ਹਾਰ ਸ਼ਿੰਗਾਰ 'ਚ ਬੰਦੇ ਜਨਾਨੀਆਂ ਨਾਲੋਂ ਵੀ ਟੱਪੇ

By: ਏਬੀਪੀ ਸਾਂਝਾ | | Last Updated: Thursday, 25 January 2018 1:02 PM
ਹਾਰ ਸ਼ਿੰਗਾਰ 'ਚ ਬੰਦੇ ਜਨਾਨੀਆਂ ਨਾਲੋਂ ਵੀ ਟੱਪੇ

ਨਵੀਂ ਦਿੱਲੀ: ਹਾਰ ਸ਼ਿੰਗਾਰ ਕਰਨ ਦੇ ਮਾਮਲੇ ਵਿੱਚ ਬੰਦੇ ਜਨਾਨੀਆਂ ਨਾਲੋਂ ਵੀ ਟੱਪਦੇ ਜਾ ਰਹੇ ਹਨ। ਇਹ ਖੁਲਾਸਾ ਤਾਜ਼ਾ ਰਿਪੋਰਟ ਵਿੱਚ ਹੋਇਆ ਹੈ। ਉਦਯੋਗ ਮੰਡਲ ਐਸੋਚੈਮ ਦੀ ਰਿਪੋਰਟ ਮੁਤਾਬਕ 25 ਤੋਂ 45 ਸਾਲ ਦੇ ਬੰਦਿਆਂ ਨੇ ਹਾਰ ਸ਼ਿੰਗਾਰ ਦਾ ਸਾਜੋ-ਸਾਮਾਨ ਖਰੀਦਣ ਵਿੱਚ ਜਨਾਨੀਆਂ ਨੂੰ ਵੀ ਪਿਛਾੜ ਦਿੱਤਾ ਹੈ।

ਰਿਪੋਰਟ ਮੁਤਾਬਕ ਬੰਦਿਆਂ ਦੇ ਹਾਰ ਸ਼ਿੰਗਾਰ ਦਾ ਸਾਮਾਨ ਬਣਾਉਣ ਵਾਲੀ ਇੰਡਸਟਰੀ ਅਗਲੇ ਤਿੰਨ ਸਾਲ ਵਿੱਚ 45 ਫੀਸਦੀ ਦੀ ਦਰ ਨਾਲ ਵਧ ਕੇ 35,000 ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਇਸ ਦਰ ਨਾਲ ਵਾਧਾ ਔਰਤਾਂ ਦੇ ਸਾਮਾਨ ਬਣਾਉਣ ਵਾਲੇ ਉਦਯੋਗ ਵਿੱਛ ਨਹੀਂ ਹੋ ਰਿਹਾ। ਰਿਪੋਰਟ ਵਿੱਚ ਇਸ ਦਾ ਕਾਰਨ ਬੰਦਿਆਂ ਵਿੱਚ ਸੋਹਣਾ ਦਿੱਸਣ ਦੀ ਚਾਹ ਤੇ ਤੇਜ਼ੀ ਨਾਲ ਵਧ ਰਿਹਾ ਸ਼ਹਿਰੀਕਰਨ ਦੱਸਿਆ ਗਿਆ ਹੈ।

ਬੰਦਿਆਂ ਨੇ ਬਿਊਟੀ ਪ੍ਰੋਡਕਟਜ਼ ਨਾਲ ਜੁੜੇ ਉਦਯੋਗ ਦਾ ਅਕਾਰ ਫਿਲਹਾਲ ਭਾਰਤ ਵਿੱਚ 16,800 ਕਰੋੜ ਰੁਪਏ ਹੈ। ਇਹ ਉਦਯੋਗ ਪਿਛਲੇ ਪੰਜ ਸਾਲਾਂ ਵਿੱਚ 45 ਫੀਸਦੀ ਦੀ ਦਰ ਨਾਲ ਵਧਿਆ ਹੈ। ਬੰਦੇ ਜ਼ਿਆਦਾਤਰ ਗੋਰਾ ਦਿੱਸਣ ਵਾਲੇ ਪ੍ਰੋਡਕਟ ਭਾਵ ਕਰੀਮਾਂ ਆਦਿ ਜ਼ਿਆਦਾ ਖਰੀਦਦੇ ਹਨ।

First Published: Thursday, 25 January 2018 1:02 PM

Related Stories

9ਵੀਂ ਕਲਾਸ ਦੇ ਸਟੂਡੈਂਟ ਦੀ ਜੇਬ ਵਿੱਚ ਮੋਬਾਇਲ ਫਟਿਆ
9ਵੀਂ ਕਲਾਸ ਦੇ ਸਟੂਡੈਂਟ ਦੀ ਜੇਬ ਵਿੱਚ ਮੋਬਾਇਲ ਫਟਿਆ

ਨਵੀਂ ਦਿੱਲੀ: ਕੋਇੰਬਟੂਰ ਦੇ ਤ੍ਰਿਪੁਰ ਜ਼ਿਲ੍ਹੇ ਦੇ ਧਾਰਾਪੁਰਮ ਨਗਰ ਵਿੱਚ 14 ਸਾਲ

'ਮੋਟਰ ਨਿਊਰਾਨ' ਨਾਂਅ ਦੀ ਲਾਇਲਾਜ ਬਿਮਾਰੀ ਤੋਂ ਪੀੜਤ ਸਨ ਸਟੀਫ਼ਨ ਹਾਕਿੰਗ
'ਮੋਟਰ ਨਿਊਰਾਨ' ਨਾਂਅ ਦੀ ਲਾਇਲਾਜ ਬਿਮਾਰੀ ਤੋਂ ਪੀੜਤ ਸਨ ਸਟੀਫ਼ਨ ਹਾਕਿੰਗ

ਨਵੀਂ ਦਿੱਲੀ: ਵ੍ਹੀਲਚੇਅਰ ’ਤੇ ਬੈਠ ਕੇ ਬ੍ਰਹਿਮੰਡ ਦੇ ਰਹੱਸ ਦੁਨੀਆਂ ਸਾਹਮਣੇ

ਸ਼ਰਾਬ ਸਸਤੀ ਕਰ ਕੇ ਲੋਕਾਂ ਨੂੰ ਨਸ਼ਾ ਕਰਨ ਤੋਂ ਰੋਕੇਗੀ ਕੈਪਟਨ ਸਰਕਾਰ
ਸ਼ਰਾਬ ਸਸਤੀ ਕਰ ਕੇ ਲੋਕਾਂ ਨੂੰ ਨਸ਼ਾ ਕਰਨ ਤੋਂ ਰੋਕੇਗੀ ਕੈਪਟਨ ਸਰਕਾਰ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ,

ਕਣਕ ਦੇ ਆਟੇ ਪਲਾਸਟਿਕ ਹੋਣ ਦੇ ਦਾਅਵੇ ਦਾ ਵਾਇਰਲ ਸੱਚ
ਕਣਕ ਦੇ ਆਟੇ ਪਲਾਸਟਿਕ ਹੋਣ ਦੇ ਦਾਅਵੇ ਦਾ ਵਾਇਰਲ ਸੱਚ

ਨਵੀਂ ਦਿੱਲੀ: ਬੀਤੇ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਇੱਕ ਵੀਡੀਓ ਵਾਇਰਲ ਹੋ ਰਿਹਾ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!
ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ

ਸ਼ਰਾਬੀ ਪਤੀ ਕਾਰਨ ਨਰਕ ਬਣੀ ਜ਼ਿੰਦਗੀ ਸਵਾਰਨ ਲਈ ਸ਼ਿੰਦਰ ਕੌਰ ਨੇ ਚੁਣਿਆ ਅਨੋਖਾ ਰਾਹ..!
ਸ਼ਰਾਬੀ ਪਤੀ ਕਾਰਨ ਨਰਕ ਬਣੀ ਜ਼ਿੰਦਗੀ ਸਵਾਰਨ ਲਈ ਸ਼ਿੰਦਰ ਕੌਰ ਨੇ ਚੁਣਿਆ ਅਨੋਖਾ...

ਬਠਿੰਡਾ ਸ਼ਹਿਰ ਦੇ ਬੰਗੀ ਨਗਰ ‘ਚ ਰੇਲਵੇ ਲਾਈਨ ਨੇੜੇ ਰਹਿੰਦੀ ਹੈ ਸ਼ਿੰਦਰ ਕੌਰ।

ਪਟਿਆਲਵੀ ਪਿੰਕੀ ਤੇ ਸ਼ਾਲੂ ਨੇ ਤੋੜੀ ਮਰਦ ਪ੍ਰਧਾਨ ਸਮਾਜ ਦੀ ਪਿਰਤ
ਪਟਿਆਲਵੀ ਪਿੰਕੀ ਤੇ ਸ਼ਾਲੂ ਨੇ ਤੋੜੀ ਮਰਦ ਪ੍ਰਧਾਨ ਸਮਾਜ ਦੀ ਪਿਰਤ

ਪਟਿਆਲਾ: ਕੁਝ ਲੋਕ ਇੰਨੇ ਅਣਖੀਲੇ ਹੁੰਦੇ ਹਨ ਜੋ ਮਿਹਨਤ ਨਾਲ ਕਾਮਯਾਬ ਹੋਣ ਤੋਂ

ਸੜਕਾਂ 'ਤੇ ਮੋਬਾਈਲ ਵਰਤਣਾ ਬੈਨ, ਲੱਗੇਗਾ 33,000 ਰੁਪਏ ਜੁਰਮਾਨਾ
ਸੜਕਾਂ 'ਤੇ ਮੋਬਾਈਲ ਵਰਤਣਾ ਬੈਨ, ਲੱਗੇਗਾ 33,000 ਰੁਪਏ ਜੁਰਮਾਨਾ

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਮੌਂਟਕਲੇਅਰ ਸ਼ਹਿਰ ਵਿੱਚ ਸੜਕ