ਸੈਲਫ਼ੀ ਲੈਣ 'ਤੇ ਮਿਸ ਇਰਾਕ ਨੂੰ ਮਿਲੀਆਂ ਧਮਕੀਆਂ, ਪਰਿਵਾਰ ਨੇ ਛੱਡਿਆ ਦੇਸ਼

By: Sukhwinder Singh | | Last Updated: Monday, 18 December 2017 4:21 PM
ਸੈਲਫ਼ੀ ਲੈਣ 'ਤੇ ਮਿਸ ਇਰਾਕ ਨੂੰ ਮਿਲੀਆਂ ਧਮਕੀਆਂ, ਪਰਿਵਾਰ ਨੇ ਛੱਡਿਆ ਦੇਸ਼

ਬਗਦਾਦ-ਮਿਸ ਇਰਾਕ ਸਾਰਾਹ ਹਦੇਨ ਨੂੰ ਮਿਸ ਇਜ਼ਰਾਈਲ ਨਾਲ ਸੈਲਫ਼ੀ ਲੈਣਾ ਕਾਫ਼ੀ ਮਹਿੰਗਾ ਸਾਬਿਤ ਹੋਇਆ।
ਸੈਲਫ਼ੀ ਲੈਣ ਦੇ ਬਾਅਦ ਤੋਂ ਹੀ ਉਹ ਮੁਸੀਬਤ ‘ਚ ਹੈ ਤੇ ਹੁਣ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਲੱਗ ਪਈਆਂ ਹਨ ਤੇ ਇਸ ਦੁੱਖੋ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਛੱਡਣਾ ਪੈ ਰਿਹਾ ਹੈ।

 

ਸਾਰਾਹ ਨੇ ਪਿਛਲੇ ਮਹੀਨੇ ਟੋਕੀਓ ‘ਚ ਮਿਸ ਇਜ਼ਰਾਈਲ ਅਡਾਰ ਗੈਂਡੇਲਸਮੈਨ ਨਾਲ ਸੈਲਫ਼ੀ ਲਈ ਸੀ, ਜਿਸ ਦੇ ਜਨਤਕ ਹੋਣ ਦੇ ਬਾਅਦ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਲੱਗ ਗਈਆਂ।

 

ਇਹ ਸੈਲਫ਼ੀ ਬੀਤੇ ਮਹੀਨੇ ਇਕ ਸੁੰਦਰਤਾ ਮੁਕਾਬਲੇ ਦੌਰਾਨ ਲਈ ਗਈ ਸੀ। ਸੋਸ਼ਲ ਮੀਡੀਆ ‘ਤੇ ਤਸਵੀਰ ਆਉਣ ਨਾਲ ਕਾਫ਼ੀ ਰੌਲਾ-ਰੱਪਾ ਪਿਆ ਸੀ, ਜਿਸ ਦੇ ਲਈ ਮਿਸ ਇਰਾਕ ਨੂੰ ਬਾਅਦ ‘ਚ ਮੁਆਫ਼ੀ ਵੀ ਮੰਗਣੀ ਪਈ ਸੀ। ਮਿਸ ਇਜ਼ਰਾਈਲ ਨੇ ਮਿਸ ਇਰਾਕ ਦੇ ਪਰਿਵਾਰਕ ਮੈਂਬਰਾਂ ਦੇ ਦੇਸ਼ ਛੱਡਣ ਦੇ ਬਾਰੇ ‘ਚ ਪੁਸ਼ਟੀ ਕੀਤੀ ਹੈ।

First Published: Monday, 18 December 2017 4:21 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ