋਬਾਈਲ ਫ਼ੋਨ ਅਤੇ ਪੁਸ਼ ਬਟਣ ਵਾਲੇ ਟੈਲੀਫ਼ੋਨ ‘ਤੇ ਕਸਟਮ ਡਿਊਟੀ ਨੂੰ ਵਧਾ ਕੇ 15 ਫ਼ੀ ਸਦੀ ਕਰ ਦਿੱਤਾ ਗਿਆ ਹੈ ਜੋ ਕਿ ਪਹਿਲਾਂ ਸਿਫ਼ਰ ਸੀ।

 

ਟੈਲੀਵਿਜ਼ਨ ਤੇ ਹੁਣ 10 ਫ਼ੀ ਸਦੀ ਦੀ ਥਾਂ 15 ਫ਼ੀ ਸਦੀ ਕਸਟਮ ਡਿਊਟੀ ਦੇਣੀ ਪਵੇਗੀ। ਇਲਾਵਾ ਇਲੈਕਟ੍ਰਿਕ ਫਿਲਾਮੈਂਟ ਅਤੇ ਡਿਸਚਾਰਜ ਲੈਂਪ ਸਮੇਤ ਦੂਜੇ ਉਤਪਾਦਾਂ ‘ਤੇ ਵੀ ਕਸਟਮ ਡਿਊਟੀ ਨੂੰ ਵਧਾਇਆ ਗਿਆ ਹੈ।
ਉਤਪਾਦਾਂ ‘ਤੇ ਕਸਟਮ ਡਿਊਟੀ ਨੂੰ ਵਧਾ ਕੇ ਇਨ੍ਹਾਂ ਦੇ ਘਰੇਲੂ ਉਤਪਾਦਨ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਇੰਪੋਰਟ ਨੂੰ ਘੱਟ ਕਰਨਾ ਚਾਹੁੰਦੀ ਹੈ ਤਾਂ ਜੋ ਘਰੇਲੂ ਸਾਮਾਨ ਦੀ ਵਧੇਰੇ ਵਿੱਕਰੀ ਹੋ ਸਕੇ। ਸਰਦੀ ਦੇ ਵਧਣ ਦੇ ਨਾਲ-ਨਾਲ ਵਿਦੇਸ਼ੀ ਹੀਟਰ ਵਰਗੇ ਉਤਪਾਦਾਂ ਦੇ ਰੇਟ ਵੱਧਣ ਨਾਲ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

First Published: Saturday, 16 December 2017 6:37 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ