ਛੁੱਟੀਆਂ 'ਚ ਪਤੀ-ਪਤਨੀ ਦਾ ਜ਼ਿਆਦਾ ਇਕੱਠੇ ਰਹਿਣਾ ਖ਼ਤਰਨਾਕ!

By: abp sanjha | | Last Updated: Monday, 8 January 2018 4:37 PM
ਛੁੱਟੀਆਂ 'ਚ ਪਤੀ-ਪਤਨੀ ਦਾ ਜ਼ਿਆਦਾ ਇਕੱਠੇ ਰਹਿਣਾ ਖ਼ਤਰਨਾਕ!

ਆਕਲੈਂਡ: ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਤੀ-ਪਤਨੀ ਵੱਲੋਂ ਇਕੱਠੇ ਬਿਤਾਇਆ ਲੰਬਾ ਸਮਾਂ ਤਲਾਕ ਨੂੰ ਸੱਦਾ ਦਿੰਦਾ ਹੈ। ਜੀ ਹਾਂ, ਇਹ ਕੋਈ ਮਜ਼ਾਕ ਨਹੀਂ ਬਲਕਿ ਨਵੇਂ ਅਧਿਐਨ ਦਾ ਸਿੱਟਾ ਹੈ। ਇਸ ਵਿੱਚ ਦੇਖਿਆ ਗਿਆ ਹੈ ਕਿ ਫਰਵਰੀ ਵਿੱਚ ਗਰਮੀਆਂ ਖਤਮ ਹੁੰਦੇ ਸਾਰ ਮਾਰਚ ਮਹੀਨੇ ਤਲਾਕ ਦੇ ਪੇਪਰ ਵੱਧ ਭਰੇ ਜਾਂਦੇ ਹਨ।
ਨਿਊਜ਼ੀਲੈਂਡ ਵਿੱਚ ਪਿਛਲੇ ਅੰਕੜੇ ਦੱਸਦੇ ਹਨ ਕਿ ਸਾਲ 2015 ਵਿੱਚ ਤਲਾਕ ਦੀਆਂ 805 ਅਰਜ਼ੀਆਂ ਆਈਆਂ, ਜਦਕਿ ਉਂਝ ਔਸਤਨ ਗਰਮੀਆਂ ਵਿੱਚ 646 ਤੇ ਸਾਲਾਨਾ 718 ਅਰਜ਼ੀਆਂ ਆਉਂਦੀਆਂ ਹਨ। ਇਸ ਤਰ੍ਹਾਂ 2016 ਵਿੱਚ ਔਸਤਨ 700 ਅਰਜ਼ੀਆਂ ਆਈਆਂ। ਮਾਰਚ ਮਹੀਨੇ 777 ਤਲਾਕ ਦੀਆਂ ਅਰਜ਼ੀਆਂ ਆਈਆਂ ਹਨ।
ਇਸ ਅਧਿਐਨ ‘ਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਹਨ। ਆਮ ਤੌਰ ‘ਤੇ ਮੰਨਿਆ ਜਾਂਦਾ ਹੈ ਕਿ ਇਕੱਠੇ ਰਹਿਣ ਨਾਲ ਪਿਆਰ ਵਧਦਾ ਤੇ ਰਿਸ਼ਤਾ ਮਜ਼ਬੂਤ ਹੁੰਦਾ ਹੈ। ਨਵੇਂ ਅਧਿਐਨ ਵਿੱਚ ਇਕੱਠਿਆਂ ਰਹਿਣ ਨੂੰ ਤਲਾਕ ਦਾ ਆਧਾਰ ਬਣਾ ਦਿੱਤਾ ਗਿਆ ਹੈ।
First Published: Monday, 8 January 2018 4:37 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ