ਆਨਲਾਈਨ ਸ਼ਾਪਿੰਗ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

By: ਏਬੀਪੀ ਸਾਂਝਾ | | Last Updated: Tuesday, 2 January 2018 3:40 PM
ਆਨਲਾਈਨ ਸ਼ਾਪਿੰਗ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: ਆਨਲਾਈਨ ਗਾਹਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਨੇ ਅੱਜ ਤੋਂ ਈ-ਕਾਮਰਸ ਕੰਪਨੀਆਂ ਵੱਲੋਂ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਉੱਪਰ ਵੱਧ ਤੋਂ ਵੱਧ ਖੁਦਰਾ ਮੁੱਲ (ਐਮ.ਆਰ.ਪੀ) ਦੇਣਾ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਈ-ਕਾਮਰਸ ਪ੍ਰੋਡਕਟਸ ਤੇ ਦੂਜੀਆਂ ਜਾਣਕਾਰੀਆਂ ਵੀ ਦੇਣੀਆਂ ਹੋਣਗੀਆਂ ਜਿੱਦਾਂ ਕਿ ਐਕਸਪਾਇਰੀ ਡੇਟ ਤੇ ਕਸਟਮਰ ਕੇਅਰ ਦਾ ਵੀ ਬਿਊਰਾ ਦੇਣਾ ਹੋਵੇਗਾ।

 

ਮੰਤਰਾਲੇ ਨੇ ਕਿਹਾ ਕਿ ਅਜਿਹੇ ਮੈਡੀਕਲ ਉਪਕਰਨ ਜਿਨ੍ਹਾਂ ਨੂੰ ਦਵਾਈ ਦੇ ਰੂਪ ਵਿੱਚ ਮੰਨਿਆ ਗਿਆ ਹੈ, ਉਨ੍ਹਾਂ ਨੂੰ ਵੀ ਇਸ ਨਿਯਮ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਹੁਣ ਤੱਕ ਆਨਲਾਈਨ ਵੇਚੇ ਜਾਣ ਵਾਲੇ ਸਾਮਾਨ ‘ਤੇ ਸਿਰਫ ਐਮ.ਆਰ.ਪੀ ਹੀ ਛਪੀ ਹੁੰਦੀ ਸੀ। ਮੰਤਰਾਲੇ ਨੂੰ ਆਨਲਾਈਨ ਵੇਚੇ ਜਾਣ ਵਾਲੇ ਉਤਪਾਦਾਂ ਦੇ ਪੈਕੇਟ ਤੇ ਸਹੀ ਜਾਣਕਾਰੀਆਂ ਨਾ ਹੋਣ ਦੀਆਂ ਕਾਫੀ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਬਾਅਦ ਇਹ ਕਦਮ ਉਠਾਇਆ ਗਿਆ ਹੈ।

 

ਐਮ.ਆਰ.ਪੀ ਤੋਂ ਇਲਾਵਾ ਕੰਪਨੀਆਂ ਨੂੰ ਮੈਨੂਫੈਕਚਰਿੰਗ ਡੇਟ, ਐਕਸਪਾਇਰੀ ਡੇਟ, ਸ਼ੁੱਧ ਮਾਤਰਾ, ਦੇਸ਼ ਤੇ ਕਸਟਮਰ ਕੇਅਰ ਦਾ ਬਿਊਰਾ ਦੇਣਾ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਇਸ ਐਲਾਨ ਦੇ ਲਈ ਛਾਪੇ ਜਾਣ ਵਾਲੇ ਸ਼ਬਦਾਂ ਤੇ ਅੰਕਾਂ ਦਾ ਆਕਾਰ ਵਧਾਇਆ ਗਿਆ ਹੈ, ਜਿਸ ਨਾਲ ਉਪਭੋਗਤਾ ਨੂੰ ਇਸ ਨੂੰ ਪੜ੍ਹਨ ਵਿੱਚ ਆਸਾਨੀ ਹੋਵੇਗੀ। ਕੋਈ ਵੀ ਵਿਅਕਤੀ ਇੱਕੋ ਜਿਹੇ ਪੈਕੇਟਬੰਦ ਸਾਮਾਨ ਦੇ ਵੱਖ-ਵੱਖ ਐਮ.ਆਰ.ਪੀ ਦਾ ਐਲਾਨ ਨਹੀਂ ਕਰ ਸਕਦਾ।

First Published: Tuesday, 2 January 2018 3:40 PM

Related Stories

ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ
ਸੱਤ ਬੱਚਿਆਂ ਮਾਂ ਜੈਸਿਕਾ ਅਜੇ ਵੀ ਪਾਉਂਦੀ ਮੁਟਿਆਰਾਂ ਨੂੰ ਮਾਤ

ਚੰਡੀਗੜ੍ਹ :ਇਹ ਤਸਵੀਰ ਤੁਹਾਨੂੰ ਮਸਤੀ ਕਰਦੇ ਦੋਸਤਾਂ ਦੀ ਲੱਗ ਸਕਦੀ ਹੈ ਪਰ

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ