ਭਾਰਤ 'ਚ ਮੋਬਾਈਲ ਦੀ ਵਰਤੋਂ ਬਾਰੇ ਹੈਰਾਨੀਜਨਕ ਖੁਲਾਸੇ

By: ABP Sanjha | | Last Updated: Friday, 28 July 2017 2:05 PM
ਭਾਰਤ 'ਚ ਮੋਬਾਈਲ ਦੀ ਵਰਤੋਂ ਬਾਰੇ ਹੈਰਾਨੀਜਨਕ ਖੁਲਾਸੇ

ਨਵੀਂ ਦਿੱਲੀ: ਭਾਰਤੀਆਂ ਦੇ ਮੋਬਾਈਲ ਵਰਤਣ ਦੀਆਂ ਆਦਤਾਂ ‘ਤੇ ਕੀਤੇ ਸਰਵੇਖਣ ਦੌਰਾਨ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਵੱਖ-ਵੱਖ ਭਾਰਤੀ ਯੂਨੀਵਰਸਿਟੀਆਂ ਵੱਲੋਂ ਕਰਵਾਏ ਗਏ ਸਰਵੇਖਣਾਂ ਤੋਂ ਵੀ ਪੁਸ਼ਟੀ ਕੀਤੀ ਜਾ ਸਕਦੀ ਹੈ। ਇਨ੍ਹਾਂ ਸਰਵੇਖਣਾਂ ਮੁਤਾਬਕ ਸੈਲਫ਼ੀ ਲੈਂਦਿਆਂ ਦੁਨੀਆਂ ਭਰ ਵਿੱਚ ਹੋ ਰਹੀਆਂ ਮੌਤਾਂ ਵਿੱਚੋਂ 50% ਇਕੱਲੇ ਭਾਰਤ ਵਿੱਚ ਹੀ ਹੁੰਦੀਆਂ ਹਨ।

 

ਇਸ ਤੋਂ ਇਲਾਵਾ ਇੱਕ ਸਰਵੇਖਣ ਸੈਮਸੰਗ ਵੱਲੋਂ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਵੱਲੋਂ ਆਉਣ-ਜਾਣ ਦੌਰਾਨ ਫੋਨ ਰਾਹੀਂ ਗੱਲਬਾਤ ਕਰਨ, ਤਸਵੀਰਾਂ ਲੈਣ ਆਦਿ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ ਹੈ। ਸਰਵੇਖਣ ਮੁਤਾਬਕ 60% ਭਾਰਤੀ ਲੋਕ ਦੋ ਪਹੀਆ ਵਾਹਨ ਚਲਾਉਂਦੇ ਹੋਏ ਮੋਬਾਈਲ ਵਰਤਦੇ ਹਨ ਜਦਕਿ 14% ਲੋਕ ਸੜਕ ‘ਤੇ ਪੈਦਲ ਚੱਲਦਿਆਂ ਸੈਲਫ਼ੀ ਲੈਂਦੇ ਹਨ।

 

ਭਾਰਤ ਦੇ 12 ਸ਼ਹਿਰਾਂ ਵਿੱਚ ਕਰਵਾਏ ਇਸ ਸਰਵੇਖਣ ਦੌਰਾਨ 18 ਫ਼ੀਸਦ ਲੋਕਾਂ ਨੇ ਇਹ ਮੰਨਿਆ ਹੈ ਕਿ ਉਹ ਆਪਣੇ ਬੌਸ ਦੇ ਫ਼ੋਨ ਦਾ ਜਵਾਬ ਉਸੇ ਸਮੇਂ ਦਿੰਦੇ ਹਨ ਭਾਵੇਂਕਿ ਉਹ ਸੜਕ ‘ਤੇ ਹੀ ਜਾ ਰਹੇ ਹੋਣ। ਸਰਕਾਰੀ ਅੰਕੜਿਆਂ ਮੁਤਾਬਕ ਭਾਰਤ ਵਿੱਚ ਹਰ 4 ਮਿੰਟ ਵਿੱਚ ਸੜਕ ਦੁਰਘਟਨਾ ਵਿੱਚ ਇੱਕ ਮੌਤ ਹੁੰਦੀ ਹੈ।

First Published: Friday, 28 July 2017 2:05 PM

Related Stories

ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!
ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!

ਨਵੀਂ ਦਿੱਲੀ: ਕੀ ਤੁਹਾਡਾ ਪਾਰਟਨਰ ਐਕਸਟਰਾ ਮੈਰੀਟਲ ਅਫੇਅਰ ਕਰ ਰਿਹਾ ਹੈ? ਕੀ

 ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ
ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ

ਨਵੀਂ ਦਿੱਲੀ: ਜਹਾਜ਼ ਵਿੱਚ ਯਾਤਰਾ ਕਰਦੇ ਅਕਸਰ ਲੋਕ ਦੁਖੀ ਹੋ ਜਾਂਦੇ ਹਨ। ਕਈ ਵਾਰ

ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ
ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ

ਇੰਦੌਰ: ਜਦੋਂ 24 ਘੰਟੇ ਨਿਊਜ਼ ਚੈਨਲ ਆਏ ਸਨ ਤਾਂ ਚਰਚਾ ਛਿੜੀ ਸੀ ਕਿ ਹੁਣ ਅਖਬਾਰ ਬੰਦ

ਸਨਸਨੀਖੇਜ਼ ਖੁਲਾਸਾ: ਪੰਜਾਬ 'ਚੋਂ ਸੈਕਸ ਟੁਆਇਜ਼ ਦੇ ਸਭ ਤੋਂ ਵੱਧ ਆਰਡਰ
ਸਨਸਨੀਖੇਜ਼ ਖੁਲਾਸਾ: ਪੰਜਾਬ 'ਚੋਂ ਸੈਕਸ ਟੁਆਇਜ਼ ਦੇ ਸਭ ਤੋਂ ਵੱਧ ਆਰਡਰ

ਨਵੀਂ ਦਿੱਲੀ: ਸੈਕਸ ਨੂੰ ਭਾਰਤ ਵਿੱਚ ਸ਼ੁਰੂ ਤੋਂ ਹੀ ਕੁਰਹਿਤ ਕਰਾਰ ਦਿੱਤਾ ਹੋਇਆ ਹੈ

ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ
ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ

ਨਵੀਂ ਦਿੱਲੀ: ਇੱਕ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਭਾਰਤੀ ਨੌਕਰੀਪੇਸ਼ਾ ਲੋਕਾਂ

ਇੰਝ ਆਉਂਦਾ ਬੀਅਰ ਪੀਣ ਦਾ ਪੂਰਾ ਸੁਆਦ, ਨਹੀਂ ਤਾਂ...
ਇੰਝ ਆਉਂਦਾ ਬੀਅਰ ਪੀਣ ਦਾ ਪੂਰਾ ਸੁਆਦ, ਨਹੀਂ ਤਾਂ...

ਚੰਡੀਗੜ੍ਹ: ਬੀਅਰ ਪੀਣ ਦੇ ਅਜਿਹੇ ਵੀ ਤਰੀਕੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ