ਰਚੇਲ ਦੀ ਸੋਸ਼ਲ ਮੀਡੀਆ 'ਤੇ ਫਿਰ ਧਮਾਕਾ, ਇੱਕ ਅਰਬ ਲੋਕਾਂ ਦਾ ਮਿਲਿਆ ਹੁੰਗਾਰਾ

By: abp sanjha | | Last Updated: Tuesday, 12 December 2017 4:08 PM
ਰਚੇਲ ਦੀ ਸੋਸ਼ਲ ਮੀਡੀਆ 'ਤੇ ਫਿਰ ਧਮਾਕਾ, ਇੱਕ ਅਰਬ ਲੋਕਾਂ ਦਾ ਮਿਲਿਆ ਹੁੰਗਾਰਾ

ਉਨ੍ਹਾਂ ਦੇ ਦੋ ਬੱਚੇ ਵੀ ਹਨ।

ਕੈਲੇਫੋਰਨੀਆ: 27 ਸਾਲ ਦੀ ਰਚੇਲ ਮੈੱਕਕਾਰਡ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਧਮਾਕਾ ਕੀਤਾ ਹੈ। ਅੰਗਰੇਜ਼ੀ ਵੈੱਬਸਾਈਟ ਡੇਲੀ ਮੇਲ ਮੁਤਾਬਕ ਉਸ ਨੇ ਕ੍ਰਿਸਮਸ ਥੀਮ ਫੋਟੋ ਸ਼ੂਟ ਕੀਤਾ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਇਸ ਫੋਟੋ ਸ਼ੂਟ ਨੂੰ ਇੱਕ ਅਰਬ ਲੋਕ ਦੇਖ ਚੁੱਕੇ ਹਨ।

 

ਕੈਲੇਫੋਰਨੀਆ ਦੇ ਸੈਂਟਾ ਮੋਨਿਕਾ ਸਮੁੰਦਰ ਕੰਡੇ ਕ੍ਰਿਸਮਸ ਥੀਮ ਰਚੇਲ ਮੈੱਕਕਾਰਡ ਨੇ ਫਰ ਵਾਲੀ ਲਾਲ ਤੇ ਚਿੱਟੀ ਡਰੈਸ ਵਿੱਚ ਫੋਟੋਸ਼ੂਟ ਕਰਵਾਇਆ।

 

 

ਰਚੇਲ ਬਲੌਗਰ ਵਜੋਂ ਆਪਣੀ ਖਾਸ ਪਛਾਣ ਰੱਖਦੀ ਹੈ। ਇਸ ਤੋਂ ਪਹਿਲਾਂ ਰਚੇਲ ਨੇ ਲਾਸ ਏਂਜਲਸ ਵਿੱਚ ਡੈਨਿਮ ਦਾ ਜੈਕੇਟ ਪਹਿਨ ਕੇ ਫੋਟੋਸ਼ੂਟ ਕਰਵਾਇਆ ਸੀ ਜਿਸ ਦੇ ਵਾਇਰਲ ਹੁੰਦੇ ਹੀ ਰਚੇਲ ਨੂੰ ਖੂਬ ਪ੍ਰਸਿੱਧੀ ਮਿਲੀ ਸੀ।

 

 

ਰਚੇਲ ਸੋਸ਼ਲ ਮੀਡੀਆ ਉੱਤੇ ਆਪਣੇ ਬਲੌਗ ਤੇ ਮਾਡਲਿੰਗ ਦੀ ਵਜ੍ਹਾ ਨਾਲ ਛਾਈ ਰਹਿੰਦੀ ਹੈ। ਉਂਝ ਵੀ ਰਚੇਲ ਸੈਲੀਬ੍ਰਿਟੀ ਪਰਿਵਾਰ ਨਾਲ ਸਬੰਧ ਰੱਖਦੀ ਹੈ।

 

ਰਚੇਲ ਅਨੁਸਾਰ ਹਾਲੀਵੁੱਡ ਤੇ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਹੋਏ ਤੁਸੀਂ ਕਿੰਨੇ ਅਸੁਰੱਖਿਅਤ ਰਹਿੰਦੇ ਹੋ, ਇਹ ਮੈਂ ਜਾਣਦੀ ਹਾਂ। ਆਪਣੀ ਅਸੁਰੱਖਿਆ ਨੂੰ ਮਿਟਾਉਣ ਲਈ ਮੈਂ ਲਗਾਤਾਰ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੀ ਹਾਂ। ਇਨ੍ਹਾਂ ਕੋਸ਼ਿਸ਼ਾਂ ਦਾ ਨਤੀਜਾ ਹੈ ਜੋ ਸੋਸ਼ਲ ਮੀਡੀਆ ਉੱਤੇ ਅੱਜ ਮੇਰੇ ਇੱਕ ਅਰਬ ਫਾਲੋਅਰਜ਼ ਹਨ।

 

 

ਉਨ੍ਹਾਂ ਦੀਆਂ ਭੈਣਾਂ ਐਨੇਲੀਅਨ ਮੈੱਕਕਾਰਡ ਤੇ ਅੰਜੇਲ ਮੈੱਕਕਾਰਡ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਵਿੱਚੋਂ ਇੱਕ ਹਨ। ਰਚੇਲ ਨੇ 3 ਸਾਲ ਪਹਿਲਾਂ ਬ੍ਰਾਂਡਿੰਗ ਐਗਜ਼ੀਕਿਊਟਿਵ ਰਿਕ ਸ਼ਿਮਰ ਨਾਲ ਵਿਆਹ ਰਚਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ।

First Published: Tuesday, 12 December 2017 4:08 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ