ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

By: abp sanjha | | Last Updated: Friday, 12 January 2018 4:41 PM
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ ਨੂੰ ਦੇਖ ਕੇ ਲੱਗਦਾ ਹੈ ਕਿ ਕਿਸੇ ਸੀਨੀਅਰ ਆਰਟਿਸਟ ਨੇ ਬਣਾਈ ਹੈ।
ਤੁਹਾਨੂੰ ਜਾਣ ਕੇ ਹੈਰਾਨੀ ਹੋਏਗੀ ਕਿ ਇਸ ਨੂੰ ਮਹਿਜ਼ ਇੱਕ ਨੋਜਵਾਨ ਲੜਕੀ ਨੇ ਬਣਾਇਆ ਹੈ। ਦਿਮਿਤਰਾ ਮਿਲਨ ਦੀ ਇਹ ਪੇਂਟਿੰਗਜ਼ ਸੋਸ਼ਲ ਮੀਡੀਆ ‘ਤੇ ਖ਼ੂਬ ਪਸੰਦ ਕੀਤੀਆਂ ਜਾ ਰਹੀਆਂ ਹਨ।ਦਿਮਿਤਰਾ ਨੇ ਮਹਿਜ਼ ਚਾਰ ਸਾਲ ਪਹਿਲਾਂ ਹੀ ਪੇਂਟਿੰਗ ਕਰਨਾ ਸ਼ੁਰੂ ਕੀਤਾ ਸੀ। ਇੰਨੇ ਘੱਟ ਸਮੇਂ ‘ਚ ਹੀ ਉਹ ਇੰਨੀ ਬਾਰੀਕੀ ਨਾਲ ਪੇਂਟਿੰਗ ਕਰਦੀ ਹੈ ਕਿ ਹਰ ਕੋਈ ਦਿਮਿਤਰਾ ਦਾ ਮੁਰੀਦ ਹੋ ਰਿਹਾ ਹੈ।

 

ਦਿਮਿਤਰਾ ਦੇ ਮਾਤਾ-ਪਿਤਾ ਦੋਵੇਂ ਹੀ ਆਰਟਿਸਟ ਹਨ। ਦਿਮਿਤਰਾ ਮੁਤਾਬਕ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਬਹੁਤ ਸੋਝੀ ਦਿੱਤੀ ਤਾਂ ਕਿ ਉਹ ਬਤੌਰ ਆਰਟਿਸਟ ਆਪਣੀ ਪਛਾਣ ਬਣਾ ਸਕੇ।

 

ਦਿਮਿਤਰਾ ਨੇ ਆਪਣੇ ਸੁਫਨਿਆਂ ਨੂੰ ਪੇਟਿੰਗ ‘ਚ ਉਤਾਰਨਾ ਸ਼ੁਰੂ ਕਰ ਦਿੱਤਾ। ਹਾਲ ਹੀ ‘ਚ ਹਾਈ ਸਕੂਲ ਪਾਸ ਕਰਨ ਵਾਲੀ ਦਿਮਿਤਰਾ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਉਸ ਬਾਰੇ ਕੀ ਸੋਚਦੇ ਹਨ, ਇਸ ਨਾਲ ਉਸ ਨੂੰ ਕੋਈ ਫਰਕ ਨਹੀਂ ਪੈਂਦਾ, ਉਹ ਰੱਬ ‘ਚ ਵਿਸ਼ਵਾਸ ਰੱਖਦੀ ਹੈ। ਸ਼ਾਇਦ ਇਹੀ ਵਜ੍ਹਾ ਹੈ ਕਿ ਉਹ ਆਪਣੀ ਪਛਾਣ ਬਣਾ ਸਕੀ।

First Published: Friday, 12 January 2018 4:41 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ