ਦੁਨੀਆ ਦੀ ਸਭ ਤੋਂ ਖੂਬਸੂਰਤ ਬੱਚੀ ਦੀ ਸੋਸ਼ਲ ਮੀਡੀਆ 'ਚ ਚਰਚਾ

By: abp sanjha | | Last Updated: Monday, 18 December 2017 3:41 PM
ਦੁਨੀਆ ਦੀ ਸਭ ਤੋਂ ਖੂਬਸੂਰਤ ਬੱਚੀ ਦੀ ਸੋਸ਼ਲ ਮੀਡੀਆ 'ਚ ਚਰਚਾ

ਮਾਸਕੋ: ਅਨਾਸਤਾਸਿਆ ਕਾਨੇਜੇਵਾ ਨਾਂ ਦੀ 6 ਸਾਲਾ ਲੜਕੀ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਰਹੀ ਹੈ। ਇਸ ਲੜਕੀ ਨੂੰ ਵਿਸ਼ਵ ਦੀ ਸਭ ਤੋਂ ਸੁੰਦਰ ਲੜਕੀ ਦੱਸਿਆ ਜਾ ਰਿਹਾ ਹੈ। ਇਸ ਬੱਚੀ ਦੀਆਂ ਖੂਬਸੂਰਤ ਤਸਵੀਰਾਂ ਲੋਕਾਂ ਦੇ ਦਿਲਾਂ ਨੂੰ ਛੂਹ ਰਹੀਆਂ ਹਨ।
ਅਨਾਸਤਾਸਿਆ ਨੂੰ ਐਨਾ ਦੇ ਨਾਂ ਨਾਲ ਬੁਲਾਇਆ ਜਾਂਦਾ ਹੈ। ਇੰਸਟਾਗ੍ਰਾਮ ‘ਤੇ ਇਸ ਦੇ 6 ਲੱਖ ਪ੍ਰਸੰਸਕ ਹਨ। ਉਹ ਆਪਣੀ ਨੀਲੀਆਂ-ਹਰੀਆਂ ਅੱਖਾਂ ਤੇ ਗੁੱਡੀ ਵਰਗੇ ਚਿਹਰੇ ਕਾਰਨ ਲੋਕਾਂ ਦੇ ਆਕਰਸ਼ਨ ਦਾ ਕੇਂਦਰ ਹੈ।
ਉਹ ਰੂਸ ‘ਚ ਸਫ਼ਲ ਮਾਡਲ ਹੈ ਤੇ ਕਈ ਇਸ਼ਤਿਹਾਰਾਂ ਦਾ ਹਿੱਸਾ ਵੀ ਬਣ ਚੁੱਕੀ ਹੈ। ਉਸ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀ ਮਾਂ ਚਲਾਉਂਦੀ ਹੈ ਤੇ ਉਸ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਹੈ।

 

First Published: Monday, 18 December 2017 3:41 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ