ਇਸ ਵਜ੍ਹਾ ਕਰਕੇ ਔਰਤਾਂ ਦੀ ਜ਼ਿੰਦਗੀ 'ਚੋਂ ਪਿਆਰ ਗਾਇਬ

By: ਏਬੀਪੀ ਸਾਂਝਾ | | Last Updated: Wednesday, 6 December 2017 2:12 PM
ਇਸ ਵਜ੍ਹਾ ਕਰਕੇ ਔਰਤਾਂ ਦੀ ਜ਼ਿੰਦਗੀ 'ਚੋਂ ਪਿਆਰ ਗਾਇਬ

ਟੋਕੀਓ: ਕਰੀਬ 60 ਫੀਸਦੀ ਔਰਤਾਂ ਆਪਣੇ ਕੰਮ ਦੇ ਵਧਦੇ ਬੋਝ ਕਰਕੇ ਪਿਆਰ-ਮੁਹੱਬਤ ਤੋਂ ਦੂਰ ਰਹਿੰਦੀਆਂ ਹਨ। ਇਹ ਅਸੀਂ ਨਹੀਂ ਕਹਿ ਰਹੇ ਬਲਕਿ ਇੱਕ ਸਰਵੇ ਵਿੱਚ ਸਾਹਮਣੇ ਆਇਆ ਹੈ।

 

ਆਨਲਾਈਨ ਡੇਟਿੰਗ ਵੈਬਸਾਈਟ “ਕੋਕੋਲੋਨੀ ਡੌਟ ਜੇਪੀ” ਵੱਲੋਂ ਕੀਤੇ ਗਏ ਸਰਵੇ ਅਨੁਸਾਰ ਜਾਪਾਨ ਵਿੱਚ ਔਰਤਾਂ ਉਪਰ ਵੀ ਮਰਦਾਂ ਵਾਂਗ ਹੀ ਕੰਮ ਕਰਨ ਦਾ ਬੋਝ ਹੈ। ਇਸ ਲਈ ਕੰਮ ਖ਼ਤਮ ਹੋਣ ਤੋਂ ਬਾਅਦ ਥੱਕ ਚੁੱਕੀਆਂ ਇਹ ਮਹਿਲਾਵਾਂ ਡੇਟ ਦੀ ਥਾਂ ਸੋਫੇ ‘ਤੇ ਲੇਟ ਕੇ ਟੈਲੀਵਿਜ਼ਨ ਦੇਖਣਾ ਵਧੇਰੇ ਪਸੰਦ ਕਰਦੀਆਂ ਹਨ।

 

ਸਮਾਚਾਰ ਏਜੰਸੀ ਸਿੰਹੂਆ ਦੀ ਰਿਪੋਰਟ ਮੁਤਾਬਕ, ਦਫਤਰ ਵਿੱਚ ਪਿਆਰ ਵਿੱਚ ਪੈਣਾ ਹੁਣ ਪਹਿਲਾਂ ਵਾਂਗ ਆਕਰਸ਼ਕ ਨਹੀਂ ਰਿਹਾ। ਬਲਾਇੰਡ ਡੇਟਸ ਨੂੰ ਤਣਾਅਪੂਰਨ ਤੇ ਥਕਾਊ ਮੰਨਿਆ ਜਾਣ ਲੱਗਾ ਹੈ। ਸਰਵੇ ਮੁਤਾਬਕ ਚਾਰ ਵਿੱਚੋਂ ਇੱਕ ਔਰਤ ਨੇ ਸਵੀਕਾਰਿਆ ਕਿ ਉਹ ਕੰਮ ਦੀ ਥਕਾਵਟ ਕਰਕੇ ਡੇਟ ਦੌਰਾਨ ਸੌਂ ਗਈ।

 

ਇੱਕ ਹੋਰ ਆਨਲਾਈਨ ਡੇਟਿੰਗ ਸਾਈਟ “ਲਵਲੀ ਮੀਡੀਆ” ਨੇ ਕਿਹਾ ਕਿ ਡੇਟ ‘ਤੇ ਨਾਂ ਜਾਣ ਵਾਲੀਆਂ ਔਰਤਾਂ ਦੀ ਗਿਣਤੀ ਵਧ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਇਹ ਸਮੇਂ ਦੀ ਬਰਬਾਦੀ ਲੱਗਦਾ ਹੈ।

First Published: Wednesday, 6 December 2017 2:12 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ