ਅਧਿਆਪਕ ਨੇ ਵਿਦਿਆਰਥੀਆਂ ਲਈ ਉਹ ਕੀਤਾ, ਜੋ ਕੋਈ ਸੋਚ ਵੀ ਨਹੀਂ ਸਕਦਾ!

By: Sukhwinder Singh | | Last Updated: Friday, 15 December 2017 4:54 PM
ਅਧਿਆਪਕ ਨੇ ਵਿਦਿਆਰਥੀਆਂ ਲਈ ਉਹ ਕੀਤਾ, ਜੋ ਕੋਈ ਸੋਚ ਵੀ ਨਹੀਂ ਸਕਦਾ!

ਚੰਡੀਗੜ੍ਹ: ਕਿਸੇ ਅਧਿਆਪਕ ਦਾ ਸਭ ਤੋਂ ਵੱਡਾ ਸੁਫ਼ਨਾ ਹੁੰਦਾ ਹੈ ਆਪਣੇ ਵਿਦਿਆਰਥੀ ਨੂੰ ਤਰੱਕੀ ਕਰਦੇ ਹੋਏ ਦੇਖਣਾ। ਇਹ ਹਰ ਅਧਿਆਪਕ ਦੀ ਸਭ ਤੋਂ ਵੱਡੀ ਕਾਮਯਾਬੀ ਮੰਨੀ ਜਾਂਦੀ ਹੈ ਪਰ ਇੱਕ ਅਧਿਆਪਕ ਉਦੋਂ ਕੀ ਕਰੇ ਜਦੋਂ ਉਸ ਦੇ ਵਿਦਿਆਰਥੀ ਕਿਸੇ ਵਜ੍ਹਾ ਤੋਂ ਸਕੂਲ ਹੀ ਨਾ ਜਾ ਸਕਣ।

ਆਓ ਤੁਹਾਨੂੰ ਅਜਿਹੇ ਅਧਿਆਪਕ ਨੂੰ ਮਿਲਾਉਂਦੇ ਹਾਂ ਜਿਸ ਨੇ ਵਿਦਿਆਰਥੀ ਲਈ ਕੁਝ ਅਜਿਹਾ ਕੀਤਾ ਜਿਹੜਾ ਕਰਨ ਦੀ ਲੋਕ ਸੋਚ ਵੀ ਨਹੀਂ ਸਕਦੇ। ਚੀਨ ਦੇ ਚੂਨਿਊ Heilongjiang’s Wangkui ਦੇ Lingshan Township Middle School ਵਿੱਚ ਪੜ੍ਹਾਉਂਦੇ ਹਨ।

7c1bed1b-1bc5-4b68-822a-7fca45d6f1a6
ਉਨ੍ਹਾਂ ਦੇਖਿਆ ਕਿ ਉਸ ਦੇ ਕਈ ਵਿਦਿਆਰਥੀ ਗ਼ਰੀਬੀ ਕਰਕੇ ਸਕੂਲ ਨਹੀਂ ਆ ਰਹੇ ਤਾਂ ਅਜਿਹੇ ਵਿਦਿਆਰਥੀਆਂ ਦੀ ਮਦਦ ਲਈ ਉਨ੍ਹਾਂ ਨੇ ਕੂੜਾ ਇਕੱਠਾ ਕਰਨਾ ਸ਼ੁਰੂ ਕੀਤਾ। ਉਹ ਇਹ ਕੰਮ ਆਪਣੇ ਖ਼ਾਲੀ ਸਮੇਂ ਵਿੱਚ ਕਰਦੇ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਕਰੀਬ ਤਿੰਨ ਹਜ਼ਾਰ ਡਾਲਰ ਤੱਕ ਪੈਸੇ ਜਮ੍ਹਾ ਕੀਤੇ। ਉਨ੍ਹਾਂ ਦੇ ਇਸ ਕਾਰਜ ਨਾਲ ਕਰੀਬ 300 ਬੱਚਿਆਂ ਦਾ ਭਵਿੱਖ ਬਚ ਗਿਆ।

Hu Chunyu ਖ਼ੁਦ ਗ਼ਰੀਬ ਪਰਿਵਾਰ ਨਾਲ ਤਾਲੁਕ ਰੱਖਦੇ ਹਨ। ਉਨ੍ਹਾਂ ਨੇ ਵੀ ਆਪਣੀ ਪੜ੍ਹਾਈ ਪਿੰਡ ਵਾਲਿਆਂ ਤੇ ਰਿਸ਼ਤੇਦਾਰਾਂ ਦੀ ਮਦਦ ਨਾਲ ਪੂਰੀ ਕੀਤੀ। ਉਹ ਪੜ੍ਹਾਈ ਦਾ ਮਹੱਤਵ ਭਲੀ-ਭਾਂਤ ਸਮਝਦੇ ਸਨ। ਉਨ੍ਹਾਂ ਨੂੰ ਪਤਾ ਸੀ ਕਿ ਕਿਸੇ ਬੱਚੇ ਤੋਂ ਪੜ੍ਹਾਈ ਖੋਹਣਾ ਕਿੰਨਾ ਗ਼ਲਤ ਹੈ।

ਹੂ ਕੋਲ ਇੰਨੇ ਪੈਸੇ ਨਹੀਂ ਸੀ ਕਿ ਉਹ ਇਨ੍ਹਾਂ ਬੱਚਿਆਂ ਦੀ ਫ਼ੀਸ ਭਰ ਸਕਦੇ ਪਰ ਉਹ ਇਨ੍ਹਾਂ ਬੱਚਿਆਂ ਦਾ ਭਵਿੱਖ ਬਚਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਪਲਾਸਟਿਕ ਦਾ ਕੂੜਾ ਚੁੱਕਣਾ ਸ਼ੁਰੂ ਕੀਤਾ ਤੇ ਹੌਲੀ-ਹੌਲੀ ਪੈਸੇ ਜਮ੍ਹਾ ਕੀਤੇ।

ਉਨ੍ਹਾਂ ਨੇ ਇਸ ਕੰਮ ਦੀ ਖ਼ਬਰ ਲੋਕਲ ਮੀਡੀਆ ਵਿੱਚ ਪ੍ਰਸਾਰਿਤ ਹੋਈ ਤਾਂ ਸੰਸਥਾ ਤੇ ਸਰਕਾਰ ਨੇ ਸਕੂਲ ਦੇ ਲਈ ਫ਼ੰਡ ਦੀ ਵਿਵਸਥਾ ਕੀਤੀ ਪਰ ਇਹ ਸਭ ਸੰਭਵ ਹੋਇਆ ਹੂ ਦੀ ਪਹਿਲ ਨਾਲ।

ਅੱਜ ਹਰ ਉਹ ਬੱਚਾ, ਜਿਸ ਦਾ ਭਵਿੱਖ ਹੂ ਚੂਨਿਊ ਨੇ ਸੰਵਾਰਿਆ, ਉਹ ਇਸ ਦੇ ਲਈ ਉਸ ਦਾ ਧੰਨਵਾਦੀ ਹੋਵੇਗਾ। ਜੇਕਰ ਤੁਸੀਂ ਸਮਰੱਥ ਹੋ ਤਾਂ ਕਿਸ ਦੂਸਰੇ ਦੇ ਲਈ ਦੁੱਖ ਦੂਰ ਕਰੋਗੇ ਤਾਂ ਸ਼ਾਇਦ ਇਸ ਤੋਂ ਵੱਡਾ ਕੋਈ ਬਲੀਦਾਨ ਨਾ ਹੋਵੇਗਾ। ਹੂ ਵਰਗੇ ਲੋਕ ਹੀ ਦੁਨੀਆ ਵਿੱਚ ਆਸ਼ਾ ਦੀ ਕਿਰਨ ਹਨ।

First Published: Friday, 15 December 2017 4:54 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ