60 ਕਰੋੜ ਰੁਪਏ ਦੀ ਹੈਰੋਇਨ ਆਈ ਅੜਿੱਕੇ

By: ਏਬੀਪੀ ਸਾਂਝਾ | | Last Updated: Monday, 25 December 2017 6:12 PM
 60 ਕਰੋੜ ਰੁਪਏ ਦੀ ਹੈਰੋਇਨ ਆਈ ਅੜਿੱਕੇ

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀਆਂ ਦੋ ਸਰਹੱਦੀ ਚੌਕੀਆਂ ਦੇ ਇਲਾਕਿਆਂ ਵਿੱਚੋਂ 12 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਨਸ਼ੇ ਦੇ ਖੇਪ ਭਾਰਤ ਵਾਲੇ ਪਾਸੇ ਭੇਜਣ ਵਾਲੇ ਪਾਕਿਸਤਾਨੀ ਤਸਕਰ ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।

 

ਬੀ.ਐਸ.ਐਫ. ਦੇ ਡੀ.ਆਈ.ਜੀ ਜੇ.ਐਸ. ਓਬਰਾਏ ਨੇ ਦੱਸਿਆ ਕਿ ਕੱਲ੍ਹ ਰਾਤ ਸਰਹੱਦੀ ਚੌਂਕੀ ਭਰੋਪਾਲ ਵਿੱਚ ਜਦੋਂ ਜਵਾਨ ਗਸ਼ਤ ਕਰ ਰਹੇ ਤਾਂ ਉਨ੍ਹਾਂ ਨੇ ਪਾਕਿਸਤਾਨ ਵਾਲੇ ਪਾਸੇ ਕੁਝ ਹਲਚਲ ਦੇਖੀ। ਜਦੋਂ ਉਨ੍ਹਾਂ ਨੇ ਵਾਲੇ ਪਾਸੇ ਜਾ ਕੇ ਲਲਕਾਰਿਆ ਤਾਂ ਪਾਕਿਸਤਾਨ ਵਾਲੇ ਪਾਸੇ ਆਏ ਤਸਕਰ ਉੱਥੋਂ ਫਰਾਰ ਹੋ ਗਏ। ਜਦੋਂ ਸਵੇਰੇ ਇਲਾਕੇ ਦੀ ਸਰਚ ਕੀਤੀ ਗਈ ਤਾਂ ਉੱਥੋਂ ਇੱਕ ਪੈਕੇਟ ਹੈਰੋਇਨ ਬਰਾਮਦ ਹੋਈ।

 

ਇਸੇ ਤਰ੍ਹਾਂ ਸਰਹੱਦੀ ਚੌਕੀ ਦਾਓਕੇ ਦੇ ਇਲਾਕੇ ਵਿੱਚ ਪਾਕਿਸਤਾਨੀ ਤਸਕਰਾਂ ਵੱਲੋਂ ਅਜਿਹੀ ਨਾਪਾਕ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਸ ਇਲਾਕੇ ਦੀ ਵੀ ਸਰਚ ਕੀਤੀ ਗਈ ਤਾਂ ਉਥੋਂ ਕਰੀਬ 12 ਪੈਕੇਟ ਹੈਰੋਈਨ ਬਰਾਮਦ ਕੀਤੇ ਗਏ। ਦੋਹਾਂ ਥਾਵਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਕੁੱਲ ਵਜ਼ਨ 12.77 ਕਿਲੋ ਗਰਾਮ ਹੈ।

First Published: Monday, 25 December 2017 6:12 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ