ਹਿੰਦੋਸਤਾਨੀ ਔਰਤਾਂ ਵੀ ਵੇਖਦੀਆਂ ਮਰਦਾਂ ਵਾਂਗ ਸੁਫਨੇ

By: Sewa SIngh | | Last Updated: Tuesday, 12 December 2017 2:27 PM
ਹਿੰਦੋਸਤਾਨੀ ਔਰਤਾਂ ਵੀ ਵੇਖਦੀਆਂ ਮਰਦਾਂ ਵਾਂਗ ਸੁਫਨੇ

ਮੁੰਬਈ: ਭਾਰਤੀ ਕੰਮਕਾਜੀ ਔਰਤਾਂ ਵਿੱਚੋਂ 87 ਫੀਸਦੀ ਆਪਣੇ ਕਰੀਅਰ ਵਿੱਚ ਤਰੱਕੀ ਹਾਸਲ ਕਰਨਾ ਚਾਹੁੰਦੀਆਂ ਹਨ। ਇਸ ਸਰਵੇ ਵਿੱਚ ਉਸ ਆਮ ਧਾਰਨਾ ਨੂੰ ਚੁਣੌਤੀ ਮਿਲੀ ਹੈ ਜਿਸ ਵਿੱਚ ਔਰਤਾਂ ਨੂੰ ਬੰਦਿਆਂ ਦੇ ਮੁਕਾਬਲੇ ਘੱਟ ਸੁਫਨੇ ਵੇਖਣ ਵਾਲਾ ਦੱਸਿਆ ਜਾਂਦਾ ਹੈ।

 

ਇਸ ਸਰਵੇ ਨੂੰ ਇੰਟਰਨੈਸ਼ਨਲ ਕੰਪਨੀ ਬੋਸਟਨ ਕੰਸਲਟਿੰਗ ਗਰੁੱਪ ਨੇ ਕੀਤਾ ਹੈ। ਇਸ ਵਿੱਚ ਸਿਰਫ 60 ਫੀਸਦੀ ਔਰਤਾਂ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ਜਦਕਿ 29 ਫੀਸਦੀ ਮਰਦਾਂ ਨੇ ਹੀ ਅਜਿਹਾ ਮੰਨਿਆ।

 

ਇਸ ਦੇ ਉਲਟ 73 ਫੀਸਦੀ ਮਰਦਾਂ ਦਾ ਮੰਨਣਾ ਹੈ ਕਿ ਉਹ ਕੰਮਕਾਜ ਵਾਲੀ ਥਾਂ ‘ਤੇ ਔਰਤਾਂ ਦੇ ਹੋਣ ਦੇ ਹਾਮੀ ਹਨ। ਇਸ ਨਾਲ ਪਤਾ ਲੱਗਦਾ ਹੈ ਕਿ ਮਰਦ ਔਰਤਾਂ ਨੂੰ ਲੈ ਕੇ ਜ਼ਿਆਦਾ ਆਸ਼ਾਵਾਦੀ ਹਨ।

First Published: Tuesday, 12 December 2017 2:27 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ