ਨਵੇਂ ਸਾਲ 'ਤੇ 30 ਕਰੋੜ ਦੀ ਸ਼ਰਾਬ ਗਟਕੀ!

By: ਏਬੀਪੀ ਸਾਂਝਾ | | Last Updated: Thursday, 4 January 2018 5:11 PM
ਨਵੇਂ ਸਾਲ 'ਤੇ 30 ਕਰੋੜ ਦੀ ਸ਼ਰਾਬ ਗਟਕੀ!

ਨਵੀਂ ਦਿੱਲੀ: ਨਵੇਂ ਸਾਲ ਦੀ ਆਮਦ ਦਾ ਜਸ਼ਨ ਮਨਾਉਣ ਵਾਲੇ ਦਿੱਲੀ ਵਾਸੀਆਂ ਨੇ ਜਾਂਦੇ ਸਾਲ ਦੀ ਆਖਰੀ ਰਾਤ ਨੂੰ 30 ਕਰੋੜ ਦੀ ਸ਼ਰਾਬ ਪੀਤੀ ਹੈ। ਨਾਮ ਨਾ ਦੱਸੇ ਬਿਨਾ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ 31 ਦਸੰਬਰ ਨੂੰ ਸ਼ਹਿਰ ਵਿੱਚ ਸ਼ਰਾਬ ਦੀ ਵਿਕਰੀ ਵਿੱਚ ਕਾਫੀ ਵਾਧਾ ਹੋਇਆ। ਰਿਕਾਰਡ ਮੁਤਾਬਕ ਉਸ ਦਿਨ ਕਰੀਬ 30 ਕਰੋੜ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ।

 

ਅਧਿਕਾਰੀ ਨੇ ਦੱਸਿਆ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਦੇ ਚੱਲਦਿਆਂ ਪੂਰੇ ਦਸੰਬਰ ਮਹੀਨੇ ਵਿੱਚ ਦਿੱਲੀ ਸਰਕਾਰ ਕੋਲ 458 ਕਰੋੜ ਰੁਪਏ ਜਮਾਂ ਹੋਏ। ਪਿਛਲੇ ਵਿੱਤੀ ਸਾਲ ਵਿੱਚ ਦਿੱਲੀ ਸਰਕਾਰ ਨੂੰ ਸ਼ਰਾਬ ਦੀ ਵਿਕਰੀ ਤੋਂ 4.243 ਕਰੋੜ ਰੁਪਏ ਦੀ ਆਮਦਨ ਹੋਈ। ਨਵੇਂ ਸਾਲ ਤੇ ਦਿੱਲੀ ਪੁਲਿਸ ਨੇ ਨਸ਼ੇ ਵਿੱਚ ਧੁੱਤ ਕੁੱਲ 1,752 ਲੋਕਾਂ ਨੂੰ ਜ਼ੁਰਮਾਨਾ ਠੋਕਿਆ ਜਿਨ੍ਹਾਂ ਵਿੱਚ ਵਧੇਰੇ ਲੋਕ ਨੌਜਵਾਨ ਸਨ।

 

ਟ੍ਰੈਫਿਕ ਪੁਲਿਸ ਦੇ ਮੁਤਾਬਕ ਨਵੇਂ ਸਾਲ ਤੋਂ ਪਹਿਲੀ ਸ਼ਾਮ ਤੇ ਅੱਧੀ ਰਾਤ ਤੋਂ ਬਾਅਦ ਵੱਖ-ਵੱਖ ਥਾਵਾਂ ਤੇ ਟ੍ਰੈਫਿਕ ਨਿਯਮਾਂ ਦੇ ਉਲੰਘਣ ਦੇ ਮਾਮਲੇ ਵਿੱਚ ਕੁੱਲ 16,720 ਚਲਾਣ ਕੱਟੇ ਗਏ।

First Published: Thursday, 4 January 2018 5:11 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ