ਹੁਣ ਖੱਬੇ ਹੱਥ ਨਾਲ ਕੰਮ ਕਰਨ ਵਾਲਿਆਂ ਬਾਰੇ ਚੌਕਸ ਰਹੋ !

By: abp sanjha | | Last Updated: Wednesday, 27 December 2017 3:21 PM
ਹੁਣ ਖੱਬੇ ਹੱਥ ਨਾਲ ਕੰਮ ਕਰਨ ਵਾਲਿਆਂ ਬਾਰੇ ਚੌਕਸ ਰਹੋ !

ਲੰਦਨ: ਅਗਲੀ ਵਾਰ ਜਦੋਂ ਤੁਸੀਂ ਕਿਸੇ ਖੱਬੇ ਹੱਥ ਨਾਲ ਕੰਮ ਕਰਨ ਵਾਲੇ ਇਨਸਾਨ ਨਾਲ ਮਿਲਦੇ ਹੋ ਤਾਂ ਤੁਹਾਨੂੰ ਉਸ ਦੇ ਗੁਣਾਂ ਬਾਰੇ ਥੋੜ੍ਹਾ ਅੰਦਾਜ਼ਾ ਹੋ ਸਕਦਾ ਹੈ। ਇੱਕ ਨਵੀਂ ਰਿਸਰਚ ਮੁਤਾਬਕ ਖੱਬੇ ਹੱਥ ਨਾਲ ਕੰਮ ਕਰਨ ਵਾਲਿਆਂ ਵਿੱਚ ਨਾਸਤਿਕ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।

 

ਰੱਬ ਵਿੱਚ ਵਿਸ਼ਵਾਸ ਨਾ ਰੱਖਣ ਦਾ ਸਬੰਧ ਜੈਨੇਟਿਕਸ ਨਾਲ ਹੈ। ਇਸ ਕਰਕੇ ਖੱਬੇ ਹੱਥ ਨਾਲ ਕੰਮ ਕਰਨ ਜਾਂ ਔਟਿਜ਼ਮ ਵਰਗੀਆਂ ਗੱਲਾਂ ਵੇਖੀਆਂ ਗਈਆਂ ਹਨ। ਇਹ ਰਿਸਰਚ ਜਨਰਲ ਇਵੋਲਿਊਸ਼ਨਰੀ ਸਾਇਕਲੋਜੀਕਲ ਸਾਇੰਸ ਵਿੱਚ ਛਪੀ ਹੈ। ਰਿਸਰਚ ਵਿੱਚ ਪਤਾ ਲੱਗਿਆ ਹੈ ਕਿ ਨਵੇਂ ਜ਼ਮਾਨੇ ਦੇ ਇਨਸਾਨ ਉਨ੍ਹਾਂ ਲੋਕਾਂ ਮੁਕਾਬਲੇ ਘੱਟ ਧਾਰਮਿਕ ਹਨ ਜਿਹੜੇ ਤਕਨੀਕੀ ਸਮੇਂ ਵਿੱਚ ਰੱਬ ਵਿੱਚ ਜ਼ਿਆਦਾ ਵਿਸ਼ਵਾਸ ਰੱਖਦੇ ਹਨ।

 

ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਧਾਰਮਿਕ ਲੋਕਾਂ ਦੇ ਜੈਨੇਟਿਕਸ ਵਿੱਚ ਬਦਲਾਅ ਘੱਟ ਹੁੰਦਾ ਹੈ। ਫਿਨਲੈਂਡ ਵਿੱਚ ਹੋਈ ਰਿਸਰਚ ਵਿੱਚ ਪਤਾ ਲੱਗਿਆ ਕਿ ਖੱਬੇ ਹੱਥ ਨਾਲ ਕੰਮ ਕਰਨ ਵਾਲੇ ਲੋਕ ਧਰਮ ਨੂੰ ਜ਼ਿਆਦਾ ਨਹੀਂ ਮੰਨਦੇ।

First Published: Wednesday, 27 December 2017 3:21 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ